ਪੜਚੋਲ ਕਰੋ

Shah Rukh Khan: ਪਾਕਿਸਤਾਨ ਦੇ ਮਸ਼ਹੂਰ ਰੇਤ ਕਲਾਕਾਰ ਨੇ ਬਣਾਇਆ ਸ਼ਾਹਰੁਖ ਖਾਨ ਦਾ ਸਕੈੱਚ, ਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ

Shah Rukh Khan Sand Portrait: ਪਾਕਿਸਤਾਨ ਦੇ ਇੱਕ ਰੇਤ ਕਲਾਕਾਰ ਨੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਰੇਤ ਦੀ ਤਸਵੀਰ ਬਣਾਈ ਹੈ। ਜਿਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

SRK Sand Portrait In Pakistan Beach: ਜੇਕਰ ਅਸੀਂ ਬਾਲੀਵੁੱਡ ਦੇ ਮਹਾਨ ਸੁਪਰਸਟਾਰ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਦਾ ਨਾਂ ਸਭ ਤੋਂ ਉੱਪਰ ਹੋਵੇਗਾ। ਦੇਸ਼-ਵਿਦੇਸ਼ 'ਚ ਹਰ ਜਗ੍ਹਾ ਸ਼ਾਹਰੁਖ ਖਾਨ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਹੈ। ਇੰਨਾ ਹੀ ਨਹੀਂ ਗੁਆਂਢੀ ਦੇਸ਼ ਪਾਕਿਸਤਾਨ 'ਚ ਵੀ ਕਿੰਗ ਖਾਨ ਦੇ ਪ੍ਰਸ਼ੰਸਕਾਂ ਦੀ ਗਿਣਤੀ ਘੱਟ ਨਹੀਂ ਹੈ। ਇਸ ਦੌਰਾਨ ਪਾਕਿਸਤਾਨ ਦੇ ਇਕ ਮਸ਼ਹੂਰ ਰੇਤ ਕਲਾਕਾਰ ਨੇ ਗਦਾਨੀ ਬੀਚ 'ਤੇ ਸ਼ਾਹਰੁਖ ਖਾਨ ਦੀ ਇਕ ਸ਼ਾਨਦਾਰ ਤਸਵੀਰ ਬਣਾਈ ਹੈ, ਜਿਸ ਦੀ ਹੁਣ ਹਰ ਪਾਸੇ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਦਿਲਜੀਤ ਦੋਸਾਂਝ ਨੂੰ ਪੁੱਛਿਆ ''ਛੱਲਾ' ਗੀਤ ਕਿਹੜੀ ਹੈ ਤੁਹਾਡੀ ਮਨਪਸੰਦ ਲਾਈਨ', ਗਾਇਕ ਨੇ ਦਿੱਤਾ ਇਹ ਜਵਾਬ

ਪਾਕਿਸਤਾਨ ਦੀ ਰੇਤ 'ਤੇ ਸ਼ਾਹਰੁਖ ਖਾਨ ਦਾ ਸਕੈੱਚ
ਸ਼ਾਹਰੁਖ ਖਾਨ ਦੇ ਪ੍ਰਸ਼ੰਸਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਸ਼ਾਹਰੁਖ ਖਾਨ ਦਾ ਅਜਿਹਾ ਹੀ ਇੱਕ ਪ੍ਰਸ਼ੰਸਕ ਪਾਕਿਸਤਾਨ ਦਾ ਰੇਤ ਕਲਾਕਾਰ ਸਮੀਰ ਸ਼ੌਕਤ ਵੀ ਹੈ। ਦਰਅਸਲ, ਹਾਲ ਹੀ 'ਚ ਸਮੀਰ ਸ਼ੌਕਤ ਨੇ ਬਲੋਚਿਸਤਾਨ ਦੇ ਮਸ਼ਹੂਰ ਗਦਾਨੀ ਬੀਚ 'ਤੇ ਰੇਤ 'ਤੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦਾ ਸਕੈਚ ਬਣਾਇਆ ਹੈ। ਇਸ ਤਸਵੀਰ 'ਚ ਤੁਸੀਂ ਆਸਾਨੀ ਨਾਲ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸਮੀਰ ਅਤੇ ਉਨ੍ਹਾਂ ਦੀ ਟੀਮ ਦੇ ਸਾਥੀਆਂ ਨੇ ਸ਼ਾਹਰੁਖ ਖਾਨ ਦਾ ਇਹ ਸ਼ਾਨਦਾਰ ਸੈਂਡ ਪੋਰਟਰੇਟ ਬਣਾਇਆ ਹੈ।

ਕਿੰਗ ਖਾਨ ਦੀ ਇਸ ਤਸਵੀਰ ਦੇ ਹੇਠਾਂ SRK ਵੀ ਲਿਖਿਆ ਹੋਇਆ ਹੈ। ਦੱਸ ਦੇਈਏ ਕਿ ਸਮੀਰ ਸ਼ੌਕਤ ਪਾਕਿਸਤਾਨ ਦੇ ਮਸ਼ਹੂਰ ਰੇਤ ਕਲਾਕਾਰ ਹਨ, ਜੋ ਰਸ਼ੀਦੀ ਆਰਟਿਸਟ ਗਰੁੱਪ ਦਾ ਵੀ ਹਿੱਸਾ ਹਨ। ਇਸ ਤੋਂ ਵੀ ਖਾਸ ਗੱਲ ਇਹ ਹੈ ਕਿ ਸਮੀਰ ਸ਼ਾਹਰੁਖ ਖਾਨ ਦੇ ਵੱਡੇ ਫੈਨ ਵੀ ਹਨ। ਜਿਸ ਦਾ ਅੰਦਾਜ਼ਾ ਕਿੰਗ ਖਾਨ ਦੀ ਇਸ ਰੇਤ ਕਲਾ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sameer Shoukat (@sameershoukat11)

ਸ਼ਾਹਰੁਖ ਖਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ
ਸਮੀਰ ਸ਼ੌਕਤ ਨੇ ਸ਼ਾਹਰੁਖ ਖਾਨ ਦੇ ਇਸ ਸੈਂਡ ਆਰਟ ਪੋਰਟਰੇਟ ਦੀਆਂ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ। ਜਿਸ ਦੇ ਕੈਪਸ਼ਨ 'ਚ ਸਮੀਰ ਨੇ ਲਿਖਿਆ ਹੈ ਕਿ- 'ਮੈਂ ਅਤੇ ਮੇਰੀ ਟੀਮ ਨੇ ਸ਼ਾਹਰੁਖ ਖਾਨ ਦਾ ਸਭ ਤੋਂ ਵੱਡਾ ਰੇਤ ਦਾ ਸਕੈਚ ਬਣਾਇਆ ਹੈ, ਨਾਲ ਹੀ ਇਹ ਉਨ੍ਹਾਂ ਲਈ ਇਕ ਪ੍ਰਸ਼ੰਸਕ ਵਜੋਂ ਸਾਡਾ ਤੋਹਫਾ ਹੈ।' ਸ਼ਾਹਰੁਖ ਖਾਨ ਦੀਆਂ ਇਹ ਸੈਂਡ ਸਕੈਚ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ। ਸਮੀਰ ਦੁਆਰਾ ਸ਼ੇਅਰ ਕੀਤੀਆਂ ਗਈਆਂ ਕਿੰਗ ਖਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਅਤੇ ਕਮੈਂਟ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨੇ ਜਿੰਮ ਤੋਂ ਸ਼ੇਅਰ ਕੀਤਾ ਵਰਕਆਊਟ ਵੀਡੀਓ, ਫਿੱਟ ਰਹਿਣ ਲਈ ਕਈ ਘੰਟੇ ਵਹਾਉਂਦੀ ਹੈ ਪਸੀਨਾ, ਵੀਡੀਓ

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget