ਪੜਚੋਲ ਕਰੋ

ਹੁਣ ਵਧਣਗੀਆਂ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ, ਪੱਤਰਕਾਰਾਂ ਨਾਲ ਪੰਗਾ ਪੈ ਸਕਦਾ ਭਾਰੀ !

ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਤੋਂ ਬਾਅਦ ਅੱਜ ਬਰਨਾਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਵਿਰੋਧ 'ਚ ਰੋਸ ਮਾਰਚ ਕੀਤਾ ਗਿਆ ਤੇ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ।

ਬਰਨਾਲਾ: ਸਿੱਧੂ ਮੂਸੇਵਾਲਾ 'ਤੇ ਵਿਵਾਦ ਬੀਤੇ ਕੁਝ ਸਮੇਂ ਤੋਂ ਇੱਕੋ ਰਾਹ 'ਤੇ ਚੱਲਦੇ ਦਿਖਾਈ ਦੇ ਰਹੇ ਹਨ। ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਤੋਂ ਬਾਅਦ ਅੱਜ ਬਰਨਾਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਵਿਰੋਧ 'ਚ ਰੋਸ ਮਾਰਚ ਕੀਤਾ ਗਿਆ ਤੇ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ 'ਤੇ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੀ ਸਮੂਹ ਪ੍ਰੈੱਸ ਵੱਲੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੋਰੋਨਾਵਾਇਰਸ ਦੇ ਲੌਕਡਾਊਨ ਦੌਰਾਨ ਨਿਯਮਾਂ ਦਾ ਉਲੰਘਣ ਕਰਕੇ ਜ਼ਿਲ੍ਹੇ ਵਿੱਚ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਬਰਨਾਲਾ ਪੁਲਿਸ ਵੱਲੋਂ ਅਸਲਾ ਐਕਟ ਵਰਗੀਆਂ ਸੰਗੀਨ ਧਰਾਵਾਂ ਤਹਿਤ ਸਿੱਧੂ ਮੂਸੇ ਵਾਲੇ 'ਤੇ ਪਰਚਾ ਦਰਜ ਕੀਤਾ ਹੋਇਆ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਬਾਰੇ ਵਿਵੇਕ ਓਬਰਾਏ ਦਾ ਵੱਡਾ ਦਾਅਵਾ ਬੀਤੇ ਦਿਨੀਂ ਸਿੱਧੂ ਨੂੰ ਬਰਨਾਲਾ ਪੁਲਿਸ ਵੱਲੋਂ ਨੋਟਿਸ ਜਾਰੀ ਕਰਕੇ ਬੁਲਾਇਆ ਗਿਆ ਸੀ, ਪਰ ਗਾਇਕ ਨੋਟਿਸ ਦੇਣ ਦੇ ਬਾਵਜੂਦ ਬਰਨਾਲਾ ਪੁਲਿਸ ਕੋਲ ਨਹੀਂ ਪਹੁੰਚਿਆ। ਜਿਸ ਦੀ ਬਰਨਾਲਾ ਦੀ ਸਮੂਹ ਪ੍ਰੈੱਸ ਵੱਲੋਂ ਕਵਰੇਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਲਾਈਵ ਹੋ ਕੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਵਰਤੀ ਤੇ ਪੱਤਰਕਾਰਾਂ ਨੂੰ ਸੋਧਾ ਲਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ। ਕਪਿਲ ਦਾ ਸ਼ੋਅ ਵੇਖ ਰਹੀ ਬੱਚੀ ਤੋਂ ਪੁੱਛਿਆ ਕੌਣ ਹੈ ਇਹ ਤਾਂ ਮਿਲਿਆ ਇਹ ਮਜ਼ੇਦਾਰ ਜਵਾਬ ਉਨ੍ਹਾਂ ਕਿਹਾ ਕਿ ਇਸ ਗਾਇਕ ਵੱਲੋਂ ਸ਼ਰੇਆਮ ਹਥਿਆਰਾਂ ਦੇ ਕਲਚਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਨੌਜਵਾਨੀ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਗਾਇਕ ਨੂੰ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਜੇਕਰ ਬਰਨਾਲਾ ਪੁਲਿਸ ਨੇ ਪੱਤਰਕਾਰਾਂ ਦੇ ਖਿਲਾਫ਼ ਵਰਤੀ ਗਈ ਭੱਦੀ ਸਬਦਾਵਲੀ ਸਬੰਧੀ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਵੀ ਸਿੱਧੂ ਵਿਰੁੱਧ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਪੁਲਿਸ ਦਾ ਬਾਈਕਾਟ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ । ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
Embed widget