ਪੜਚੋਲ ਕਰੋ

ਮੁੜ ਸਿਲਵਰ ਸਕ੍ਰੀਨ 'ਤੇ ਰੋਮਾਂਸ ਕਰਦੇ ਨਜ਼ਰ ਆਉਣਗੇ ਰਣਵੀਰ ਤੇ ਆਲੀਆ ਭੱਟ

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਤੇ ਅਦਾਕਾਰ ਰਣਵੀਰ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਮੇਸ਼ਾਂ ਦਰਸ਼ਕਾਂ ਦਾ ਦਿਲ ਜਿਤਿਆ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਆਲੀਆ ਭੱਟ ਤੇ ਅਦਾਕਾਰ ਰਣਵੀਰ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਮੇਸ਼ਾਂ ਦਰਸ਼ਕਾਂ ਦਾ ਦਿਲ ਜਿਤਿਆ ਹੈ। ਇਹ ਦੋਵੇਂ ਪਹਿਲਾਂ ਫਿਲਮ 'ਗਲੀ ਬੁਆਏ' ਵਿੱਚ ਇਕੱਠੇ ਨਜ਼ਰ ਆਏ ਸੀ। ਫਿਲਮ ਬਾਕਸ ਆਫਿਸ 'ਤੇ ਵੱਡੀ ਹਿੱਟ ਰਹੀ ਸੀ। ਹੁਣ ਦੋਵਾਂ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ ਕਿ ਦੋਵੇਂ ਕਰਨ ਜੌਹਰ ਦੀ ਆਉਣ ਵਾਲੀ ਫਿਲਮ ਵਿੱਚ ਇੱਕ ਵਾਰ ਫੇਰ ਰੋਮਾਂਸ ਕਰਦੇ ਨਜ਼ਰ ਆਉਣਗੇ। ਬਹੁਤ ਜਲਦ ਰਣਵੀਰ ਸਿੰਘ ਤੇ ਆਲੀਆ ਇੱਕ ਵਾਰ ਫੇਰ ਸਿਲਵਰ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਫਿਲਹਾਲ ਇਸ ਫਿਲਮ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਰਿਪੋਰਟਸ ਅਨੁਸਾਰ ਇਸ ਫਿਲਮ ਦੀ ਸ਼ੂਟਿੰਗ ਸਾਲ 2021 ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ 25 ਦਿਨਾਂ ਦੀ ਵਰਕਸ਼ਾਪ ਵੀ ਹੋਣ ਵਾਲੀ ਹੈ ਜਿਸ ਵਿੱਚ ਆਲੀਆ ਭੱਟ ਤੇ ਰਣਵੀਰ ਸਿੰਘ ਵਰਕਸ਼ਾਪ ਦਾ ਹਿੱਸਾ ਹੋਣਗੇ। ਆਲੀਆ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਆਲੀਆ ਭੱਟ ਸੰਜੇ ਲੀਲਾ ਬੰਸਾਲੀ ਦੀ ਫਿਲਮ 'ਗੰਗੂਬਾਈ ਕਟਾਵਾਨੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਫਿਲਮ ਦੀ ਸ਼ੂਟਿੰਗ ਖ਼ਤਮ ਹੋਣ ਤੋਂ ਬਾਅਦ ਆਲੀਆ ਕਰਨ ਜੌਹਰ ਦੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰੇਗੀ। ਦੂਜੇ ਪਾਸੇ ਜੇਕਰ ਰਣਵੀਰ ਸਿੰਘ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਦੀ ਫਿਲਮ '83' ਸਾਲ 2021 ਵਿੱਚ ਰਿਲੀਜ਼ ਹੋਵੇਗੀ। '83' ਤੋਂ ਇਲਾਵਾ ਰਣਵੀਰ ਸਿੰਘ ਰੋਹਿਤ ਸ਼ੈਟੀ ਦੀ ਫਿਲਮ ਸੂਰਿਆਵੰਸ਼ੀ ਵਿੱਚ ਵੀ ਨਜ਼ਰ ਆਉਣਗੇ। ਇਹ ਦੋਵੇਂ ਫ਼ਿਲਮਾਂ ਬਣ ਕੇ ਤਿਆਰ ਹਨ।ਜਲਦ ਹੀ ਦੋਨੋਂ ਫ਼ਿਲਮਾਂ ਦੀ ਰਿਲੀਜ਼ਿੰਗ ਡੇਟ ਆ ਜਾਏਗੀ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget