ਪੜਚੋਲ ਕਰੋ

ਅਕਸ਼ੇ ਕੁਮਾਰ 'ਤੇ ਫਲੌਪ ਹੀਰੋ ਦਾ ਠੱਪਾ ਲੱਗਣ ਤੋਂ ਬਾਅਦ ਐਕਟਰ ਨੇ ਘਟਾਈ ਫੀਸ? 'ਓ ਮਾਈ ਗੌਡ 2' ਲਈ ਮਿਲੀ ਸਿਰਫ ਇੰਨੀਂ ਫੀਸ

Akshay Kumar Fees: ਇਨ੍ਹੀਂ ਦਿਨੀਂ ਅਕਸ਼ੇ ਕੁਮਾਰ ਫਿਲਮ OMG 2 ਨੂੰ ਲੈ ਕੇ ਚਰਚਾ 'ਚ ਹਨ। ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ 'ਚ ਆ ਗਿਆ ਹੈ। ਅਦਾਕਾਰਾ ਨੂੰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਹੈ।

Akshay Kumar Fees: ਅਭਿਨੇਤਾ ਅਕਸ਼ੇ ਕੁਮਾਰ ਦੀ ਫਿਲਮ 'OMG 2' ਦਾ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ ਅਤੇ ਉਦੋਂ ਤੋਂ ਹੀ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣੀ ਸੀ। ਪਰ ਖਬਰ ਹੈ ਕਿ ਸੈਂਸਰ ਬੋਰਡ ਨੇ ਇਸ ਫਿਲਮ 'ਤੇ ਪਾਬੰਦੀ ਲਗਾ ਦਿੱਤੀ ਹੈ। ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਫਿਲਮ ਨੂੰ ਸਮੀਖਿਆ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਸੰਜੀਵ ਕੁਮਾਰ ਦੀ ਇਸ ਫਿਲਮ 'ਤੇ ਇੰਦਰਾ ਗਾਂਧੀ ਨੇ ਲਗਾ ਦਿੱਤੀ ਸੀ ਰੋਕ, ਜਦੋਂ ਤੱਕ ਜ਼ਿੰਦਾ ਰਹੀ, ਰਿਲੀਜ਼ ਨਹੀਂ ਹੋਣ ਦਿੱਤੀ ਸੀ ਫਿਲਮ

ਬਾਕਸ ਆਫਿਸ 'ਤੇ ਨਹੀਂ ਚੱਲੀਆਂ ਅਕਸ਼ੇ ਦੀਆਂ ਫਿਲਮਾਂ
ਇਸ ਦੌਰਾਨ ਇਹ ਵੀ ਖਬਰਾਂ ਆਈਆਂ ਹਨ ਕਿ ਅਕਸ਼ੇ ਨੇ ਫਿਲਮ 'OMG 2' ਲਈ ਘੱਟ ਫੀਸ ਲਈ ਹੈ। ਅਸਲ 'ਚ ਅਕਸ਼ੇ ਦੀਆਂ ਪਿਛਲੀਆਂ ਕਈ ਫਿਲਮਾਂ 'ਸੈਲਫੀ', 'ਰਾਮ ਸੇਤੂ', 'ਰਕਸ਼ਾਬੰਧਨ', 'ਸਮਰਾਟ ਪ੍ਰਿਥਵੀਰਾਜ', 'ਬੱਚਨ ਪਾਂਡੇ' ਬਾਕਸ ਆਫਿਸ 'ਤੇ ਨਹੀਂ ਚੱਲ ਸਕੀਆਂ। ਹੁਣ ਲੱਗਦਾ ਹੈ ਕਿ ਬਾਕਸ ਆਫਿਸ 'ਤੇ ਚੱਲ ਰਹੇ ਬੁਰੇ ਦੌਰ ਦਾ ਅਸਰ ਅਕਸ਼ੇ ਕੁਮਾਰ ਦੀ ਫੀਸ 'ਤੇ ਵੀ ਪਿਆ ਹੈ।

ਅਕਸ਼ੇ ਨੇ ਘਟਾਈ ਫੀਸ?
ਟਾਈਮਜ਼ ਆਫ ਇੰਡੀਆ ਦੀ ਖਬਰ ਮੁਤਾਬਕ ਅਕਸ਼ੇ ਨੇ 'OMG 2' ਲਈ ਸਿਰਫ 35 ਕਰੋੜ ਰੁਪਏ ਚਾਰਜ ਕੀਤੇ ਹਨ। ਜਦੋਂ ਕਿ ਉਹ ਆਪਣੀਆਂ ਫਿਲਮਾਂ ਲਈ ਅਕਸ਼ੇ ਆਮ ਤੌਰ 'ਤੇ 50 ਤੋਂ 100 ਕਰੋੜ ਰੁਪਏ ਲੈਂਦੇ ਹਨ। ਹਾਲਾਂਕਿ ਇਨ੍ਹਾਂ ਰਿਪੋਰਟਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ।

ਫਿਲਮ 'ਚ ਪੰਕਜ ਤ੍ਰਿਪਾਠੀ ਵੀ ਅਹਿਮ ਨਿਭਾਉਣਗੇ ਭੂਮਿਕਾ 
ਫਿਲਮ OMG 2 ਦੀ ਗੱਲ ਕਰੀਏ ਤਾਂ ਇਸ 'ਚ ਪੰਕਜ ਤ੍ਰਿਪਾਠੀ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਦੇ ਟੀਜ਼ਰ 'ਚ ਪੰਕਜ ਤ੍ਰਿਪਾਠੀ ਨੇ ਆਵਾਜ਼ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਨਿਰਮਾਣ ਵਾਇਕਾਮ 18 ਸਟੂਡੀਓਜ਼, ਕੇਪ ਆਫ ਗੁੱਡ ਫਿਲਮਜ਼ (ਸੰਸਥਾਪਕ ਅਕਸ਼ੈ ਕੁਮਾਰ) ਅਤੇ ਵਾਕਾਓ ਫਿਲਮਜ਼ ਦੁਆਰਾ ਕੀਤਾ ਗਿਆ ਹੈ। ਡਾ: ਚੰਦਰਪ੍ਰਕਾਸ਼ ਦਿਵੇਦੀ ਫ਼ਿਲਮ ਦੇ ਰਚਨਾਤਮਕ ਨਿਰਮਾਤਾ (ਕ੍ਰੀਏਟਿਵ ਪ੍ਰੋਡਿਊਸਰ) ਹਨ। ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਅਮਿਤ ਰਾਏ ਹਨ। ਇਹ ਫਿਲਮ 2012 ਦੀ 'OMG' ਦਾ ਸੀਕਵਲ ਹੈ। 'OMG' ਦਾ ਨਿਰਦੇਸ਼ਨ ਉਮੇਸ਼ ਸ਼ੁਕਲਾ ਨੇ ਕੀਤਾ ਸੀ। ਫਿਲਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਇਸ ਵਜ੍ਹਾ ਕਰਕੇ ਧਰਮਿੰਦਰ ਕਦੇ ਨਹੀਂ ਦੇਖਣਾ ਚਾਹੁੰਦੇ ਸੀ ਹੇਮਾ ਮਾਲਿਨੀ ਦੀ ਫਿਲਮ 'ਬਾਗ਼ਬਾਨ', ਅਦਾਕਾਰਾ ਨੇ ਸਾਲਾਂ ਬਾਅਦ ਕੀਤਾ ਖੁਲਾਸਾ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget