ਪੜਚੋਲ ਕਰੋ

Oscars 2023: ਆਸਕਰ 2023 'ਚ ਭਾਰਤ ਦੀ ਬੱਲੇ ਬੱਲੇ, ਭਾਰਤੀ ਡਾਕਿਊਮੈਂਟਰੀ 'ਦ ਐਲੀਫੈਂਟ ਵਿਸਪਰਜ਼' ਨੇ ਜਿੱਤਿਆ ਐਵਾਰਡ

The Elephant Whisperers: ਦਸਤਾਵੇਜ਼ੀ ਫਿਲਮ 'ਦ ਐਲੀਫੈਂਟ ਵਿਸਪਰਸ' ਨੇ ਆਸਕਰ ਐਵਾਰਡ ਜਿੱਤਿਆ ਹੈ। ਇਸ ਜਿੱਤ ਤੋਂ ਹਰ ਕੋਈ ਬਹੁਤ ਖੁਸ਼ ਨਜ਼ਰ ਆ ਰਿਹਾ ਹੈ। ਇਸ ਡਾਕੂਮੈਂਟਰੀ ਨੂੰ ਗੁਨੀਤ ਮੋਂਗਾ ਨੇ ਬਣਾਇਆ ਹੈ।

Oscars 2023: ਨਿਰਮਾਤਾ ਗੁਨੀਤ ਮੋਂਗਾ ਦੀ ਡਾਕਿਊਮੈਂਟਰੀ ਫਿਲਮ 'ਦ ਐਲੀਫੈਂਟ ਵਿਸਪਰਸ' ਨੇ ਇਤਿਹਾਸ ਰਚ ਦਿੱਤਾ ਹੈ। ਕਿਸੇ ਭਾਰਤੀ ਪ੍ਰੋਡਕਸ਼ਨ ਲਈ ਇਹ ਪਹਿਲਾ ਆਸਕਰ ਹੈ। 'ਦਿ ਐਲੀਫੈਂਟ ਵਿਸਪਰਸ' ਨੂੰ ਆਸਕਰ ਐਵਾਰਡ ਮਿਲਣ ਤੋਂ ਬਾਅਦ ਹਰ ਕੋਈ ਖੁਸ਼ ਹੈ। ਗੁਨੀਤ ਮੋਂਗਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸੈਲੇਬਸ ਅਤੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਵਧਾਈਆਂ ਦੇ ਰਹੇ ਹਨ। ਰੇਣੂਕਾ ਸ਼ਹਾਣੇ ਤੋਂ ਲੈ ਕੇ ਏਕਤਾ ਕਪੂਰ ਵਰਗੇ ਸਿਤਾਰਿਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ: ਹਿਮਾਂਸ਼ੀ ਖੁਰਾਣਾ ਤੋਂ ਪਰਮੀਸ਼ ਵਰਮਾ, ਲੋਕਾਂ ਨੂੰ ਜੂਆ ਖੇਡਣ ਲਈ ਉਕਸਾ ਰਹੇ ਕਲਾਕਾਰ, ਅਨਮੋਲ ਕਵਾਤਰਾ ਨੇ ਚੁੱਕੇ ਸਵਾਲ

ਸੈਲੇਬਸ ਨੇ ਜਿੱਤ ਦੀ ਵਧਾਈ ਦਿੱਤੀ
ਅਦਾਕਾਰਾ ਰੂਪਾਲੀ ਗਾਂਗੁਲੀ ਨੇ ਲਿਖਿਆ- ਵਧਾਈਆਂ, ਸਾਨੂੰ ਇੰਨਾ ਮਾਣ ਮਹਿਸੂਸ ਕਰਾਉਣ ਲਈ ਧੰਨਵਾਦ। ਇਸ ਦੇ ਨਾਲ ਹੀ ਏਕਤਾ ਕਪੂਰ ਨੇ ਵੀ ਆਪਣੀ ਖੁਸ਼ੀ ਜ਼ਾਹਰ ਕੀਤੀ। ਸਾਨਿਆ ਮਲਹੋਤਰਾ ਨੇ ਲਿਖਿਆ- ਹਰ ਹਰ ਮਹਾਦੇਵ। ਜਦੋਂ ਕਿ ਹੁਮਾ ਕੁਰੈਸ਼ੀ ਨੇ ਦਿਲ ਦਾ ਇਮੋਜੀ ਬਣਾਇਆ ਹੈ। ਸ਼ੈੱਫ ਰਣਵੀਰ ਬਰਾੜ ਨੇ ਲਿਖਿਆ- ਵਧਾਈਆਂ, ਇਹ ਇਤਿਹਾਸਕ ਪਲ ਹੈ। ਮਾਨਵੀ ਗਾਗਰੂ ਨੇ ਲਿਖਿਆ- ਵਾਹ, ਕਯਾ ਜਿੱਤ ਹੈ, ਵਧਾਈਆਂ। ਇਸੇ ਤਰ੍ਹਾਂ ਸਾਰੇ ਸੈਲੇਬਸ ਜਿੱਤ ਲਈ ਵਧਾਈ ਦੇ ਰਹੇ ਹਨ।

Oscars 2023: ਆਸਕਰ 2023 'ਚ ਭਾਰਤ ਦੀ ਬੱਲੇ ਬੱਲੇ, ਭਾਰਤੀ ਡਾਕਿਊਮੈਂਟਰੀ 'ਦ ਐਲੀਫੈਂਟ ਵਿਸਪਰਜ਼' ਨੇ ਜਿੱਤਿਆ ਐਵਾਰਡ

Oscars 2023: ਆਸਕਰ 2023 'ਚ ਭਾਰਤ ਦੀ ਬੱਲੇ ਬੱਲੇ, ਭਾਰਤੀ ਡਾਕਿਊਮੈਂਟਰੀ 'ਦ ਐਲੀਫੈਂਟ ਵਿਸਪਰਜ਼' ਨੇ ਜਿੱਤਿਆ ਐਵਾਰਡ

Oscars 2023: ਆਸਕਰ 2023 'ਚ ਭਾਰਤ ਦੀ ਬੱਲੇ ਬੱਲੇ, ਭਾਰਤੀ ਡਾਕਿਊਮੈਂਟਰੀ 'ਦ ਐਲੀਫੈਂਟ ਵਿਸਪਰਜ਼' ਨੇ ਜਿੱਤਿਆ ਐਵਾਰਡ

ਗੁਨੀਤ ਮੋਂਗਾ ਨੇ ਇਸ ਤਰ੍ਹਾਂ ਜਿੱਤ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ
ਗੁਨੀਤ ਮੋਂਗਾ ਨੇ ਆਸਕਰ ਜਿੱਤਣ ਤੋਂ ਬਾਅਦ ਕੈਪਸ਼ਨ 'ਚ ਲਿਖਿਆ- ਅੱਜ ਦੀ ਰਾਤ ਇਤਿਹਾਸਕ ਹੈ। ਕਿਉਂਕਿ ਕਿਸੇ ਭਾਰਤੀ ਪ੍ਰੋਡਕਸ਼ਨ ਲਈ ਇਹ ਪਹਿਲਾ ਆਸਕਰ ਹੈ। ਧੰਨਵਾਦ ਮੰਮੀ-ਡੈਡੀ, ਗੁਰੂ ਜੀ ਸ਼ੁਕਰਾਨਾ। ਕਾਰਤਿਕੀ ਦੀ ਇਸ ਕਹਾਣੀ ਨੂੰ ਦੇਖਣ ਵਾਲੀਆਂ ਸਾਰੀਆਂ ਔਰਤਾਂ ਤੱਕ ਪਹੁੰਚਾਉਣ ਲਈ... ਦੋ ਔਰਤਾਂ ਨੇ ਇਹ ਕਰ ਦਿਖਾਇਆ। ਮੈਂ ਹਾਲੇ ਵੀ ਕੰਬ ਰਹੀ ਹਾਂ।

ਦੱਸ ਦੇਈਏ ਕਿ 'ਦ ਐਲੀਫੈਂਟ ਵਿਸਪਰਸ' ਦਾ ਨਿਰਦੇਸ਼ਨ ਕਾਰਤੀਕੇ ਗੋਂਸਾਲਵੇਸ ਨੇ ਕੀਤਾ ਹੈ। ਜਦਕਿ ਗੁਨੀਤ ਮੋਂਗਾ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਕਹਾਣੀ ਬਹੁਤ ਭਾਵੁਕ ਹੈ। ਇਹ ਇੱਕ ਹਾਥੀ ਦੇ ਬੱਚੇ ਅਤੇ ਇੱਕ ਜੋੜੇ ਦੀ ਕਹਾਣੀ ਨੂੰ ਦਰਸਾਉਂਦਾ ਹੈ। ਤੁਸੀਂ ਇਸਨੂੰ Netflix 'ਤੇ ਦੇਖ ਸਕਦੇ ਹੋ।

ਇਹ ਵੀ ਪੜ੍ਹੋ: ਜਦੋਂ ਕਪਿਲ ਸ਼ਰਮਾ ਨੇ ਆਪਣਾ ਸ਼ੋਅ ਸ਼ੁਰੂ ਕੀਤਾ ਤਾਂ ਕੋਈ ਵੀ ਸੈਲੇਬ੍ਰਿਟੀ ਆਉਣ ਲਈ ਨਹੀਂ ਸੀ ਤਿਆਰ, ਕਪਿਲ ਨੇ ਕੀਤਾ ਖੁਲਾਸਾ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget