ਪੜਚੋਲ ਕਰੋ

ਅਕਸ਼ੈ ਕੁਮਾਰ ਲਈ ਵੱਡੀ ਚੁਣੌਤੀ, ਐਡਵਾਂਸ ਬੁਕਿੰਗ 'ਚ 'ਗਦਰ 2' ਤੋਂ ਕਾਫੀ ਪਿੱਛੇ ਹੈ 'OMG2', ਜਾਣੋ ਕਿੰਨੀਆਂ ਟਿਕਟਾਂ ਵਿਕੀਆਂ

OMG 2 Vs: Gadar 2: ਅਕਸ਼ੈ ਕੁਮਾਰ ਅਤੇ ਸੰਨੀ ਦਿਓਲ ਦੀਆਂ ਫਿਲਮਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹਨ। ਦੋਵਾਂ ਫਿਲਮਾਂ ਵਿਚਾਲੇ ਸਖਤ ਮੁਕਾਬਲਾ ਹੋਵੇਗਾ।

OMG 2 Vs Gadar 2 Release Live: ਜਿਵੇਂ-ਜਿਵੇਂ ਅਕਸ਼ੈ ਕੁਮਾਰ ਅਤੇ ਸੰਨੀ ਦਿਓਲ ਦੀਆਂ ਫਿਲਮਾਂ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਪ੍ਰਸ਼ੰਸਕਾਂ ਵਿੱਚ ਉਤਸ਼ਾਹ ਵਧਦਾ ਜਾ ਰਿਹਾ ਹੈ। ਲੋਕਾਂ ਨੇ ਆਪਣੇ ਵੀਕੈਂਡ ਪਲਾਨ ਪਹਿਲਾਂ ਹੀ ਬੁੱਕ ਕਰ ਲਏ ਹਨ ਕਿ ਉਹ ਕਿਹੜੀ ਫਿਲਮ ਦੇਖਣ ਜਾ ਰਹੇ ਹਨ ਅਤੇ ਐਡਵਾਂਸ ਬੁਕਿੰਗ ਵੀ ਕਰ ਲਈ ਹੈ। 'ਗਦਰ 2' ਅਤੇ 'OMG 2' ਦੋਵੇਂ ਹੀ 11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀਆਂ ਹਨ। ਦੋਵਾਂ ਫਿਲਮਾਂ ਤੋਂ ਪ੍ਰਸ਼ੰਸਕਾਂ ਨੂੰ ਕਾਫੀ ਉਮੀਦਾਂ ਹਨ।  

ਇਹ ਵੀ ਪੜ੍ਹੋ: ਸ਼ਾਇਨੀ ਆਹੂਜਾ ਨੂੰ ਬਲਾਕਤਕਾਰ ਕੇਸ 'ਚ ਹਾਈਕੋਰਟ ਤੋਂ ਵੱਡੀ ਰਾਹਤ, ਐਕਟਰ ਨੂੰ ਮਿਲੀ ਪਾਸਪੋਰਟ ਰਿਨਿਊ ਕਰਾਉਣ ਦੀ ਮਨਜ਼ੂਰੀ

'OMG 2' ਦੀ ਗੱਲ ਕਰੀਏ ਤਾਂ ਅਕਸ਼ੈ ਕੁਮਾਰ ਸ਼ਿਵਦੂਤ ਦੇ ਕਿਰਦਾਰ ਵਿੱਚ ਨਜ਼ਰ ਆਉਣ ਵਾਲੇ ਹਨ। ਫਿਲਮ 'ਚ ਉਨ੍ਹਾਂ ਨਾਲ ਪੰਕਜ ਤ੍ਰਿਪਾਠੀ ਅਤੇ ਯਾਮੀ ਗੌਤਮ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। ਫਿਲਮ ਦੀ ਐਡਵਾਂਸ ਬੁਕਿੰਗ ਕਾਫੀ ਸਮਾਂ ਪਹਿਲਾਂ ਸ਼ੁਰੂ ਹੋ ਚੁੱਕੀ ਹੈ। ਟ੍ਰੇਡ ਐਨਾਲਿਸਟ ਮੁਤਾਬਕ ਅਕਸ਼ੈ ਕੁਮਾਰ ਦੀ ਫਿਲਮ ਐਡਵਾਂਸ ਬੁਕਿੰਗ ਦੇ ਮਾਮਲੇ 'ਚ ਸੰਨੀ ਦਿਓਲ ਦੀ ਫਿਲਮ 'ਗਦਰ 2' ਤੋਂ ਕਾਫੀ ਜ਼ਿਆਦਾ ਪਿੱਛੇ ਹੈ।

[blurb]

[/blurb]

'ਗਦਰ 2' ਨੇ OMG 2 ਨੂੰ ਪਿੱਛੇ ਛੱਡ ਦਿੱਤਾ ਹੈ
ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਸੋਸ਼ਲ ਮੀਡੀਆ 'ਤੇ ਦੋਵਾਂ ਫਿਲਮਾਂ ਦੀ ਐਡਵਾਂਸ ਬੁਕਿੰਗ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੁਤਾਬਕ ਬੁੱਧਵਾਰ ਰਾਤ ਤੱਕ 'OMG 2' ਦੀਆਂ 29,800 ਟਿਕਟਾਂ ਵਿਕ ਚੁੱਕੀਆਂ ਹਨ। 'ਗਦਰ 2' ਦੀ ਗੱਲ ਕਰੀਏ ਤਾਂ ਇਹ ਫਿਲਮ ਨੇ ਪਹਿਲਾਂ ਹੀ ਆਪਣਾ ਲੈਵਲ ਸੈੱਟ ਕਰ ਲਿਆ ਹੈ। ਗਦਰ 2 ਦੀਆਂ 1,41,500 ਟਿਕਟਾਂ ਵਿਕ ਚੁੱਕੀਆਂ ਹਨ। ਟਿਕਟ ਬੁਕਿੰਗ 'ਚ ਹੀ ਕਾਫੀ ਫਰਕ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਸੰਨੀ ਦਿਓਲ ਅਕਸ਼ੈ ਕੁਮਾਰ ਨੂੰ ਮਾਤ ਦੇ ਸਕਦੇ ਹਨ।

ਸਿੰਗਲ ਸਕ੍ਰੀਨ 'ਤੇ ਵੀ ਚਮਕੀ 'ਗਦਰ 2'
ਖਬਰਾਂ ਦੀ ਮੰਨੀਏ ਤਾਂ ਨੈਸ਼ਨਲ ਚੇਨਜ਼ ਤੋਂ ਇਲਾਵਾ ਤਾਰਾ ਸਿੰਘ ਦੀ ਚਮਕ ਸਿੰਗਲ ਸਕ੍ਰੀਨ 'ਤੇ ਵੀ ਨਜ਼ਰ ਆਉਣ ਵਾਲਾ ਹੈ। 'ਗਦਰ 2' ਨਾਲ ਪ੍ਰਸ਼ੰਸਕ 90 ਦੇ ਦਹਾਕੇ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਜਾ ਰਹੇ ਹਨ। ਸਿੰਗਲ ਸਕ੍ਰੀਨ 'ਤੇ ਵੀ ਫਿਲਮ ਦੀ ਜ਼ਬਰਦਸਤ ਐਡਵਾਂਸ ਬੁਕਿੰਗ ਚੱਲ ਰਹੀ ਹੈ। ਖਬਰਾਂ ਦੀ ਮੰਨੀਏ ਤਾਂ 'ਗਦਰ 2' ਨੇ ਪਹਿਲਾਂ ਹੀ ਸ਼ਾਹਰੁਖ ਖਾਨ ਦੀ 'ਪਠਾਨ' ਦਾ ਰਿਕਾਰਡ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ: ਸ਼ੈਲੇਸ਼ ਲੋਢਾ ਦੇ ਕੇਸ ਜਿੱਤਣ ਦੇ ਦਾਅਵੇ ਨੂੰ ਅਸਿਤ ਮੋਦੀ ਨੇ ਦੱਸਿਆ ਝੂਠਾ, ਬੋਲੇ- 'ਇਸ ਨੂੰ ਸਹਿਮਤੀ ਨਾਲ ਸੁਲਝਾਇਆ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget