ਪੜਚੋਲ ਕਰੋ

Oscars 2023: ਭਾਰਤ ਨੂੰ ਕਦੋਂ ਮਿਲਿਆ ਸੀ ਪਹਿਲਾ ਆਸਕਰ ਐਵਰਡ, ਕੀ ਤੁਹਾਨੂੰ ਪਤਾ ਹੈ?

95th Academy Awards: ਕੀ ਤੁਸੀਂ ਜਾਣਦੇ ਹੋ ਕਿ ਭਾਰਤ ਦੇ ਨਾਮ 'ਤੇ ਪਹਿਲਾ ਆਸਕਰ ਕਦੋਂ ਦਰਜ ਹੋਇਆ ਸੀ? ਜੇਕਰ ਨਹੀਂ, ਤਾਂ ਆਓ ਤੁਹਾਨੂੰ ਦੱਸਦੇ ਹਾਂ।

Oscar 2023 Winners List: ਆਸਕਰ 2023 'ਚ ਭਾਰਤ ਨੇ ਧਮਾਲਾਂ ਪਾ ਦਿੱਤੀਆਂ ਹਨ। ਦੋ ਭਾਰਤੀ ਫਿਲਮਾਂ ਨੇ ਦੋ ਆਸਕਰ ਪੁਰਸਕਾਰ ਜਿੱਤੇ। ਇਹਨਾਂ ਵਿੱਚੋਂ ਪਹਿਲਾ 'ਆਰ.ਆਰ.ਆਰ' ਹੈ, ਜਿਸ ਦੇ ਗੀਤ 'ਨਾਟੂ-ਨਾਟੂ' ਨੇ ਸਰਵੋਤਮ ਮੂਲ ਗੀਤ ਸ਼੍ਰੇਣੀ ਦਾ ਪੁਰਸਕਾਰ ਜਿੱਤਿਆ। ਦੂਜੇ ਪਾਸੇ, ਦੂਜੀ ਫਿਲਮ 'ਦ ਐਲੀਫੈਂਟ ਵਿਸਪਰਸ' ਹੈ, ਜਿਸ ਨੇ ਬੈਸਟ ਸ਼ਾਰਟ ਡਾਕੂਮੈਂਟਰੀ ਸ਼੍ਰੇਣੀ ਵਿੱਚ ਜਿੱਤੀ। ਪਰ ਕੀ ਤੁਸੀਂ ਜਾਣਦੇ ਹੋ ਕਿ ਭਾਰਤ ਦੇ ਨਾਮ 'ਤੇ ਪਹਿਲਾ ਆਸਕਰ ਕਦੋਂ ਦਰਜ ਹੋਇਆ ਸੀ? ਜੇਕਰ ਨਹੀਂ, ਤਾਂ ਆਓ ਤੁਹਾਨੂੰ ਦੱਸਦੇ ਹਾਂ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਵੱਖਰੇ ਅੰਦਾਜ਼ 'ਚ ਦਿੱਤੀ 'ਨਾਟੂ ਨਾਟੂ' ਨੂੰ ਆਸਕਰ ਜਿੱਤਣ ਦੀ ਵਧਾਈ, ਦੇਖੋ ਸੋਸ਼ਲ ਮੀਡੀਆ ਪੋਸਟ

ਅਜਿਹੀਆਂ ਹੀ ਸਨ ਆਸਕਰ ਦੀਆਂ ਝਲਕੀਆਂ
ਆਸਕਰ ਦੇ ਇਤਿਹਾਸ ਵੱਲ ਵਧਣ ਤੋਂ ਪਹਿਲਾਂ, ਆਓ ਤੁਹਾਨੂੰ ਆਸਕਰ 2023 ਦੀਆਂ ਝਲਕੀਆਂ ਤੋਂ ਜਾਣੂ ਕਰਵਾਉਂਦੇ ਹਾਂ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਆਸਕਰ ਐਵਾਰਡਜ਼ ਦਾ ਇਹ ਸਮਾਰੋਹ ਇਸ ਵਾਰ ਬਿਨਾਂ ਕਿਸੇ ਵਿਵਾਦ ਦੇ ਸਮਾਪਤ ਹੋ ਗਿਆ। ਜਦੋਂ ਸਮਾਗਮ ਸਮਾਪਤ ਹੋਇਆ ਤਾਂ ਇੱਕ ਬੋਰਡ ਦਿਖਾਈ ਦਿੱਤਾ। ਇਸ ਬੋਰਡ 'ਤੇ ਲਿਖਿਆ ਗਿਆ ਸੀ ਕਿ ਬਿਨਾਂ ਕਿਸੇ ਵਿਵਾਦ ਦੇ ਇਹ ਪਹਿਲਾ ਆਸਕਰ ਪੁਰਸਕਾਰ ਹੈ। ਜਿੰਮੀ ਕਿਮਲ ਨੇ ਇਸ 'ਤੇ 'ਵਨ' ਲਿਖਿਆ।

2023 'ਚ ਭਾਰਤ ਦਾ ਪ੍ਰਦਰਸ਼ਨ ਇਸ ਤਰ੍ਹਾਂ ਦਾ ਰਿਹਾ
ਆਸਕਰ 2023 ਵਿੱਚ, ਭਾਰਤ ਤੋਂ ਤਿੰਨ ਫਿਲਮਾਂ ਨੇ ਦਾਅਵਾ ਪੇਸ਼ ਕੀਤਾ ਸੀ। ਇਹਨਾਂ ਵਿੱਚੋਂ ਪਹਿਲਾ ਸੀ ਆਰਆਰਆਰ, ਦੂਜਾ ਸੀ ਦ ਐਲੀਫੈਂਟ ਵਿਸਪਰਸ ਅਤੇ ਤੀਜਾ ਸੀ ਆਲ ਦੈਟ ਬ੍ਰੀਦਸ। ਆਲ ਦੈਟ ਬ੍ਰੀਥਜ਼ ਫਿਲਮ ਨੂੰ ਕਾਮਯਾਬੀ ਨਹੀਂ ਮਿਲੀ। ਜਦਕਿ ਆਰਆਰਆਰ ਅਤੇ ਦ ਐਲੀਫੈਂਟ ਵਿਸਪਰਜ਼ ਨੇ ਆਪਣੀ ਕਾਬਲੀਅਤ ਦਿਖਾਈ ਅਤੇ ਅਰਬਾਂ ਭਾਰਤੀਆਂ ਨੂੰ ਖੁਸ਼ੀ ਦਾ ਮੌਕਾ ਦਿੱਤਾ।

ਭਾਰਤ ਨੂੰ ਪਹਿਲਾ ਆਸਕਰ ਕਦੋਂ ਮਿਲਿਆ?
ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਭਾਰਤ ਦੇ ਨਾਮ 'ਤੇ ਪਹਿਲਾ ਆਸਕਰ ਐਵਾਰਡ ਕਦੋਂ ਦਰਜ ਹੋਇਆ ਸੀ? ਦਰਅਸਲ, ਸਾਲ 1983 ਵਿੱਚ ਭਾਰਤ ਨੂੰ ਪਹਿਲਾ ਆਸਕਰ ਐਵਾਰਡ ਮਿਲਿਆ ਸੀ। ਇਹ ਐਵਾਰਡ 1983 ਵਿੱਚ ਰਿਲੀਜ਼ ਹੋਈ ਫਿਲਮ 'ਗਾਂਧੀ' ਲਈ ਮਿਲਿਆ ਸੀ। ਇਸ ਫਿਲਮ 'ਚ ਭਾਨੂ ਅਥਈਆ ਨੇ ਜੌਨ ਮੋਲੋ ਦੇ ਨਾਲ ਪੋਸ਼ਾਕ ਡਿਜ਼ਾਈਨ ਕੀਤਾ ਸੀ, ਜਿਸ ਲਈ ਉਨ੍ਹਾਂ ਨੂੰ ਇਹ ਐਵਾਰਡ ਮਿਲਿਆ ਸੀ। ਇਹ ਐਵਾਰਡ ਜਿੱਤਣ ਤੋਂ ਬਾਅਦ ਭਾਨੂ ਅਥਈਆ ਨੇ ਦੱਸਿਆ ਸੀ ਕਿ ਉਸ ਸਮੇਂ ਕਈ ਲੋਕ ਸਾਡੀ ਜਿੱਤ ਦਾ ਦਾਅਵਾ ਕਰ ਚੁੱਕੇ ਸਨ। ਉਨ੍ਹਾਂ ਕਿਹਾ ਕਿ ਗਾਂਧੀ ਫਿਲਮ ਦਾ ਦਾਇਰਾ ਇੰਨਾ ਵੱਡਾ ਹੈ ਕਿ ਕੋਈ ਵੀ ਇਸ ਦਾ ਮੁਕਾਬਲਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ।

ਇਹ ਵੀ ਪੜ੍ਹੋ: ਅਕਸ਼ੇ ਕੁਮਾਰ ਦੇ 'ਦ ਐਂਟਰਟੇਨਰਜ਼' ਵਰਲਡ ਟੂਰ ਦਾ ਇੱਕ ਹੋਰ ਸ਼ੋਅ ਰੱਦ, ਸੋਨਮ ਬਾਜਵਾ ਨੇ ਸ਼ੇਅਰ ਕੀਤੀ ਪੋਸਟ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget