ਪੜਚੋਲ ਕਰੋ

ਮੋਦੀ ਸਰਕਾਰ ਦੇ ਕਸ਼ਮੀਰ 'ਤੇ ਐਕਸ਼ਨ ਤੋਂ ਪਾਕਿਸਤਾਨੀ ਅਦਾਕਾਰਾਂ ਖਫ਼ਾ, ਜਾਣੋ ਕਿਸ ਨੇ ਕੀ ਕਿਹਾ

ਬੀਤੇ ਦਿਨੀਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚੋਂ ਆਰਟੀਕਲ 370 ਨੂੰ ਹਟਾ ਦਿੱਤਾ ਹੈ। ਉਸ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਦੋ ਕੇਂਦਰ ਪ੍ਰਸ਼ਾਸ਼ਿਤ ਸੂਬੇ ਬਣਾ ਦਿੱਤਾ। ਇਸ ਫੈਸਲੇ ਤੋਂ ਬਾਅਦ ਕਿਸੇ ਨੇ ਮੋਦੀ ਸਰਕਾਰ ਦੇ ਫੈਸਲੇ ਨੂੰ ਸਹੀ ਤਾਂ ਕਿਸੇ ਨੇ ਗਲਤ ਕਿਹਾ ਹੈ।

ਨਵੀਂ ਦਿੱਲੀ: ਬੀਤੇ ਦਿਨੀਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚੋਂ ਆਰਟੀਕਲ 370 ਨੂੰ ਹਟਾ ਦਿੱਤਾ ਹੈ। ਉਸ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਦੋ ਕੇਂਦਰ ਪ੍ਰਸ਼ਾਸ਼ਿਤ ਸੂਬੇ ਬਣਾ ਦਿੱਤਾ। ਇਸ ਫੈਸਲੇ ਤੋਂ ਬਾਅਦ ਕਿਸੇ ਨੇ ਮੋਦੀ ਸਰਕਾਰ ਦੇ ਫੈਸਲੇ ਨੂੰ ਸਹੀ ਤਾਂ ਕਿਸੇ ਨੇ ਗਲਤ ਕਿਹਾ ਹੈ। ਅਜਿਹੇ ‘ਚ ਪਾਕਿਸਤਾਨੀ ਐਕਟਰਸ ਨੇ ਵੀ ਇਸ ਫੈਸਲੇ ‘ਤੇ ਆਪਣੀ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਹੈ। ਇਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਹੈ। ਜੀ ਹਾਂ ਵੀਨਾ ਮਲਿਕ ਨੇ ਮੋਦੀ ਸਰਕਾਰ ਦੇ ਫੈਸਲੇ ਨੂੰ ਸ਼ਰਮਨਾਕ ਦੱਸਿਆ ਹੈ ਤਾਂ ਮਾਹਿਰਾ ਖ਼ਾਨ ਤੇ ਮਾਵਰਾ ਹੁਸੈਨ ਨੇ ਕਸ਼ਮੀਰ ਦੇ ਹਾਲਾਤ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸ਼ਾਹਰੁਖ ਖ਼ਾਨ ਨਾਲ ਫ਼ਿਲਮ ‘ਰਈਸ’ ‘ਚ ਕੰਮ ਕਰ ਚੁੱਕੀ ਐਕਟਰਸ ਮਾਹਿਰਾ ਖ਼ਾਨ ਵੀ ਇਸ ਫੈਸਲੇ ਤੋਂ ਖ਼ਫਾ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਕੀ ਅਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਬਲੌਕ ਕਰ ਦਵਾਂਗੇ ਜਿਨ੍ਹਾਂ ‘ਤੇ ਅਸੀਂ ਗੱਲ ਨਹੀਂ ਕਰਨਾ ਚਾਹੁੰਦੇ? ਇਹ ਰੇਤ ‘ਤੇ ਖਿੱਚੀਆਂ ਲਕੀਰਾਂ ਤੋਂ ਕਿਤੇ ਪਰੇ ਹੈ। ਇਸ ‘ਚ ਬੇਕਸੂਰ ਲੋਕਾਂ ਦੀ ਜਾਨ ਜਾ ਰਹੀ ਹੈ। ਜਨੰਤ ਤਬਾਹ ਹੋ ਰਹੀ ਹੈ ਤੇ ਅਸੀਂ ਚੁੱਪਚਾਪ ਰੋ ਰਹੇ ਹਾਂ।” ਇਸ ਤੋਂ ਇਲਾਵਾ ਬਿੱਗ ਬੌਸ ਫੇਮ ਵੀਨਾ ਮਲੀਕ ਨੇ ਕਾਫੀ ਗੁੱਸੇ ‘ਚ ਕਈ ਟਵੀਟ ਕੀਤੇ। ਵੀਨਾ ਨੇ ਲਿਖਿਆ, “ਸ਼ਰਮਨਾਕ!!! ਭਾਰਤ ਧਾਰਾ 370 ਨੂੰ ਕਿਵੇਂ ਰੱਦ ਕਰ ਸਕਦਾ ਹੈ? ਕਸ਼ਮੀਰ ਅਜੇ ਵੀ ਇੱਕ ਵਿਵਾਦਤ ਖੇਤਰ ਹੈ!!! ਅੱਗੇ ਉਸ ਨੇ ਲਿਖਿਆ, “ਕਸ਼ਮੀਰ ‘ਚ ਜ਼ਬਰਦਸਤੀ ਇੱਕ ਮਿਲੀਅਨ ਫੋਰਸ ਲਾ ਕੇ ਕਰਫਿਊ ਜਿਹੇ ਹਾਲਾਤ ਬਣਾਏ ਗਏ। ਇਸ ਤੋਂ ਪਤਾ ਲੱਗਦਾ ਹੈ ਕਿ ਕਸ਼ਮੀਰ ਨੂੰ ਜ਼ਬਰਦਸਤੀ ਬੰਦ ਕੀਤਾ ਜਾ ਰਿਹਾ ਹੈ ਤੇ ਧਾਰਾ 370 ਹਟਾਇਆ ਜਾ ਰਿਹਾ ਹੈ। ਇਸ ‘ਚ ਯੂਐਨ ਨੂੰ ਉਨ੍ਹਾਂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।” ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮ ‘ਸਨਮ ਤੇਰੀ ਕਸਮ’ ‘ਚ ਨਜ਼ਰ ਆ ਚੁੱਕੀ ਐਕਟਰਸ ਮਾਵਰਾ ਹੂਸੈਨ ਨੇ ਵੀ ਆਪਣੀ ਪ੍ਰਤੀਕ੍ਰਿਆ ਜ਼ਾਹਿਰ ਕਰਦੇ ਹੋਏ ਲਿਖਿਆ, “UNHRC ਕਿੱਥੇ ਹੈ? ਇਹ ਅਨੈਤਿਕ ਹੈ#ਕਸ਼ਮੀਰ। ਕੀ ਅਸੀਂ ਅਜਿਹੇ ਹਨ੍ਹੇਰੇ ਯੁੱਗ ‘ਚ ਜੀ ਰਹੇ ਹਾਂ? ਜਿਨ੍ਹਾਂ ਅਧਿਕਾਰਾਂ ਤੇ ਨਿਯਮਾਂ ਬਾਰੇ ਅਸੀਂ ਕਿਤਾਬਾਂ ‘ਚ ਪੜ੍ਹਿਆ ਹੈ, ਕੀ ਉਨ੍ਹਾਂ ਦਾ ਕੋਈ ਮਤਲਬ ਨਹੀਂ ਹੈ?

ਟਾਪ ਹੈਡਲਾਈਨ

ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget