ਪੜਚੋਲ ਕਰੋ

ਪਦਮਿਨੀ ਕੋਲਹਾਪੁਰੇ ਨੇ ਆਪਣਾ ਪ੍ਰਸਿੱਧ ਗੀਤ, ਯੇ ਗਲੀਆਂ ਯੇ ਚੌਬਾਰਾ ਦਾ ਕੀਤਾ ਰੀਕ੍ਰਿਏਸ਼ਨ

ਪਦਮਿਨੀ ਕੋਲਹਾਪੁਰੇ ਨੇ ਆਪਣੇ ਪ੍ਰਸਿੱਧ ਗੀਤ, ਯੇ ਗਲੀਆਂ ਯੇ ਚੌਬਾਰਾ ਦਾ ਇੱਕ ਰੀਕ੍ਰਿਏਸ਼ਨ ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਧਮਾਕਾ ਰਿਕਾਰਡਸ ਤੇ ਸਾਰੇਗਾਮਾ ਵੱਲੋਂ ਪੇਸ਼ ਕੀਤਾ ਗਿਆ ਹੈ।

ਨਵੀਂ ਦਿੱਲੀ: ਪਦਮਿਨੀ ਕੋਲਹਾਪੁਰੇ ਨੇ ਆਪਣੇ ਪ੍ਰਸਿੱਧ ਗੀਤ, ਯੇ ਗਲੀਆਂ ਯੇ ਚੌਬਾਰਾ ਦਾ ਇੱਕ ਰੀਕ੍ਰਿਏਸ਼ਨ ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਧਮਾਕਾ ਰਿਕਾਰਡਸ ਤੇ ਸਾਰੇਗਾਮਾ ਵੱਲੋਂ ਪੇਸ਼ ਕੀਤਾ ਗਿਆ ਹੈ। ਇਹ ਟਰੈਕ ਪਦਮਿਨੀ ਵੱਲੋਂ ਖੁਦ ਗਾਇਆ ਗਿਆ ਹੈ। ਧਮਾਕਾ ਰਿਕਾਰਡਜ਼ ਦੇ ਪ੍ਰਿਯਾਂਕ ਸ਼ਰਮਾ ਨੇ 'ਪ੍ਰੇਮ ਰੋਗ, ਯੇ ਗਲੀਆਂ ਯੇ ਚੌਬਾਰਾ' ਤੋਂ ਪਦਮਿਨੀ ਕੋਲਹਾਪੁਰੇ ਦਾ ਮਸ਼ਹੂਰ ਗੀਤ ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਅਦਾਕਾਰਾ ਨੇ ਆਪਣੀ ਸੁਰੀਲੀ ਤੇ ਮਿੱਠੀ ਆਵਾਜ਼ ਵਿੱਚ ਗਾਇਆ ਹੈ।

ਇਸ ਤੋਂ ਪਹਿਲਾਂ, ਧਮਾਕਾ ਰਿਕਾਰਡਸ ਨੇ ਸਾਰੇ ਸੰਗੀਤ ਚਾਰਟ 'ਤੇ ਚੋਟੀ ਦਾ ਸਥਾਨ ਹਾਸਲ ਕੀਤਾ ਸੀ ਤੇ ਅਮਿਤਾਭ ਬੱਚਨ, ਲਤਾ ਮੰਗੇਸ਼ਕਰ, ਸ਼ਰਧਾ ਕਪੂਰ, ਆਦਿ ਸਮੇਤ 15 ਦਿੱਗਜ ਕਲਾਕਾਰਾਂ ਵਾਲੇ ਆਪਣੇ ਸ਼ਾਨਦਾਰ ਗੀਤ 'ਹਮ ਹਿੰਦੁਸਤਾਨੀ' ਲਈ ਸੁਰਖੀਆਂ ਬਟੋਰੀਆਂ ਸਨ। ਹੁਣ ਪ੍ਰਿਯਾਂਕ ਸ਼ਰਮਾ ਦੇ ਲੇਬਲ ਨੇ ਸਾਲ ਦਾ ਸਭ ਤੋਂ ਵੱਡਾ ਦਿਲ ਨੂੰ ਛੂਹਣ ਵਾਲਾ ਵਿਆਹ ਦਾ ਗੀਤ ਜਾਰੀ ਕੀਤਾ ਹੈ ਤੇ ਸਾਨੂੰ ਯਕੀਨ ਹੈ ਕਿ ਉਹ ਸਾਰੇ ਸੰਗੀਤ ਚਾਰਟ ਵਿੱਚ ਫਿਰ ਤੋਂ ਸਿਖਰ 'ਤੇ ਹੋਏਗਾ।

ਗੀਤ ਬਾਰੇ ਗੱਲ ਕਰਦੇ ਹੋਏ ਪਦਮਿਨੀ ਕੋਲਹਾਪੁਰੇ ਕਹਿੰਦੀ ਹੈ, "ਇਸ ਗੀਤ 'ਤੇ ਕੰਮ ਕਰਨਾ ਅਜਿਹਾ ਸੀ ਕਿ ਇਹ ਮੈਨੂੰ ਅਸਲ ਗੀਤ ਦੀ ਸ਼ੂਟਿੰਗ ਦੀਆਂ ਯਾਦਾਂ ਵਿੱਚ ਵਾਪਸ ਲੈ ਗਿਆ। ਮੈਨੂੰ ਉਸ ਉਤਸ਼ਾਹ ਨੂੰ ਦੁਬਾਰਾ ਮਹਿਸੂਸ ਕਰਕੇ ਬਹੁਤ ਖੁਸ਼ੀ ਮਿਲਦੀ ਹੈ ਤੇ ਮੈਨੂੰ ਆਈਕੋਨਿਕ ਗੀਤ ਨੂੰ ਦੁਬਾਰਾ ਬਣਾਉਣ ਦੇ ਯੋਗ ਹੋਣ ਲਈ ਮਾਣ ਹੈ।"

ਪ੍ਰਿਯਾਂਕ ਸ਼ਰਮਾ ਤੇ ਪਾਰਸ ਮਹਿਤਾ, ਜਿਨ੍ਹਾਂ ਨੇ ਆਪਣਾ ਸੰਗੀਤ ਲੇਬਲ ਧਮਾਕਾ ਰਿਕਾਰਡਸ ਲਾਂਚ ਕੀਤਾ ਹੈ, ਕਹਿੰਦੇ ਹਨ, “ਮੈਂ ਇਸ ਗੀਤ ਨਾਲ ਲੇਬਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਗੀਤ ਨੂੰ ਦੁਬਾਰਾ ਬਣਾਉਣਾ ਚਾਹੁੰਦਾ ਸੀ। ਇਹ ਮੇਰੀ ਮਾਂ ਲਈ ਸਭ ਤੋਂ ਖਾਸ ਗੀਤ ਸੀ ਤੇ ਮੈਂ ਇਸਨੂੰ ਦੁਬਾਰਾ ਬਣਾਉਣਾ ਚਾਹੁੰਦਾ ਸੀ। ਇਸ ਗੀਤ ਨੂੰ ਮੇਰੇ ਲੇਬਲ 'ਤੇ ਰਿਲੀਜ਼ ਕਰਨ ਦਾ ਮੌਕਾ ਮਿਲਣਾ ਮੇਰੇ ਲਈ ਖਾਸ ਤੋਂ ਵੱਧ ਹੈ। ਸਾਰੇਗਾਮਾ ਦਾ ਦਿਲੋਂ ਧੰਨਵਾਦ, ਅਸੀਂ ਉਮੀਦ ਕਰਦੇ ਹਾਂ ਕਿ ਹਰ ਕੋਈ ਇਸ ਨੂੰ ਓਨਾ ਹੀ ਪਿਆਰ ਦੇਵੇਗਾ ਜਿੰਨਾ ਉਨ੍ਹਾਂ ਨੇ ਅਸਲੀ ਨੂੰ ਦਿੱਤਾ ਹੈ।"

ਸਾਰੇਗਾਮਾ ਅਤੇ ਧਮਾਕਾ ਰਿਕਾਰਡਸ ਵੱਲੋਂ ਪੇਸ਼, ਯੇ ਗਲੀਆਂ ਯੇ ਚੌਬਾਰਾ ਪ੍ਰਿਯਾਂਕ ਸ਼ਰਮਾ ਤੇ ਪਾਰਸ ਮਹਿਤਾ ਵੱਲੋਂ ਤਿਆਰ ਕੀਤਾ ਗਿਆ ਹੈ। ਐਮੀ ਮਿਸੋਬਾ ਅਤੇ ਅਮਾਇਰਾ ਭਾਟੀਆ ਸਟਾਰਰ ਇਸ ਗੀਤ ਨੂੰ ਧਮਾਕਾ ਰਿਕਾਰਡਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget