ਪੜਚੋਲ ਕਰੋ

Viral Video: ਮਸ਼ਹੂਰ ਇੰਫਲੁਇੰਸਰ ਦਾ MMS Leak ਹੋਣ 'ਤੇ ਮੱਚੀ ਤਰਥੱਲੀ, ਬੋਲੀ- ਦੁਨੀਆ ਹੋਈ ਬਰਬਾਦ...

Viral Video: ਸੋਸ਼ਲ ਮੀਡੀਆ 'ਤੇ ਪਾਜ਼ੀਟਿਵ ਅਤੇ ਨੇਗੇਟਿਵ ਖ਼ਬਰਾਂ ਫੈਲਣ ਵਿੱਚ ਸਮਾਂ ਨਹੀਂ ਲੱਗਦਾ। ਇਸ ਦੌਰਾਨ ਪਾਜ਼ੀਟਿਵ ਖ਼ਬਰਾਂ ਦਾ ਕੋਈ ਵੱਡਾ ਨਕਾਰਾਤਮਕ ਪ੍ਰਭਾਵ ਨਹੀਂ ਪੈਂਦਾ ਪਰ ਅਫਵਾਹਾਂ ਅਤੇ ਜਾਅਲੀ ਖ਼ਬਰਾਂ ਕਿਸੇ ਵਿਅਕਤੀ ਜਾਂ ਸਮਾਜ

Viral Video: ਸੋਸ਼ਲ ਮੀਡੀਆ 'ਤੇ ਪਾਜ਼ੀਟਿਵ ਅਤੇ ਨੇਗੇਟਿਵ ਖ਼ਬਰਾਂ ਫੈਲਣ ਵਿੱਚ ਸਮਾਂ ਨਹੀਂ ਲੱਗਦਾ। ਇਸ ਦੌਰਾਨ ਪਾਜ਼ੀਟਿਵ ਖ਼ਬਰਾਂ ਦਾ ਕੋਈ ਵੱਡਾ ਨਕਾਰਾਤਮਕ ਪ੍ਰਭਾਵ ਨਹੀਂ ਪੈਂਦਾ ਪਰ ਅਫਵਾਹਾਂ ਅਤੇ ਜਾਅਲੀ ਖ਼ਬਰਾਂ ਕਿਸੇ ਵਿਅਕਤੀ ਜਾਂ ਸਮਾਜ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀਆਂ ਹਨ। ਮਸ਼ਹੂਰ ਟਿਕਟੋਕਰ ਨਾਲ ਜੁੜਿਆ ਹਾਲੀਆ ਮਾਮਲਾ ਇਸਦਾ ਸਭ ਤੋਂ ਤਾਜ਼ਾ ਸਬੂਤ ਹੈ। ਜਿਸ ਨੇ ਉਸਦੀ ਨਿੱਜੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਮਸ਼ਾ ਰਹਿਮਾਨ ਇੱਕ ਪ੍ਰਸਿੱਧ ਪਾਕਿਸਤਾਨੀ ਸੋਸ਼ਲ ਮੀਡੀਆ ਪ੍ਰਭਾਵਕ ਹੈ। ਇਮਸ਼ਾ ਦਾ ਜਨਮ 7 ਅਕਤੂਬਰ 2002 ਨੂੰ ਲਾਹੌਰ ਵਿੱਚ ਹੋਇਆ ਸੀ। ਇੰਸਟਾਗ੍ਰਾਮ ਅਤੇ ਟਿੱਕਟੌਕ 'ਤੇ ਉਸਦੇ ਲੱਖਾਂ ਫਾਲੋਅਰਜ਼ ਹਨ। ਉਸਨੇ ਸੋਸ਼ਲ ਮੀਡੀਆ 'ਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸਿੱਧੀ ਪ੍ਰਾਪਤ ਕੀਤੀ।

ਪਿਛਲੇ ਸਾਲ ਨਵੰਬਰ ਵਿੱਚ ਰਹਿਮਾਨ ਵਿਵਾਦਾਂ ਵਿੱਚ ਆ ਗਈ। ਫਿਰ ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕੁਝ ਅਸ਼ਲੀਲ ਵੀਡੀਓ ਆਨਲਾਈਨ ਲੀਕ ਹੋ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੇ ਆਪਣਾ ਖਾਤਾ ਡੀਐਕਟੀਵੇਟ ਕਰ ਦਿੱਤਾ। ਦੱਸਿਆ ਗਿਆ ਕਿ ਉਸਦਾ ਅਕਾਊਂਟ ਹੈਕਰਾਂ ਨੇ ਹੈਕ ਕਰ ਲਿਆ ਸੀ ਅਤੇ ਫਿਰ ਉਸਦੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਗਏ ਸਨ। ਹੁਣ ਇਸ ਮਾਮਲੇ ਵਿੱਚ, ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (FIA) ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Nukta Pakistan (@nukta.pakistan)

 

ਹੁਣ ਇਮਸ਼ਾ ਰਹਿਮਾਨ ਨੇ ਆਪਣੇ ਵਾਇਰਲ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ। 30 ਜਨਵਰੀ ਨੂੰ, ਇਮਸ਼ਾ ਰਹਿਮਾਨ ਨੇ ਕਿਹਾ, “ਮੈਂ ਵੀਡੀਓ ਦੇਖੀ। ਅਜਿਹਾ ਲੱਗਿਆ ਕਿ ਜਿਵੇਂ ਮੇਰੀ ਜ਼ਿੰਦਗੀ ਖਤਮ ਹੋ ਗਈ ਹੈ। ਹੁਣ ਮੈਂ ਪੜ੍ਹਾਈ ਲਈ ਨਹੀਂ ਜਾ ਸਕਦੀ। ਮੈਂ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੀ। ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਲੋਕ ਅਜਿਹੇ ਹਨ ਜੋ ਲੋਕਾਂ ਦੀਆਂ ਵੀਡੀਓ ਬਣਾਉਣ ਅਤੇ ਉਨ੍ਹਾਂ ਨੂੰ ਔਨਲਾਈਨ ਪੋਸਟ ਕਰਨ ਦਾ ਆਨੰਦ ਮਾਣਦੇ ਹਨ। ਪਰ ਉਹ ਇਸ ਬਾਰੇ ਨਹੀਂ ਸੋਚਦੇ ਕਿ ਇਸਦਾ ਲੋਕਾਂ ਦੇ ਜੀਵਨ 'ਤੇ ਕੀ ਪ੍ਰਭਾਵ ਪਵੇਗਾ।

ਉਨ੍ਹਾਂ ਨੇ ਕਿਹਾ ਕਿ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਰਿਆਂ ਨੂੰ ਸਮਝਾਉਣ ਦੀ ਬਜਾਏ, ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਕਾਨੂੰਨੀ ਰਸਤਾ ਅਪਣਾਇਆ ਹੈ। ਜਦੋਂ ਇਹ ਵੀਡੀਓ ਵਾਇਰਲ ਹੋਏ, ਤਾਂ ਮੈਂ ਆਪਣੇ ਅਕਾਊਂਟ 'ਤੇ ਸਪੱਸ਼ਟੀਕਰਨ ਦੇ ਸਕਦੀ ਸੀ ਪਰ ਮੈਂ ਇਹ ਦੇਖਣ ਲਈ ਕਾਨੂੰਨੀ ਰਸਤਾ ਅਪਣਾਉਣਾ ਚਾਹੁੰਦੀ ਸੀ ਕਿ ਇਸ ਘਟਨਾ ਦੇ ਪਿੱਛੇ ਕੌਣ ਸੀ।

 


 

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget