ਪੜਚੋਲ ਕਰੋ

ਇੱਕ ਤਾਂ ਇਨ੍ਹਾਂ ਦੇ ਲੱਛਣ ਨਹੀਂ ਮੁੱਕਦੇ...ਜਦੋਂ ਨਿਊਲੀ ਵੈਡਿੰਗ ਕਪਲ ਨੇ ਖਰਾਬ ਕੀਤੀ ਦਿਲਜੀਤ ਦੋਸਾਂਝ ਦੀ ਫੋਟੋ

ਦਿਲਜੀਤ ਦੋਸਾਂਝ ਇਸ ਵੀਡੀਓ ‘ਚ ਕਹਿ ਰਹੇ ਨੇ- ‘ਇੱਕ ਤਾਂ ਪਤਾ ਨਹੀਂ ਵਿਆਹ ਵਾਲੇ ਦਿਨ ਕਿਹੜੇ ਲੱਛਣ ਕਰਨੇ ਹੁੰਦੇ ਨੇ...ਆ ਦੇਖ..ਉਨ੍ਹਾਂ ਨੂੰ ਮੇਰੀ ਗੱਲ ਲੱਗ ਗਈ ਪਤਾ..ਆਉਂਦੇ ਹੀ ਸਾਰਾ ਟੱਬਰ ਹੱਸੀ ਜਾਂਦਾ ਏ..ਏਨਾਂ ਦੇ ਲੱਛਣ ਨਹੀਂ ਮੁਕਦੇ..

ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਲਈ ਕਈ ਮਜ਼ੇਦਾਰ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣਾ ਇੱਕ ਹੋਰ ਨਵਾਂ ਵੀਡੀਓ ਸ਼ੇਅਰ ਕੀਤਾ ਹੈ ਜੋ ਪ੍ਰਸ਼ੰਸਕਾਂ ਨੂੰ ਖੂਬ ਹਸਾ ਰਿਹਾ ਹੈ। ਇਸ ਵੀਡੀਓ 'ਚ ਉਨ੍ਹਾਂ ਦੇ ਨਾਲ ਵਿਦੇਸ਼ੀ ਕਪਲ ਆਪਣੇ ਵਿਆਹ ਦੇ ਲਈ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ।

ਦਿਲਜੀਤ ਦੋਸਾਂਝ ਇਸ ਵੀਡੀਓ ‘ਚ ਕਹਿ ਰਹੇ ਨੇ- ‘ਇੱਕ ਤਾਂ ਪਤਾ ਨਹੀਂ ਵਿਆਹ ਵਾਲੇ ਦਿਨ ਕਿਹੜੇ ਲੱਛਣ ਕਰਨੇ ਹੁੰਦੇ ਨੇ...ਆ ਦੇਖ..ਉਨ੍ਹਾਂ ਨੂੰ ਮੇਰੀ ਗੱਲ ਲੱਗ ਗਈ ਪਤਾ..ਆਉਂਦੇ ਹੀ ਸਾਰਾ ਟੱਬਰ ਹੱਸੀ ਜਾਂਦਾ ਏ..ਏਨਾਂ ਦੇ ਲੱਛਣ ਨਹੀਂ ਮੁਕਦੇ..ਫੋਟੋ ਖਰਾਬ ਕਰਨੀ ਹੀ ਹੁੰਦੀ ਆ..’ । ਇਹ ਵੀਡੀਓ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਫਨੀ ਪ੍ਰਤੀਕਿਰਿਆ ਦੇ ਰਹੇ ਹਨ।

 

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)



ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਆਪਣੀ ਗੀਤਾਂ ਦੇ ਰਾਹੀਂ ਪੰਜਾਬੀ ਮਿਊਜ਼ਿਕ ਜਗਤ ਨੂੰ ਦੁਨੀਆ ਦੇ ਕੋਨੇ-ਕੋਨੇ ਚ ਪਹੁੰਚ ਦਿੱਤਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ। ਪਾਲੀਵੁੱਡ ਫ਼ਿਲਮਾਂ ਦੇ ਨਾਲ ਬਾਲੀਵੁੱਡ ਫ਼ਿਲਮਾਂ 'ਚ ਵੀ ਕੰਮ ਕਰ ਚੁੱਕੇ ਹਨ। ਇਸ ਸਮੇਂ ਉਨ੍ਹਾਂ ਦੀ ਝੋਲੀ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ਵੀ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget