ਪੜਚੋਲ ਕਰੋ

ਹੁਣ ਖਿਡਾਰੀਆਂ ਦੀ ਮਦਦ ਲਈ ਵੀ ਅੱਗੇ ਆਏ ਸੋਨੂੰ ਸੂਦ

ਅਦਾਕਾਰ ਸੋਨੂੰ ਸੂਦ ਨੇ ਦਿੱਲੀ ਵਿੱਚ ਕਰਾਟੇ ਪਲੇਅਰ ਵਿਜੇਂਦਰ ਕੌਰ ਦੀ ਸਰਜਰੀ ਕਰਵਾਈ ਹੈ। ਵਿਜੇਂਦਰ ਕੌਰ ਦੇ ਪੈਰ ਦੀ ਸਰਜਰੀ ਲਈ ਸੋਨੂੰ ਸੂਦ ਨੇ ਮਦਦ ਕੀਤੀ ਹੈ। ਵੀਡੀਓ ਰਾਹੀਂ ਵਿਜੇਂਦਰ ਨੇ ਸੋਨੂੰ ਸੂਦ ਤੇ ਡਾਕਟਰਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਮੈਂ ਜਲਦ ਹੀ ਆਪਣੀ ਗੇਮ 'ਚ ਵਾਪਸੀ ਕਰਾਂਗੀ ਤੇ ਦੇਸ਼ ਲਈ ਮੈਡਲ ਜਿਤਾਂਗੀ।

ਮੁੰਬਈ: ਅਦਾਕਾਰ ਸੋਨੂੰ ਸੂਦ ਨੇ ਦਿੱਲੀ ਵਿੱਚ ਕਰਾਟੇ ਪਲੇਅਰ ਵਿਜੇਂਦਰ ਕੌਰ ਦੀ ਸਰਜਰੀ ਕਰਵਾਈ ਹੈ। ਵਿਜੇਂਦਰ ਕੌਰ ਦੇ ਪੈਰ ਦੀ ਸਰਜਰੀ ਲਈ ਸੋਨੂੰ ਸੂਦ ਨੇ ਮਦਦ ਕੀਤੀ ਹੈ। ਵੀਡੀਓ ਰਾਹੀਂ ਵਿਜੇਂਦਰ ਨੇ ਸੋਨੂੰ ਸੂਦ ਤੇ ਡਾਕਟਰਾਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਮੈਂ ਜਲਦ ਹੀ ਆਪਣੀ ਗੇਮ 'ਚ ਵਾਪਸੀ ਕਰਾਂਗੀ ਤੇ ਦੇਸ਼ ਲਈ ਮੈਡਲ ਜਿਤਾਂਗੀ।
ਸੋਨੂੰ ਸੂਦ ਨੇ ਵੀ ਵਿਜੇਂਦਰ ਕੌਰ ਦਾ ਹੌਂਸਲਾ ਵਧਾਇਆ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਅਪਾਹਜ ਕ੍ਰਿਕਟ ਖਿਡਾਰੀ ਧੀਰਜ ਸਿੰਘ, ਜੋ ਸਟੇਟ ਲੈਵਲ ਦਾ ਖਿਡਾਰੀ ਹੈ, ਨੇ ਸੋਨੂੰ ਸੂਦ ਨੂੰ ਆਪਣੇ ਆਟੋਗ੍ਰਾਫ ਨਾਲ ਕ੍ਰਿਕਟ ਬੈਟ ਤੇ ਸੀਜ਼ਨ ਬਾਲ ਦੇਣ ਦੀ ਅਪੀਲ ਕੀਤੀ।  ਉਸ ਨੇ ਕਿਹਾ ਕਿ ਉਹ ਮਿਡਲ ਕਲਾਸ ਪਰਿਵਾਰ ਤੋਂ ਹੈ ਤੇ ਕ੍ਰਿਕਟ ਬੈਟ ਦੀ ਕੀਮਤ 10 ਹਜ਼ਾਰ ਤੋਂ ਵੱਧ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੋਨੂੰ ਸੂਦ ਨੇ ਰਿਪਲਾਈ ਕਰਦੇ ਲਿਖਿਆ "ਐਡਰੈੱਸ ਭੇਜੋ, ਪਹੁੰਚ ਜਾਏਗਾ।"
ਲੌਕਡਾਊਨ 'ਚ ਸੋਨੂੰ ਸੂਦ ਨੇ ਹਰ ਜ਼ਰੂਰਤਮੰਦ ਦੀ ਮਦਦ ਕੀਤੀ ਹੈ। ਚਾਹੇ ਹਜ਼ਾਰਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ ਹੋਵੇ, ਕਿਸੇ ਗਰੀਬ ਕਿਸਾਨ ਪਰਿਵਾਰ ਦੀ ਮਦਦ ਜਾਂ ਫਿਰ ਪਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣਾ ਹੋਵੇ। ਹਾਲ ਹੀ 'ਚ ਇਸ ਰੀਅਲ ਹੀਰੋ ਨੇ JEE-NEET ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਾਉਣ ਦੀ ਵੀ ਗੱਲ ਕਹੀ ਸੀ। ਇਸ ਵਾਰ ਸੋਨੂੰ ਸੂਦ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਵੀ ਨਜ਼ਰ ਆਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 
Embed widget