ਪੜਚੋਲ ਕਰੋ

95th Oscar 2023: 'Top Gun' ਤੋਂ ਲੈ ਕੇ 'ਅਵਤਾਰ' ਤੱਕ ਇਹ 10 ਫ਼ਿਲਮਾਂ ਬਿਹਤਰੀਨ ਫ਼ਿਲਮਾਂ ਦੀ ਦੌੜ 'ਚ ਹੋਈਆਂ ਸ਼ਾਮਲ

95th Oscar 2023 Nomination Best Films: ਆਲ ਕੁਇਟ ਆਨ ਦ ਵੈਸਟਰਨ ਫਰੰਟ, ਟਾਪ ਗਨ, ਅਵਤਾਰ: ਦਿ ਵੇ ਆਫ ਵਾਟਰ ਸਮੇਤ ਕਈ ਹੋਰ ਫਿਲਮਾਂ ਨੂੰ ਆਸਕਰ ਵਿੱਚ ਸਰਵੋਤਮ ਫਿਲਮ ਲਈ ਨਾਮਜ਼ਦ ਕੀਤਾ ਗਿਆ ਹੈ।

Oscar 2023 Nomination Best Films: 95ਵੇਂ ਆਸਕਰ ਐਵਾਰਡਜ਼ 2023 ਲਈ ਨਾਮਜ਼ਦਗੀਆਂ ਸਾਹਮਣੇ ਆ ਗਈਆਂ ਹਨ। ਆਸਕਰ ਨਾਮਜ਼ਦਗੀ ਵਿੱਚ 10 ਹਾਲੀਵੁੱਡ ਫਿਲਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦਿ ਅਕੈਡਮੀ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਇਨ੍ਹਾਂ 10 ਫਿਲਮਾਂ ਦੇ ਨਾਂ ਦਾ ਜ਼ਿਕਰ ਕੀਤਾ ਗਿਆ ਹੈ। ਆਓ ਇੱਕ ਨਜ਼ਰ ਮਾਰੀਏ ਕਿ ਕਿਹੜੀਆਂ ਫਿਲਮਾਂ ਨੇ ਸਰਵੋਤਮ ਫਿਲਮ ਲਈ ਨਾਮਜ਼ਦਗੀ ਜਿੱਤੀ ਹੈ।

ਇਹਨਾਂ ਫਿਲਮਾਂ ਨੇ ਆਸਕਰ 2023 (Best Film) ਲਈ ਨਾਮਜ਼ਦਗੀ ਕੀਤੀ ਪ੍ਰਾਪਤ : 

>> All Quiet on the Western Front 
>> Avatar: The Way of Water
>> The Banshees of Inisherin 
>> Elvis 
>> Everything Everywhere All at Once 
>> The Fabelmans
>> Top Gun: Maverick 
>> Triangle of Sadness 
>> Women Talking

ਰਾਜਾਮੌਲੀ ਦੀ 'ਨਾਟੂ ਨਾਟੂ' ਨੇ ਆਸਕਰ 'ਚ ਥਾਂ ਬਣਾਈ

ਆਸਕਰ ਵਿੱਚ ਭਾਰਤੀ ਫਿਲਮਾਂ ਦੀ ਗੱਲ ਕਰੀਏ ਤਾਂ ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ‘ਨਾਟੂ ਨਾਟੂ’ ਨੇ ਆਸਕਰ ਨਾਮਜ਼ਦਗੀ ਵਿੱਚ ਆਪਣੀ ਥਾਂ ਬਣਾ ਲਈ ਹੈ। ਫਿਲਮ ਦੇ ਇਸ ਗੀਤ ਨੂੰ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਗੀਤ ਦੇ ਕੰਪੋਜ਼ਰ ਐਮ ਐਮ ਕੀਰਵਾਨੀ ਹਨ। ਇਸ ਗੀਤ ਨੂੰ ਆਸਕਰ ਜਿੱਤਣ ਦਾ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ 'ਨਟੂ ਨਾਟੂ' ਨੇ ਗੋਲਡਨ ਗਲੋਬ 2023 ਐਵਾਰਡ ਜਿੱਤਿਆ ਸੀ। ਇਹ ਵੀ ਦੱਸ ਦੇਈਏ ਕਿ ਆਸਕਰ ਐਵਾਰਡਜ਼ 2023 ਦੀਆਂ ਨਾਮਜ਼ਦਗੀਆਂ ਕੈਲੀਫੋਰਨੀਆ ਦੇ ਬੇਵਰਲੀ ਹਿਲਸ ਵਿੱਚ ਹੋਈਆਂ ਸਨ। ਇਸ ਨਾਮਜ਼ਦਗੀ ਦੇ ਮੇਜ਼ਬਾਨ ਰਿਜ਼ ਅਹਿਮਦ ਅਤੇ ਅਦਾਕਾਰਾ ਐਲੀਸਨ ਵਿਲੀਅਮਜ਼ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget