ਪੜਚੋਲ ਕਰੋ

Mahira Khan: ਇਸ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ, ਬੋਲੀ- 'ਸ਼ਾਹਰੁਖ ਖਾਨ ਨਾਲ ਕੰਮ ਕਰਨ ਤੋਂ ਬਾਅਦ...'

Mahira Khan Bipolar Disorder: ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਨੂੰ ਬਾਇਪੋਲਰ ਡਿਸਆਰਡਰ ਹੈ। ਉਸ ਨੇ ਪਹਿਲੀ ਵਾਰ ਬਾਇਪੋਲਰ ਡਿਸਆਰਡਰ ਬਾਰੇ ਗੱਲ ਕੀਤੀ ਹੈ। ਮਾਹਿਰਾ 6-7 ਸਾਲਾਂ ਤੋਂ ਦਵਾਈਆਂ ਲੈ ਰਹੀ ਹੈ।

Mahira Khan Bipolar Disorder: ਮਾਹਿਰਾ ਖਾਨ ਪਾਕਿਸਤਾਨ ਦੀ ਇੱਕ ਮਸ਼ਹੂਰ ਅਦਾਕਾਰਾ ਹੈ। ਉਸ ਨੇ ਇਕ ਤੋਂ ਵਧ ਕੇ ਇਕ ਸ਼ੋਅ ਦਿੱਤੇ ਹਨ। ਫੈਨਜ਼ ਉਸ ਦੇ ਸ਼ੋਅਜ਼ ਨੂੰ ਕਾਫੀ ਪਸੰਦ ਕਰਦੇ ਹਨ। ਮਾਹਿਰਾ ਨੂੰ ਭਾਰਤ 'ਚ ਵੀ ਲੋਕ ਕਾਫੀ ਪਿਆਰ ਦਿੰਦੇ ਹਨ। ਮਾਹਿਰਾ ਨੇ ਸ਼ਾਹਰੁਖ ਖਾਨ ਨਾਲ ਫਿਲਮ 'ਰਈਸ' 'ਚ ਕੰਮ ਕੀਤਾ ਸੀ। ਉਹ ਫਿਲਮ ਵਿੱਚ ਮੁੱਖ ਅਦਾਕਾਰਾ ਸੀ। ਹਾਲਾਂਕਿ ਫਿਲਮ ਨੂੰ ਪ੍ਰਸ਼ੰਸਕਾਂ ਵਲੋਂ ਘੱਟ ਪਸੰਦ ਕੀਤਾ ਗਿਆ ਅਤੇ ਫਿਲਮ ਨੇ ਔਸਤ ਕਾਰੋਬਾਰ ਕੀਤਾ।   

ਇਹ ਵੀ ਪੜ੍ਹੋ: ਮਿਸ ਵਰਲਡ ਕੈਰੋਲੀਨਾ ਬਿਲਾਵਸਕਾ ਹੈ ਕਿੰਗ ਖਾਨ ਦੀ ਫੈਨ, ਫਿਲਮਾਂ 'ਚ ਕੰਮ ਕਰਨ 'ਤੇ ਬੋਲੀ- 'ਜੇ ਸ਼ਾਹਰੁਖ ਦੀ ਫਿਲਮ ਹੋਵੇ...'

ਹੁਣ ਅਦਾਕਾਰਾ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਕਿ ਉਹ ਬਾਇਪੋਲਰ ਡਿਸਆਰਡਰ ਤੋਂ ਪੀੜਤ ਹੈ। ਇਹ ਬਿਮਾਰੀ ਉਦੋਂ ਸਾਹਮਣੇ ਆਈ ਜਦੋਂ 2016 ਵਿੱਚ ਉੜੀ ਹਮਲੇ ਤੋਂ ਬਾਅਦ ਪਾਕਿਸਤਾਨੀ ਅਦਾਕਾਰਾਂ ਦੇ ਭਾਰਤ ਵਿੱਚ ਕੰਮ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।

6-7 ਸਾਲਾਂ ਤੋਂ ਦਵਾਈਆਂ ਲੈ ਰਹੀ ਹੈ ਮਾਹਿਰਾ
ਐੱਫਵਾਈ ਪੋਡਕਾਸਟ 'ਚ ਮਾਹਿਰਾ ਨੇ ਦੱਸਿਆ ਕਿ ਉਹ 6-7 ਸਾਲਾਂ ਤੋਂ ਦਵਾਈਆਂ ਲੈ ਰਹੀ ਹੈ। ਇਸ ਦੇ ਨਾਲ ਹੀ ਉਸਨੇ ਇਹ ਵੀ ਦੱਸਿਆ ਕਿ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਉਸਨੇ ਦਵਾਈਆਂ ਛੱਡਣ ਬਾਰੇ ਵੀ ਸੋਚਿਆ। ਹਾਲਾਂਕਿ, ਉਹ ਦਵਾਈਆਂ ਨਹੀਂ ਛੱਡ ਸਕਦੀ ਸੀ। ਉਸ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਮਾਹਿਰਾ ਨੇ ਕਿਹਾ ਕਿ ਸ਼ਾਹਰੁਖ ਖਾਨ ਨਾਲ ਰਈਸ ਫਿਲਮ 'ਚ ਕੰਮ ਕਰਨ ਤੋਂ ਬਾਅਦ ਉਸ 'ਤੇ ਕਾਫੀ ਅਸਰ ਪਿਆ ਸੀ। ਕਿਉਂਕਿ ਉਸ ਦੇ ਕੰਮ ਨੂੰ ਫਿਲਮ 'ਚ ਕਾਫੀ ਜ਼ਿਆਦਾ ਆਲੋਚਨਾ ਮਿਲੀ ਸੀ। ਫਿਰ ਉਹ ਡਾਕਟਰ ਕੋਲ ਪਹੁੰਚੀ। ਉੱਥੇ ਜਾਣ ਤੋਂ ਬਾਅਦ ਮਾਹਿਰਾ ਨੂੰ ਦੱਸਿਆ ਗਿਆ ਕਿ ਉਸ ਨੂੰ ਡਿਪ੍ਰੈਸ਼ਨ ਹੈ। ਉਸਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਉਸ ਨੇ ਦਵਾਈਆਂ ਛੱਡਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਹਾਲਤ ਹੋਰ ਜ਼ਿਆਦਾ ਵਿਗੜ ਗਈ। ਉਹ ਬਾਥਰੂਮ ਜਾਣ ਲਈ ਵੀ ਆਪਣੇ ਬਿਸਤਰੇ ਤੋਂ ਉੱਠ ਨਹੀਂ ਸਕਦੀ ਸੀ। ਉਹ ਅੱਲ੍ਹਾ ਅੱਗੇ ਦੁਆ ਕਰਦੀ ਸੀ ਕਿ ਉਹ ਉਸ ਨੂੰ ਉਮੀਦ ਦੀ ਇੱਕ ਛੋਟੀ ਜਿਹੀ ਝਲਕ ਵੀ ਦਿਖਾਵੇ ਪਰ, ਉਸਦੀ ਦਵਾਈ ਦੁਬਾਰਾ ਸ਼ੁਰੂ ਹੋ ਗਈ। ਮਾਹਿਰਾ ਅਜੇ ਵੀ ਦਵਾਈਆਂ ਲੈ ਰਹੀ ਹੈ। ਦੱਸ ਦੇਈਏ ਕਿ ਮਾਹਿਰਾ ਦਾ ਸ਼ੋਅ 'ਹਮਸਫਰ' ਪਾਕਿਸਤਾਨ ਅਤੇ ਭਾਰਤ ਦੋਵਾਂ 'ਚ ਕਾਫੀ ਮਸ਼ਹੂਰ ਹੋਇਆ ਸੀ। 

ਇਹ ਵੀ ਪੜ੍ਹੋ: ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ 'ਚ ਹੋਇਆ ਝਗੜਾ, ਬੇਟੇ ਨੂੰ ਲੈਕੇ ਆਪਣੇ ਪੇਕੇ ਚਲੀ ਗਈ ਕ੍ਰਿਤਿਕਾ ਮਲਿਕ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget