ਪੜਚੋਲ ਕਰੋ

Chris Hemsworth: ਐਵੇਂਜਰਜ਼ ਦੇ ਥੌਰ ਯਾਨਿ ਕ੍ਰਿਸ ਹੈਮਸਵਰਥ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਐਕਟਰ ਵੱਲੋਂ ਕੰਮ ਤੋਂ ਬਰੇਕ ਲੈਣ ਦਾ ਐਲਾਨ

Chris Hemsworth Take Break from Acting: 'ਥੌਰ' ਅਦਾਕਾਰ ਕ੍ਰਿਸ ਹੇਮਸਵਰਥ ਕੰਮ ਤੋਂ ਬ੍ਰੇਕ ਲੈਣ ਜਾ ਰਿਹਾ ਹੈ। ਹਾਲ ਹੀ 'ਚ ਜਾਣਕਾਰੀ ਮਿਲੀ ਹੈ ਕਿ ਉਹ ਗੰਭੀਰ ਬੀਮਾਰੀ ਤੋਂ ਪੀੜਤ ਹੈ।

Chris Hemsworth Alzheimer's Disease Revelation: ਹਾਲੀਵੁੱਡ ਅਦਾਕਾਰ ਕ੍ਰਿਸ ਹੇਮਸਵਰਥ ਉਰਫ਼ ਥੌਰ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਅਭਿਨੇਤਾ ਜੈਨੇਟਿਕ ਤੌਰ 'ਤੇ ਅਲਜ਼ਾਈਮਰ ਰੋਗ ਤੋਂ ਪੀੜਤ ਹੈ। ਉਨ੍ਹਾਂ ਨੇ ਇਸ ਬਿਮਾਰੀ ਬਾਰੇ ਡਾਕਟਰਾਂ ਦੀ ਸਲਾਹ ਵੀ ਲਈ ਹੈ, ਜਿਸ ਵਿਚ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਬਿਮਾਰੀ ਦੇ ਵਧਣ ਦੀ ਸੰਭਾਵਨਾ ਜ਼ਿਆਦਾ ਹੈ। ਕ੍ਰਿਸ ਨੇ ਦੱਸਿਆ ਕਿ ਉਨ੍ਹਾਂ ਵਿੱਚ ਪਹਿਲਾਂ ਹੀ ਅਲਜ਼ਾਈਮਰ ਰੋਗ ਦੇ ਲੱਛਣ ਹਨ, ਜੋ ਕਿ ਜੈਨੇਟਿਕ ਹੈ।

Chris Hemsworth: ਐਵੇਂਜਰਜ਼ ਦੇ ਥੌਰ ਯਾਨਿ ਕ੍ਰਿਸ ਹੈਮਸਵਰਥ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਐਕਟਰ ਵੱਲੋਂ ਕੰਮ ਤੋਂ ਬਰੇਕ ਲੈਣ ਦਾ ਐਲਾਨ

ਕ੍ਰਿਸ ਹੇਮਸਵਰਥ ਗੰਭੀਰ ਬਿਮਾਰੀ ਤੋਂ ਪੀੜਤ
ਅਭਿਨੇਤਾ ਕ੍ਰਿਸ ਹੇਮਸਵਰਥ ਇਸ ਬਿਮਾਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਹੁਤ ਘਬਰਾ ਗਏ ਅਤੇ ਹੁਣ ਉਹ ਆਪਣੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੇ ਕੰਮ ਤੋਂ ਬ੍ਰੇਕ ਲੈਣ ਦਾ ਫੈਸਲਾ ਵੀ ਕੀਤਾ ਹੈ। ਵੈਨਿਟੀ ਫੇਅਰ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ, 'ਮੇਰੀ ਚਿੰਤਾ ਸਿਰਫ ਇਹ ਹੈ ਕਿ ਮੈਂ ਇਸ ਨੂੰ ਵਿਗਾੜਨਾ ਅਤੇ ਇਸ ਨੂੰ ਲੈ ਕੇ ਡਰਾਮਾ ਨਹੀਂ ਖੜਾ ਕਰਨਾ ਚਾਹੁੰਦਾ। ਮੈਂ ਆਪਣਾ ਕੰਮ ਬਿਲਕੁਲ ਨਹੀਂ ਛੱਡ ਰਿਹਾ।

Chris Hemsworth: ਐਵੇਂਜਰਜ਼ ਦੇ ਥੌਰ ਯਾਨਿ ਕ੍ਰਿਸ ਹੈਮਸਵਰਥ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਐਕਟਰ ਵੱਲੋਂ ਕੰਮ ਤੋਂ ਬਰੇਕ ਲੈਣ ਦਾ ਐਲਾਨ

ਐਕਟਰ ਵੱਲੋਂ ਕੰਮ ਤੋਂ ਬਰੇਕ ਲੈਣ ਦਾ ਐਲਾਨ
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ, 'ਇਸ ਸਮੇਂ ਮੇਰਾ ਦਿਮਾਗ਼ ਕੰਮ ਨਹੀਂ ਕਰ ਰਿਹਾ ਹੈ, ਇਸ ਕਰਕੇ ਮੈਂ ਐਕਟਿੰਗ ਅਤੇ ਆਪਣੇ ਕੰਮ ਤੋਂ ਕੁੱਝ ਸਮੇਂ ਲਈ ਬਰੇਕ ਲੈ ਰਿਹਾ ਹਾਂ। ਅਤੇ ਸ਼ੋਅ ਦੇ ਖਤਮ ਹੋਣ ਤੋਂ ਬਾਅਦ, ਮੈਂ ਉਨ੍ਹਾਂ ਚੀਜ਼ਾਂ ਨੂੰ ਪੂਰਾ ਕਰਨ ਵਿੱਚ ਰੁੱਝਿਆ ਹੋਇਆ ਹਾਂ ਜਿਨ੍ਹਾਂ ਲਈ ਮੈਂ ਵਚਨਬੱਧ ਹਾਂ। ਅਤੇ ਹੁਣ ਜਦੋਂ ਮੈਂ ਇਸ ਹਫਤੇ ਆਪਣਾ ਦੌਰਾ ਪੂਰਾ ਕਰਾਂਗਾ, ਮੈਂ ਘਰ ਜਾਵਾਂਗਾ ਅਤੇ ਕੁਝ ਸਮਾਂ ਸ਼ਾਂਤੀ ਨਾਲ ਬਿਤਾਵਾਂਗਾ। ਮੈਂ ਉਹ ਸਮਾਂ ਆਪਣੇ ਬੱਚਿਆਂ ਅਤੇ ਪਤਨੀ ਨਾਲ ਬਿਤਾਵਾਂਗਾ। ਕ੍ਰਿਸ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਵੀ ਅਲਜ਼ਾਈਮਰ ਰੋਗ ਤੋਂ ਪੀੜਤ ਸੀ, ਇਸ ਕਰਕੇ ਉਨ੍ਹਾਂ ਦੇ ਖਾਨਦਾਨ ‘ਚ ਇਹ ਬੀਮਾਰੀ ਚੱਲ ਰਹੀ ਹੈ।

Chris Hemsworth: ਐਵੇਂਜਰਜ਼ ਦੇ ਥੌਰ ਯਾਨਿ ਕ੍ਰਿਸ ਹੈਮਸਵਰਥ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਐਕਟਰ ਵੱਲੋਂ ਕੰਮ ਤੋਂ ਬਰੇਕ ਲੈਣ ਦਾ ਐਲਾਨ

ਮੈਡੀਕਲ ਸਾਇੰਸ ਦੀ ਭਾਸ਼ਾ ‘ਚ ਕਿਹਾ ਜਾਵੇ ਤਾਂ ਕ੍ਰਿਸ ਦੇ ਸਰੀਰ ਅੰਦਰ ਦੋਵੇਂ ਮਾਪਿਆਂ ਤੋਂ ਏਪੀਓਈ4 ਜੀਨ ਦੀਆਂ ਦੋ ਕਾਪੀਆਂ ਹਨ। ਜੋ ਇੱਕ ਮਾਂ ਤੋਂ ਅਤੇ ਇੱਕ ਪਿਤਾ ਤੋਂ ਆਈ ਹੈ। ਰਿਪੋਰਟਾਂ ਮੁਤਾਬਕ ਇਹ ਅਜਿਹਾ ਮਿਸ਼ਰਨ ਹੈ ਜੋ ਅਲਜ਼ਾਈਮਰ ਦੇ ਖਤਰੇ ਨੂੰ ਵਧਾਉਂਦਾ ਹੈ। ਕ੍ਰਿਸ ਹੇਮਸਵਰਥ ਦੇ ਮਾਮਲੇ ਵਿੱਚ ਇਹ ਅਸਲ ਵਿੱਚ ਬਹੁਤ ਘੱਟ ਹੁੰਦਾ ਹੈ। ਇਸ ਦੌਰਾਨ ਪ੍ਰਸ਼ੰਸਕ ਕ੍ਰਿਸ ਦੀ ਆਉਣ ਵਾਲੀ ਫਿਲਮ 'ਐਕਸਟ੍ਰਕਸ਼ਨ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ 'ਚ ਅਭਿਨੇਤਾ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ। ਇਹ ਫਿਲਮ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget