ਪੜਚੋਲ ਕਰੋ

News Anchor MMS: ਮਸ਼ਹੂਰ ਨਿਊਜ਼ ਐਂਕਰ ਦਾ MMS ਲੀਕ ਹੋਣ ਤੋਂ ਬਾਅਦ ਮੱਚੀ ਤਰਥੱਲੀ! ਜਾਣੋ ਕੀ ਬੋਲੀ ਇਹ ਹਸਤੀ...

News Anchor MMS: ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਉਸ ਸਮੇਂ ਤਹਿਲਕਾ ਮੱਚ ਗਿਆ ਜਦੋਂ ਮਸ਼ਹੂਰ ਨਿਊਜ਼ ਐਂਕਰ ਦਾ ਐਮਐਮਐਸ ਇੰਟਰਨੈੱਟ ਤੇ ਵਾਇਰਲ ਹੋਇਆ। ਦੱਸ ਦੇਈਏ ਕਿ ਇਸ ਵਾਰ ਇਸ ਮਾਮਲੇ 'ਚ ਨਿਊਜ਼ ਐਂਕਰ ਮੋਨਾ ਆਲਮ

News Anchor MMS: ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਉਸ ਸਮੇਂ ਤਹਿਲਕਾ ਮੱਚ ਗਿਆ ਜਦੋਂ ਮਸ਼ਹੂਰ ਨਿਊਜ਼ ਐਂਕਰ ਦਾ ਐਮਐਮਐਸ ਇੰਟਰਨੈੱਟ ਤੇ ਵਾਇਰਲ ਹੋਇਆ। ਦੱਸ ਦੇਈਏ ਕਿ ਇਸ ਵਾਰ ਇਸ ਮਾਮਲੇ 'ਚ ਨਿਊਜ਼ ਐਂਕਰ ਮੋਨਾ ਆਲਮ ਦਾ ਨਾਂ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ MMS 'ਚ ਮੋਨਾ ਆਲਮ ਨਜ਼ਰ ਆ ਰਹੀ ਹੈ। ਹਾਲਾਂਕਿ, ਬੁੱਧਵਾਰ ਨੂੰ ਨਿਊਜ਼ ਐਂਕਰ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਰੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਅਤੇ ਕੁਝ ਅਜਿਹਾ ਕਿਹਾ ਜੋ ਤੁਹਾਨੂੰ ਹੈਰਾਨ ਕਰਨ ਲਈ ਕਾਫੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਮੋਨਾ ਆਲਮ ਪਾਕਿਸਤਾਨ ਦੇ ਮਸ਼ਹੂਰ ਚੈਨਲ 'ਚ ਕੰਮ ਕਰਦੀ ਹੈ। ਇਸ 'ਚ ਉਹ 'Question ਆਵਰ ਵਿਦ ਮੋਨਾ ਆਲਮ' ਨਾਂ ਦਾ ਸ਼ੋਅ ਚਲਾਉਂਦੀ ਹੈ। ਮੋਨਾ 40 ਸਾਲ ਦੀ ਹੈ ਅਤੇ MMS ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਵਿੱਚ ਤਰਥੱਲੀ ਮੱਚ ਗਈ ਹੈ।

ਮੋਨਾ ਆਲਮ ਨੇ ਦਿੱਤੀ ਪ੍ਰਤੀਕਿਰਿਆ

ਇਸ ਮਾਮਲੇ ਨੂੰ ਲੈ ਕੇ ਮੋਨਾ ਆਲਮ ਨੇ ਖੁਦ ਅੱਗੇ ਆ ਕੇ ਇਸ ਰਾਜ਼ ਦਾ ਪਰਦਾਫਾਸ਼ ਕੀਤਾ ਹੈ। ਮੋਨਾ ਆਲਮ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "000000000 ਔਰਤ ਦੀ ਇਤਰਾਜ਼ਯੋਗ ਵੀਡੀਓ ਨੂੰ ਮਾਮੂਲੀ ਨਫ਼ਰਤ ਕਰਨ ਵਾਲਿਆਂ ਦੁਆਰਾ ਸੋਸ਼ਲ ਮੀਡੀਆ 'ਤੇ ਫੈਲਾਇਆ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੈਂ ਹਾਂ। ਜਿਸ ਔਰਤ ਦੇ ਨਾਮ 'ਤੇ ਵੀਡੀਓ ਫੈਲਾਇਆ ਜਾ ਰਿਹਾ ਹੈ, ਉਹ ਇੱਕ ਅਪਰਾਧੀ ਹੈ।' ਉਸ ਨੇ ਆਪਣੇ ਵੱਲੋਂ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ਦੀ ਕਾਪੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ।

ਲੋਕਾਂ ਨੇ ਕੀਤੇ ਅਜਿਹੇ ਕੁਮੈਂਟ
 
ਮੋਨਾ ਆਲਮ ਦੀ ਇਸ ਪੋਸਟ ਤੋਂ ਬਾਅਦ ਲੋਕ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਇਹ ਚੰਗਾ ਕਦਮ ਹੈ, ਮਜ਼ਬੂਤ ​​ਰਹੋ, ਇੱਕ ਨੇ ਲਿਖਿਆ, "ਮੋਨਾ, ਅਸੀਂ ਤੁਹਾਡੇ ਨਾਲ ਹਾਂ ਅਤੇ ਮਜ਼ਬੂਤ ​​ਰਹੋ।" ਇਹ ਤੁਹਾਡੇ ਲਈ ਇੱਕ ਇਮਤਿਹਾਨ ਹੈ, ਸਭ ਕੁਝ ਠੀਕ ਹੋ ਜਾਵੇਗਾ।" ਇਸ ਤਰ੍ਹਾਂ ਲੋਕ ਪ੍ਰਤੀਕਿਰਿਆ ਦੇ ਰਹੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget