ਪੜਚੋਲ ਕਰੋ

ਪਾਕਿਸਤਾਨੀ ਸੀਰੀਅਲ ਦਾ ਪ੍ਰੋਮੋ ਦੇਖ ਭੜਕੇ ਲੋਕ, ਸੀਰੀਅਲ 'ਚ ਰੇਪ ਸੀਨ ਦਿਖਾਏ ਜਾਣ 'ਤੇ ਇਤਰਾਜ਼

Pakistani Serial: 'ਤੇਰੇ ਬਿਨ' ਦਾ ਨਵਾਂ ਪ੍ਰੋਮੋ ਜਿਵੇਂ ਹੀ ਸੋਸ਼ਲ ਮੀਡੀਆ 'ਤੇ ਆਇਆ ਤਾਂ ਪ੍ਰਸ਼ੰਸਕ ਇਸ ਨੂੰ ਦੇਖ ਕੇ ਭੜਕ ਉੱਠੇ। ਇਸ ਦੇ ਪਿੱਛੇ ਦਾ ਕਾਰਨ ਪ੍ਰੋਮੋ 'ਚ ਇਕ ਸੀਨ ਹੈ। ਜਿਸ ਨੂੰ ਦੇਖ ਕੇ ਉਹ ਮੇਕਰਸ ਨੂੰ ਟ੍ਰੋਲ ਕਰ ਰਹੇ ਹਨ।

Tere Bin Trrolled on Twitter: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਸੀਰੀਅਲ 'ਤੇਰੇ ਬਿਨ' ਦੀ ਚਰਚਾ ਹੈ। ਇਹ ਸੀਰੀਅਲ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ, ਜਿਸ ਦਾ ਕਾਰਨ ਹੈ ਇਸ ਸੀਰੀਅਲ ਦਾ ਲੇਟੈਸਟ ਪ੍ਰੋਮੋ। ਜਿਵੇਂ ਹੀ ਇਹ ਪ੍ਰੋਮੋ ਸੋਸ਼ਲ ਮੀਡੀਆ 'ਤੇ ਆਇਆ, ਲੋਕ ਇਸ ਦੇ ਨਿਰਮਾਤਾਵਾਂ ਦੀ ਨਿੰਦਾ ਕਰ ਰਹੇ ਹਨ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਆਖਿਰ ਅਜਿਹਾ ਕੀ ਹੋਇਆ ਕਿ ਜਿਵੇਂ ਹੀ ਇਸ ਸੀਰੀਅਲ ਦਾ ਪ੍ਰੋਮੋ ਆਇਆ ਤਾਂ ਪ੍ਰਸ਼ੰਸਕਾਂ 'ਚ ਹਾਹਾਕਾਰ ਮੱਚ ਗਈ। ਹੁਣ ਟਵਿੱਟਰ 'ਤੇ ਲੋਕ ਇਸ 'ਤੇ ਬੁਰੀ ਤਰ੍ਹਾਂ ਭੜਕੇ ਹੋਏ ਹਨ ਅਤੇ 'ਸ਼ੇਮ ਆਨ ਤੇਰੇ ਬਿਨ ਮੇਕਰਸ' ਟਵਿੱਟਰ 'ਤੇ ਟਰੈਂਡ ਕਰ ਰਿਹਾ ਹੈ।

ਇਹ ਵੀ ਪੜ੍ਹੋ: ਫਿਲਮ ਫਲਾਪ ਹੁੰਦੇ ਹੀ ਸਲਮਾਨ ਨੇ ਕਰ ਲਈ ਓਟੀਟੀ ਡੈਬਿਊ ਦੀ ਤਿਆਰੀ, ਇਸ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ

ਮੂਰਤਸਿਮ ਅਤੇ ਮੀਰਾਬ ਦੀ ਕਹਾਣੀ ਹੈ 'ਤੇਰੇ ਬਿਨ' 
ਪਾਕਿਸਤਾਨੀ ਸੀਰੀਅਲ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਅਜਿਹਾ ਹੀ ਇੱਕ ਸੀਰੀਅਲ ਹੈ ‘ਤੇਰੇ ਬਿਨ’। ਇਸ ਸੀਰੀਅਲ ਵਿੱਚ ਮੁਰਤਸਿਮ ਅਤੇ ਮੀਰਾਬ ਦੀ ਕਹਾਣੀ ਦਿਖਾਈ ਗਈ ਹੈ। ਸੀਰੀਅਲ 'ਚ ਦਿਖਾਇਆ ਗਿਆ ਹੈ ਕਿ ਦੋਵੇਂ ਜ਼ਬਰਦਸਤੀ ਵਿਆਹ ਕਰਵਾ ਲੈਂਦੇ ਹਨ ਅਤੇ ਦੋਵੇਂ ਇਕ-ਦੂਜੇ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ। ਪਰ ਸਮੇਂ ਦੇ ਨਾਲ, ਦੋਨਾਂ ਵਿੱਚ ਪਿਆਰ ਖਿੜਦਾ ਹੈ ਅਤੇ ਉਹ ਖੁਸ਼ੀ ਨਾਲ ਇਕੱਠੇ ਰਹਿਣ ਲੱਗਦੇ ਹਨ। ਇਸ ਦੌਰਾਨ ਸ਼ੋਅ ਦੇ ਨਵੇਂ ਪ੍ਰੋਮੋ ਨੇ ਕਹਾਣੀ 'ਚ ਅਜਿਹਾ ਟਵਿਸਟ ਆਇਆ ਕਿ ਪ੍ਰਸ਼ੰਸਕ ਇਸ ਨੂੰ ਦੇਖ ਕੇ ਭੜਕ ਗਏ ਅਤੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕਰਨਾ ਸ਼ੁਰੂ ਕਰ ਦਿੱਤਾ।

ਆਉਣ ਵਾਲੇ ਐਪੀਸੋਡ ਦੇ ਪ੍ਰੋਮੋ ਨੇ ਖਰਾਬ ਕਰ ਦਿੱਤੀ ਪੂਰੀ ਗੇਮ
ਜਿਵੇਂ ਹੀ ਇਸ ਸੀਰੀਅਲ (ਤੇਰੇ ਬਿਨ ਪ੍ਰੋਮੋ) ਦਾ ਤਾਜ਼ਾ ਪ੍ਰੋਮੋ ਸਾਹਮਣੇ ਆਇਆ, ਪ੍ਰਸ਼ੰਸਕ ਇਸ ਨੂੰ ਦੇਖ ਕੇ ਭੜਕ ਉੱਠੇ। ਇਸ ਪ੍ਰੋਮੋ 'ਚ ਦਿਖਾਇਆ ਗਿਆ ਹੈ ਕਿ ਮੀਰਾਬ ਬੈੱਡ ਕੋਲ ਬੈਠੀ ਰੋਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦ੍ਰਿਸ਼ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਗਈ ਹੈ। ਬਸ ਫਿਰ ਕੀ ਸੀ, ਪ੍ਰੋਮੋ ਵਾਇਰਲ ਹੋ ਗਿਆ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਮੇਕਰਸ ਦੀ ਆਲੋਚਨਾ ਸ਼ੁਰੂ ਕਰ ਦਿੱਤੀ। ਇਕ ਯੂਜ਼ਰ ਨੇ ਲਿਖਿਆ- ''ਮੀਰਾਬ ਨੂੰ ਦੇਖ ਕੇ ਦਿਲ ਟੁੱਟ ਗਿਆ। ਉਹ ਆਪਣੇ ਪਤੀ ਦੇ ਅਜਿਹੇ ਵਿਹਾਰ ਦੀ ਹੱਕਦਾਰ ਨਹੀਂ ਹੈ। ਤੇਰੇ ਬਿਨ ਬਣਾਉਣ ਵਾਲਿਓਂ ਸ਼ਰਮ ਕਰੋ।" ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਸ਼ੋਅ ਦਾ ਟ੍ਰੈਕ ਬਦਲਣ ਦੀ ਮੰਗ ਕੀਤੀ ਅਤੇ ਟੁੱਟੇ ਦਿਲ ਵਾਲਾ ਇਮੋਜੀ ਸਾਂਝਾ ਕੀਤਾ।

ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਕੀਤਾ 'ਕਲੀ ਜੋਟਾ 2' ਦਾ ਐਲਾਨ? ਜਾਣੋ ਕਿਸ ਦਿਨ ਰਿਲੀਜ਼ ਹੋ ਰਹੀ ਫਿਲਮ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget