ਪੜਚੋਲ ਕਰੋ

ਸੋਨੂੰ ਸੂਦ ਲਈ ਉੱਠੀ ਪਦਮ ਵਿਭੂਸ਼ਨ ਦੀ ਮੰਗ, ਸੋਨੂੰ ਨੇ ਕਹੀ ਇਹ ਵੱਡੀ ਗੱਲ

ਇਸ ਤੋਂ ਬਾਅਦ ਸੋਨੂੰ ਸੂਦ ਨੂੰ ਪਦਮ ਵਿਭੂਸ਼ਨ ਦੇਣ ਦੀ ਖੂਬ ਚਰਚਾ ਹੋ ਰਹੀ ਹੈ। ਸੋਨੂੰ ਸੂਦ ਨੇ ਇਸ ਤੇ ਜੋ ਪ੍ਰਤੀਕਿਰਿਆ ਦਿੱਤੀ ਉਸ ਨੇ ਇਕ ਵਾਰ ਫਿਰ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਚੁਫੇਰਿਓਂ ਵਾਹ-ਵਾਹ ਖੱਟ ਰਹੇ ਹਨ। ਸੋਸ਼ਲ ਮੀਡੀਆ 'ਤੇ ਵੀ ਸੋਨੂੰ ਸੂਦ ਦੀਆਂ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ 'ਚ ਸੋਨੂੰ ਸੂਦ ਦੇ ਇਕ ਫੈਨ ਨੇ ਉਨ੍ਹਾਂ ਦੇ ਇਸਾਨੀਅਤ ਦੇ ਕੰਮ ਲਈ ਸਰਕਾਰ ਤੋਂ ਸੋਨੂੰ ਸੂਦ ਨੂੰ ਪਦਮ ਵਿਭੂਸ਼ਨ ਦੇਣ ਦੀ ਮੰਗ ਰੱਖੀ ਹੈ।

ਇਸ ਤੋਂ ਬਾਅਦ ਸੋਨੂੰ ਸੂਦ ਨੂੰ ਪਦਮ ਵਿਭੂਸ਼ਨ ਦੇਣ ਦੀ ਖੂਬ ਚਰਚਾ ਹੋ ਰਹੀ ਹੈ। ਸੋਨੂੰ ਸੂਦ ਨੇ ਇਸ ਤੇ ਜੋ ਪ੍ਰਤੀਕਿਰਿਆ ਦਿੱਤੀ ਉਸ ਨੇ ਇਕ ਵਾਰ ਫਿਰ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਦਰਅਸਲ ਸੋਨੂੰ ਸੂਦ ਦੇ ਕੰਮ ਤੋਂ ਖੁਸ਼ ਹੋਕੇ ਇਕ ਫੈਨ ਨੇ ਪੀਐਮ ਮੋਦੀ ਨੂੰ ਟੈਗ ਕਰਕੇ ਟਵੀਟ ਕੀਤਾ ਕਿ "ਕੋਰੋਨਾ ਮਹਾਮਾਰੀ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮਦਦ ਕਰ ਰਹੇ ਸੋਨੂੰ ਸੂਦ ਨੂੰ ਸਰਕਾਰ ਪਦਮ ਵਿਭੂਸ਼ਨ ਦੇਵੇ।"

ਇਸ ਦਾ ਜਵਾਬ ਦਿੰਦਿਆਂ ਸੋਨੂੰ ਸੂਦ ਨੇ ਲਿਖਿਆ ਕਿ "ਮੇਰੇ ਵੱਲੋਂ ਘਰ ਪਹੁੰਚਾਉਣ ਵਾਲੇ ਪਰਵਾਸੀਆਂ ਤੋਂ ਮਿਲਣ ਵਾਲੀ ਹਰ ਕਾਲ ਮੇਰੇ ਲਈ ਸਨਮਾਨ ਹੈ। ਰੱਬ ਦਾ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਹਜ਼ਾਰਾਂ ਅਜਿਹੇ ਸਨਮਾਨ ਮਿਲ ਰਹੇ ਹਨ।" ਸੋਨੂੰ ਸੂਦ ਦਾ ਇਹ ਰੀਐਕਸ਼ਨ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜੋ: ਅਮਰੀਕੀਆਂ ਅੰਦਰੋਂ ਕੋਰੋਨਾ ਦਾ ਖੌਫ ਖ਼ਤਮ! ਦਹਿਸ਼ਤ ਦੇ ਮਾਹੌਲ 'ਚ ਮੌਜ ਮਸਤੀ

ਸੋਨੂੰ ਸੂਦ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਬਾਲੀਵੁੱਡ ਅਦਾਕਾਰ ਹੈ। ਜੋ ਇਨੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਘਰ ਤਕ ਪਹੁੰਚਾਉਣ 'ਚ ਮਦਦ ਕਰ ਰਹੇ ਹਨ। ਇਸ ਕਾਰਨ ਲੋਕ ਉਨ੍ਹਾਂ ਦੀ ਖੂਬ ਸ਼ਲਾਘਾ ਕਰ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Embed widget