ਪੜਚੋਲ ਕਰੋ

Nun 2: ਹਾਲੀਵੁੱਡ ਫਿਲਮ 'ਨਨ 2' ਨੇ ਪੂਰੀ ਦੁਨੀਆ 'ਚ ਪਾਈਆਂ ਧਮਾਲਾਂ, 'ਜਵਾਨ' ਨੂੰ ਪਛਾੜ ਕੀਤਾ 1249 ਕਰੋੜ ਦਾ ਕਲੈਕਸ਼ਨ

Nun 2 Box Office Collection Day 11 : 'ਜਵਾਨ' ਦੇ ਤੂਫਾਨ ਵਿਚਾਲੇ 'ਦ ਨਨ 2' ਨੇ 11 ਦਿਨਾਂ 'ਚ 30 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਭਾਰਤ 'ਚ 30 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ ਪਰ ਫਿਲਮ ਦੁਨੀਆ ਭਰ 'ਚ ਧਮਾਲ ਮਚਾ ਰਹੀ ਹੈ।

Nun 2 Box office Collection Day 11: ਸ਼ਾਹਰੁਖ ਖਾਨ ਦੀ 'ਜਵਾਨ' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। 7 ਸਤੰਬਰ ਨੂੰ ਰਿਲੀਜ਼ ਹੋਈ ਐਟਲੀ ਦੀ ਇਹ ਮਲਟੀਸਟਾਰਰ ਫਿਲਮ ਹਰ ਰੋਜ਼ ਨਵੇਂ ਰਿਕਾਰਡ ਤੋੜ ਰਹੀ ਹੈ। ਜਵਾਨ ਦੀ ਸ਼ਾਨਦਾਰ ਸਫਲਤਾ ਦੇ ਵਿਚਕਾਰ ਹਾਲੀਵੁੱਡ ਦੀ ਡਰਾਉਣੀ ਫਿਲਮ 'ਦ ਨਨ 2' ਨੇ ਵੀ ਚੰਗੀ ਕਮਾਈ ਕੀਤੀ ਹੈ। 

ਇਹ ਵੀ ਪੜ੍ਹੋ: ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

'ਜਵਾਨ' ਦੇ ਤੂਫਾਨ ਵਿਚਾਲੇ 8 ਸਤੰਬਰ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਭਾਰਤ ਵਿੱਚ ਹੀ 11 ਦਿਨਾਂ 'ਚ 30 ਕਰੋੜ ਦੀ ਕਮਾਈ ਕਰ ਲਈ ਹੈ। ਭਾਵੇਂ ਇਸ ਫਿਲਮ ਨੇ ਭਾਰਤ 'ਚ 30 ਕਰੋੜ ਦਾ ਕਾਰੋਬਾਰ ਕੀਤਾ ਹੈ ਪਰ ਇਹ ਫਿਲਮ ਪੂਰੀ ਦੁਨੀਆ 'ਚ ਧਮਾਲ ਮਚਾ ਰਹੀ ਹੈ। ਫਿਲਮ ਦੇ ਵਰਲਡਵਾਈਡ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ 1249 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਹੈ।

ਭਾਰਤ ਵਿੱਚ 'ਦ ਨਨ 2'
ਕਾਬਿਲੇਗ਼ੌਰ ਹੈ ਕਿ 'ਦ ਨਨ 2' ਨੇ ਭਾਰਤ 'ਚ ਵੀ 30 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਭਾਰਤ 'ਚ ਰਿਲੀਜ਼ ਹੋਈਆਂ ਹੋਰ ਹਾਲੀਵੁੱਡ ਫਿਲਮਾਂ ਦੇ ਮੁਕਾਬਲੇ 'ਦ ਨਨ 2' ਨੇ ਕਾਫੀ ਚੰਗੀ ਕਮਾਈ ਕੀਤੀ ਹੈ। ਇਸ ਤੋਂ ਪਹਿਲਾਂ ਹਾਲ ਹੀ 'ਚ 'ਦਿ ਪੋਪਜ਼ ਐਕਸੋਰਸਿਸਟ', 'ਈਵਲ ਡੈੱਡ ਰਾਈਜ਼ 2' ਅਤੇ 'ਇਨਸੀਡੀਅਸ: ਦਿ ਰੈੱਡ ਡੋਰ' ਵਰਗੀਆਂ ਕਈ ਹਾਲੀਵੁੱਡ ਫਿਲਮਾਂ ਰਿਲੀਜ਼ ਹੋ ਚੁੱਕੀਆਂ ਹਨ। ਫਿਲਮ ਦੇ ਵਰਲਡ ਵਾਈਡ ਕਲੈਕਸ਼ਨ ਨੇ ਵੀ ਨਵੇਂ ਰਿਕਾਰਡ ਬਣਾਏ ਹਨ।

ਵਰਲਡ ਵਾਈਡ ਕਲੈਕਸ਼ਨ 'ਚ ਫਿਲਮ ਨੇ ਬਣਾਇਆ ਰਿਕਾਰਡ
'ਦ ਨਨ 2' 2018 'ਚ ਰਿਲੀਜ਼ ਹੋਈ 'ਦ ਨਨ' ਦਾ ਸੀਕਵਲ ਹੈ। 40 ਮਿਲੀਅਨ ਡਾਲਰ ਤੋਂ ਘੱਟ ਦੇ ਬਜਟ ਨਾਲ ਬਣੀ ਇਸ ਫਿਲਮ ਨੇ 150 ਮਿਲੀਅਨ ਡਾਲਰ ਯਾਨੀ 1249 ਕਰੋੜ ਦੀ ਕਮਾਈ ਕੀਤੀ ਹੈ। ਇਹ ਕਲੈਕਸ਼ਨ ਜਵਾਨ ਦੇ ਵਰਲਡ ਵਾਈਡ ਕਾਰੋਬਾਰ ਤੋਂ ਵੱਧ ਹੈ, ਜਿਸ ਨੇ ਹੁਣ ਤੱਕ ਦੁਨੀਆ ਭਰ ਵਿੱਚ 797.50 ਕਰੋੜ ਰੁਪਏ ਕਮਾਏ ਹਨ। ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਫਿਲਮ 300 ਮਿਲੀਅਨ ਡਾਲਰ ਤੱਕ ਦਾ ਕਲੈਕਸ਼ਨ ਕਰ ਸਕਦੀ ਹੈ।

ਕੀ ਹੈ 'ਨਨ 2' ਦੀ ਕਹਾਣੀ?
'ਦ ਨਨ 2' ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਫਿਲਮ 1956 'ਚ ਫਰਾਂਸ 'ਚ ਇਕ ਪਾਦਰੀ ਦੀ ਹਿੰਸਕ ਹੱਤਿਆ ਦੀ ਕਹਾਣੀ 'ਤੇ ਆਧਾਰਿਤ ਹੈ। ਜਿਸਦੀ ਭੈਣ ਆਇਰੀਨ (ਟਾਇਸਾ ਫਾਰਮਿਗਾ) ਜਾਂਚ ਸ਼ੁਰੂ ਕਰਦੀ ਹੈ ਅਤੇ ਫਿਰ ਇੱਕ ਸ਼ਕਤੀਸ਼ਾਲੀ ਬੁਰੀ ਆਤਮਾ ਦਾ ਸਾਹਮਣਾ ਕਰਦੀ ਹੈ।

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਅੰਗਰੇਜ਼ੀ 'ਚ ਗਾਇਆ ਆਪਣਾ ਸੁਪਰਹਿੱਟ ਗਾਣਾ '3 ਪੈੱਗ', ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget