ਪੜਚੋਲ ਕਰੋ

Death: ਮਸ਼ਹੂਰ ਗਾਇਕਾ ਦੀ 27 ਸਾਲ ਦੀ ਉਮਰ 'ਚ ਮੌਤ, ਪਰਿਵਾਰ ਵਾਲਿਆਂ ਨੇ ਜ਼ਹਿਰ ਦੇਣ ਦਾ ਲਗਾਇਆ ਦੋਸ਼, ਸੈੱਟ 'ਤੇ ਹੋਈ ਬਿਮਾਰ

Death: ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਸੰਬਲਪੁਰੀ ਦੀ ਮਸ਼ਹੂਰ ਗਾਇਕਾ ਰੁਕਸਾਨਾ ਬਾਨੋ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ।

Death: ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਸੰਬਲਪੁਰੀ ਦੀ ਮਸ਼ਹੂਰ ਗਾਇਕਾ ਰੁਕਸਾਨਾ ਬਾਨੋ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਉਨ੍ਹਾਂ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸੋਗ ਦੇ ਨਾਲ-ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ 27 ਸਾਲਾ ਰੁਕਸਾਨਾ ਪਿਛਲੇ ਮਹੀਨੇ 27 ਅਗਸਤ ਨੂੰ ਸੰਬਲਪੁਰ ਐਲਬਮ ਦੀ ਸ਼ੂਟਿੰਗ ਲਈ ਬਲਾਂਗੀਰ ਗਈ ਸੀ। ਸੈੱਟ 'ਤੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਦਬਾਜ਼ੀ 'ਚ ਭਵਾਨੀਪਟਨਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਪਹਿਲਾਂ ਬਲਾਂਗੀਰ ਦੇ ਭੀਮਾ ਭੋਈ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਫਿਰ ਭੁਵਨੇਸ਼ਵਰ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

Read MOre: Sudesh Lehri Accident: ਸੁਦੇਸ਼ ਲਹਿਰੀ ਨਾਲ ਅਚਾਨਕ ਵਾਪਰਿਆ ਭਾਣਾ, ਸੈੱਟ 'ਤੇ ਲਹੂ-ਲੁਹਾਣ ਹੋਇਆ ਕਾਮੇਡੀਅਨ

ਰੁਕਸਾਨਾ ਦੇ ਦੇਹਾਂਤ ਨਾਲ ਉਸਦੇ ਪ੍ਰਸ਼ੰਸਕ ਅਤੇ ਭਾਈਚਾਰੇ ਦੇ ਲੋਕ ਸਦਮੇ 'ਚ ਹਨ। ਇਸ ਪੂਰੇ ਮਾਮਲੇ 'ਚ ਗਾਇਕਾ ਦੇ ਪਰਿਵਾਰ ਦਾ ਵੱਖਰਾ ਦਾਅਵਾ ਹੈ। ਉਨ੍ਹਾਂ ਦੇ ਅਨੁਸਾਰ ਰੁਕਸਾਨਾ ਨੂੰ ਇੱਕ ਹੋਰ ਸੰਬਲਪੁਰੀ ਗਾਇਕਾ ਨੇ ਹੌਲੀ-ਹੌਲੀ ਜ਼ਹਿਰ ਦੇ ਕੇ ਮਾਰ ਦਿੱਤਾ ਸੀ। ਰੁਕਸਾਨਾ ਦੀ ਮਾਂ ਅਤੇ ਵੱਡੀ ਭੈਣ ਨੇ ਦਾਅਵਾ ਕੀਤਾ ਹੈ ਕਿ ਇਹ ਯੋਜਨਾਬੱਧ ਕਤਲ ਦਾ ਮਾਮਲਾ ਹੈ। ਹਾਲਾਂਕਿ ਅਜੇ ਤੱਕ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਹੋਈ ਹੈ।

ਜਾਣਕਾਰੀ ਮੁਤਾਬਕ ਗਾਇਕ ਦੀ ਮੌਤ ਸਕਰੱਬ ਟਾਈਫਸ ਕਾਰਨ ਹੋਈ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਰੁਕਸਾਨਾ ਨੇ ਸ਼ੂਟਿੰਗ ਦੌਰਾਨ ਸੈੱਟ 'ਤੇ ਜੂਸ ਪੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਆਪਣੀ ਧੀ ਦੀ ਮੌਤ ਤੋਂ ਬਾਅਦ, ਉਸਦੀ ਮਾਂ ਨੇ ਵੀ ਅਜਿਹਾ ਹੀ ਦਾਅਵਾ ਕਰਦੇ ਹੋਏ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੀ ਧੀ ਲਈ ਇਨਸਾਫ਼ ਦੀ ਗੁਹਾਰ ਲਗਾ ਰਹੀ ਹੈ।

Read MOre: Actress Death: ਮਨੋਰੰਜਨ ਜਗਤ 'ਚ ਛਾਇਆ ਮਾਤਮ, ਹੁਣ ਇਸ ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਹੋਈ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget