ਪੜਚੋਲ ਕਰੋ

Aasif Khan: 'ਪੰਚਾਇਤ' ਸੀਰੀਜ਼ ਦੇ ਫੇਮ ਐਕਟਰ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਜ਼ੇਰੇ ਇਲਾਜ, ਫੈਨਜ਼ ਹੋਏ ਚਿੰਤਤ

'ਪੰਚਾਇਤ' ਸੀਰੀਜ਼ ਨਾਲ ਘਰ-ਘਰ ਵਿੱਚ ਮਸ਼ਹੂਰ ਹੋਏ ਅਦਾਕਾਰ ਆਸਿਫ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੋਮਵਾਰ ਰਾਤ ਨੂੰ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ

'ਪੰਚਾਇਤ' ਸੀਰੀਜ਼ ਨਾਲ ਘਰ-ਘਰ ਵਿੱਚ ਮਸ਼ਹੂਰ ਹੋਏ ਅਦਾਕਾਰ ਆਸਿਫ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੋਮਵਾਰ ਰਾਤ ਨੂੰ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਮੇਂ ਸਿਰ ਸਹੀ ਇਲਾਜ ਮਿਲਣ ਕਾਰਨ ਅਦਾਕਾਰ ਦੀ ਜਾਨ ਖਤਰੇ ਤੋਂ ਬਾਹਰ ਹੈ। ਹੁਣ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਦਾਕਾਰ ਆਸਿਫ ਖਾਨ, ਜਿਨ੍ਹਾਂ ਨੂੰ ਹਾਰਟ ਅਟੈਕ ਤੋਂ ਬਾਅਦ ਹੁਣ ਸਥਿਰ ਹਾਲਤ ਵਿੱਚ ਦੱਸਿਆ ਜਾ ਰਿਹਾ ਹੈ, ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, "ਪਿਛਲੇ 36 ਘੰਟਿਆਂ ਤੋਂ ਇਸ ਨੂੰ ਦੇਖਣ ਤੋਂ ਬਾਅਦ ਮੈਨੂੰ ਅਹਿਸਾਸ ਹੋਇਆ ਹੈ। ਜ਼ਿੰਦਗੀ ਛੋਟੀ ਹੈ, ਇੱਕ ਦਿਨ ਨੂੰ ਵੀ ਹਲਕੇ ਵਿੱਚ ਨਾ ਲਓ, ਇੱਕ ਪਲ ਵਿੱਚ ਸਭ ਕੁਝ ਬਦਲ ਸਕਦਾ ਹੈ, ਜੋ ਕੁਝ ਵੀ ਤੁਹਾਡੇ ਕੋਲ ਹੈ ਅਤੇ ਜੋ ਤੁਸੀਂ ਹੋ, ਉਸ ਲਈ ਸ਼ੁਕਰਗੁਜ਼ਾਰ ਰਹੋ। ਯਾਦ ਰੱਖੋ ਕਿ ਤੁਹਾਡੇ ਲਈ ਕੌਣ ਜ਼ਿਆਦਾ ਮਹੱਤਵਪੂਰਨ ਹੈ ਅਤੇ ਹਮੇਸ਼ਾ ਉਹਨਾਂ ਦੀ ਕਦਰ ਕਰੋ। ਜ਼ਿੰਦਗੀ ਇੱਕ ਤੋਹਫਾ ਹੈ, ਅਤੇ ਅਸੀਂ ਧੰਨ ਹਾਂ।" ਫੈਨਜ਼ ਅਦਾਕਾਰ ਦੇ ਜਲਦੀ ਠੀਕ ਹੋਣ ਦੇ ਲਈ ਪ੍ਰਾਥਨਾ ਕਰ ਰਹੇ ਹਨ।

Aasif Khan: 'ਪੰਚਾਇਤ' ਸੀਰੀਜ਼ ਦੇ ਫੇਮ ਐਕਟਰ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਜ਼ੇਰੇ ਇਲਾਜ, ਫੈਨਜ਼ ਹੋਏ ਚਿੰਤਤ

Aasif Khan: 'ਪੰਚਾਇਤ' ਸੀਰੀਜ਼ ਦੇ ਫੇਮ ਐਕਟਰ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਜ਼ੇਰੇ ਇਲਾਜ, ਫੈਨਜ਼ ਹੋਏ ਚਿੰਤਤ

ਦੱਸ ਦਈਏ ਕਿ 'ਪੰਚਾਇਤ' ਤੋਂ ਇਲਾਵਾ ਆਸਿਫ ਨੇ 'ਮਿਰਜ਼ਾਪੁਰ', 'ਪਾਤਾਲ ਲੋਕ' ਅਤੇ ਕਈ ਮਸ਼ਹੂਰ ਵੈਬ ਸੀਰੀਜ਼ਾਂ ਵਿੱਚ ਆਪਣੇ ਦਮਦਾਰ ਕਿਰਦਾਰਾਂ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਉਹ 'ਦ ਭੂਤਨੀ' ਅਤੇ 'ਕਾਕੁੜਾ' ਫਿਲਮਾਂ ਵਿੱਚ ਵੀ ਨਜ਼ਰ ਆਏ ਸਨ। ਪੰਚਾਇਤ ਤੋਂ ਉਨ੍ਹਾਂ ਨੂੰ ਕਾਫੀ ਫੇਮ ਮਿਲਿਆ, ਉਨ੍ਹਾਂ ਦੇ ਕਿਰਦਾਰ ਨੂੰ ਲੋਕਾਂ ਵੱਲੋਂ ਕਾਫੀ ਪਿਆਰ ਮਿਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget