ਪੜਚੋਲ ਕਰੋ

ਅਕਸ਼ੈ ਕੁਮਾਰ ਦਾ ਲੋਹੜੀ 'ਤੇ ਪੰਜਾਬੀਆਂ ਨੂੰ 'ਕੇਸਰੀ' ਤੋਹਫਾ

ਮੁੰਬਈ: ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਆਪਣੀ ਫ਼ਿਲਮ 'ਕੇਸਰੀ' ਜਲਦੀ ਲੈ ਕੇ ਆ ਰਹੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਪਰੀਨਿਤੀ ਚੋਪੜਾ ਨਜ਼ਰ ਆਉਣ ਵਾਲੀ ਹੈ। ਅਕਸ਼ੈ ਕੁਮਾਰ ਦੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਹ ਸਾਲ ‘ਚ ਚਾਰ ਫ਼ਿਲਮਾਂ ਤਾਂ ਲੈ ਕੇ ਹੀ ਆਉਣਗੇ। ਫ਼ਿਲਮ ਦੀ ਸ਼ੂਟਿੰਗ ਚਲ ਰਹੀ ਹੈ ਤੇ ਫ਼ਿਲਮ ਦੀ ਕਹਾਣੀ ਸਾਰਾਗੜ੍ਹੀ ਦੀ ਜੰਗ ‘ਤੇ ਆਧਾਰਤ ਹੈ। ਹਾਲ ਹੀ ‘ਚ ਲੋਹੜੀ ਮੌਕੇ ਅਕਸ਼ੈ ਕੁਮਾਰ ਨੇ ਇਸ ਫ਼ਿਲਮ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ। ਪੋਸਟਰ ‘ਚ 60 ਤੇ 70 ਦੇ ਦਹਾਕੇ ਦਾ ਦੌਰ ਨਜ਼ਰ ਆ ਰਿਹਾ ਹੈ ਕਿਉਂਕਿ ਪੋਸਟਰ ਬਲੈਕ ਐਂਡ ਵ੍ਹਾਈਟ ਹੈ। ਫ਼ਿਲਮ ‘ਚ ਅਕਸ਼ੈ ਇੱਕ ਸਿੱਖ ਸੈਨਿਕ ਦੇ ਕਿਰਦਾਰ ‘ਚ ਹਨ। ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਅਕਸ਼ੈ ਨੇ ਆਪਣੇ ਫੈਨਸ ਨੂੰ ਲੋਹੜੀ ਦੀ ਮੁਬਾਰਕਾਂ ਵੀ ਦਿੱਤੀਆਂ। ਫ਼ਿਲਮ ਨੂੰ ਅਨੁਰਾਗ ਸਿੰਘ ਡਾਇਰੈਕਟ ਕਰ ਰਹੇ ਹਨ। ਇਸ ਦਾ ਪ੍ਰੋਡਕਸ਼ਨ ਕਰਨ ਜੌਹਰ ਕਰ ਰਹੇ ਹਨ। ਸਾਰਾਗੜ੍ਹੀ ਦੀ ਲੜਾਈ ‘ਚ ਮਹਿਜ਼ 21 ਸਿੱਖਾਂ ਨੇ 10,000 ਅਫਗਾਨੀਆਂ ਦਾ ਮੁਕਾਬਲਾ ਕੀਤਾ ਸੀ। ਇਸ ‘ਚ ਅਕਸ਼ੈ ਕੁਮਾਰ ਹੌਲਦਾਰ ਈਸ਼ਵਰ ਸਿੰਘ ਦਾ ਕਿਰਦਾਰ ਨਿਭਾਉਣਗੇ। ਫ਼ਿਲਮ ਇਸੇ ਸਾਲ 21 ਮਾਰਚ ਨੂੰ ਰਿਲੀਜ਼ ਹੋਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget