ਪੜਚੋਲ ਕਰੋ

ਸਿਧਾਰਥ ਸ਼ੁਕਲਾ ਬਾਰੇ ਇਸ ਬਾਲੀਵੁੱਡ ਐਕਟਰ ਨੇ ਕੀਤਾ ਵੱਡਾ ਖੁਲਾਸਾ, ਸ਼ਹਿਨਾਜ਼ ਨੂੰ ਕਿਹਾ- ਸ਼ੁਕਰੀਆ

Pankaj Tripathi Revelation: ਪੰਕਜ ਤ੍ਰਿਪਾਠੀ ਨੂੰ ਕੌਣ ਨਹੀਂ ਜਾਣਦਾ, ਉਨ੍ਹਾਂ ਦੀ ਦਮਦਾਰ ਐਕਟਿੰਗ ਦਾ ਹਰ ਕੋਈ ਕਾਇਲ ਹੈ। ਹੁਣ ਹਾਲ ਹੀ 'ਚ ਪੰਕਜ ਤ੍ਰਿਪਾਠੀ ਨੇ ਸਿਧਾਰਥ ਸ਼ੁਕਲਾ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।

ਮੁੰਬਈ: ਪੰਕਜ ਤ੍ਰਿਪਾਠੀ (Pankaj Tripathi) ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ ਕ੍ਰਿਮੀਨਲ ਜਸਟਿਸ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਸ ਸੀਰੀਜ਼ 'ਚ ਉਨ੍ਹਾਂ ਨੇ ਵਕੀਲ ਦੀ ਭੂਮਿਕਾ ਨਿਭਾਈ ਹੈ। ਪੰਕਜ ਤ੍ਰਿਪਾਠੀ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਬਾਰੇ ਖੁੱਲ੍ਹ ਕੇ ਗੱਲ ਕੀਤੀ। ਇਸ ਇੰਟਰਵਿਊ 'ਚ ਪੰਕਜ ਤ੍ਰਿਪਾਠੀ ਨੇ ਸਿਧਾਰਥ ਬਾਰੇ ਕੁਝ ਅਜਿਹਾ ਕਿਹਾ, ਜੋ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਬੋਲਿਆ ਸੀ। ਅਸੀਂ ਸਾਰੇ ਜਾਣਦੇ ਹਾਂ ਕਿ ਸਿਧਾਰਥ ਸ਼ੁਕਲਾ ਦੀ ਪਿਛਲੇ ਸਾਲ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪੰਕਜ ਤ੍ਰਿਪਾਠੀ ਨੂੰ ਆਖਰੀ ਵਾਰ ਨੈੱਟਫਲਿਕਸ ਫਿਲਮ 'ਸ਼ੇਰਦਿਲ- ਦ ਪੀਲੀਭੀਤ ਸਾਗਾ' ਵਿੱਚ ਦੇਖਿਆ ਗਿਆ ਸੀ, ਜੋ ਜੂਨ ਵਿੱਚ ਰਿਲੀਜ਼ ਹੋਈ ਸੀ।

ਇੰਟਰਵਿਊ ਦੌਰਾਨ ਜਦੋਂ ਪੰਕਜ ਤ੍ਰਿਪਾਠੀ ਨੂੰ ਦੱਸਿਆ ਗਿਆ ਕਿ ਸ਼ਹਿਨਾਜ਼ ਗਿੱਲ ਨੇ ਇਕ ਟਾਕ ਸ਼ੋਅ 'ਚ ਉਨ੍ਹਾਂ ਦੀ ਕਾਫੀ ਤਾਰੀਫ ਕੀਤੀ ਸੀ। ਇਸ 'ਤੇ ਪੰਕਤਾ ਤ੍ਰਿਪਾਠੀ ਨੇ ਕਿਹਾ ਕਿ "ਉਹ ਮੈਨੂੰ ਇੱਕ ਅਦਾਕਾਰ ਦੇ ਤੌਰ 'ਤੇ ਪਸੰਦ ਕਰਦੀ ਹੈ ਅਤੇ ਮੈਂ ਉਨ੍ਹਾਂ ਦੀ ਧੰਨਵਾਦੀ ਹਾਂ।" ਉਨ੍ਹਾਂ ਨੇ ਅੱਗੇ ਕਿਹਾ ਕਿ "ਜਦੋਂ ਸ਼ਹਿਨਾਜ਼ ਦੀ ਗੱਲ ਆਈ ਤਾਂ ਮੈਨੂੰ ਸਿਧਾਰਥ ਦੀ ਯਾਦ ਆ ਗਈ। ਬਹੁਤ ਘੱਟ ਲੋਕਾਂ ਨੂੰ ਇਸ ਬਾਰੇ ਪਤਾ ਹੋਵੇਗਾ ਅਤੇ ਮੈਂ ਸ਼ਾਇਦ ਇਸ ਬਾਰੇ ਕਿਸੇ ਨੂੰ ਦੱਸਿਆ ਵੀ ਨਹੀਂ ਸੀ ਪਰ ਸਿਧਾਰਥ ਮੇਰੀ ਬਹੁਤ ਇੱਜ਼ਤ ਕਰਦੇ ਸਨ। ਅਸੀਂ ਬਹੁਤ ਜੁੜੇ ਹੋਏ ਸੀ"। ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ 13 ਤੋਂ ਕਾਫੀ ਪ੍ਰਸਿੱਧੀ ਹਾਸਲ ਕੀਤੀ।

View this post on Instagram
 
A post shared by sidnaazinlovers (@sidnaazinlovers)

ਸਿਡਨਾਜ਼ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਕੀਤਾ ਖੂਬ ਪਸੰਦ
ਇਸ ਸ਼ੋਅ ਦੌਰਾਨ ਸਿਧਾਰਥ ਅਤੇ ਸ਼ਹਿਨਾਜ਼ ਦੀ ਦੋਸਤੀ ਹੋ ਗਈ ਸੀ ਅਤੇ ਦੋਵਾਂ ਦੀ ਕੈਮਿਸਟਰੀ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ ਸੀ। ਪ੍ਰਸ਼ੰਸਕ ਉਨ੍ਹਾਂ ਦੀ ਜੋੜੀ ਨੂੰ ਪਿਆਰ ਨਾਲ ਸਿਡਨਾਜ਼ ਕਹਿਣ ਲੱਗ ਪਏ ਸਨ। ਪਰ ਸ਼ਾਇਦ ਕਿਸਮਤ ਦੇ ਮਨ ਵਿਚ ਕੁਝ ਹੋਰ ਸੀ। ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਇਸ ਫਿਲਮ 'ਚ ਪੂਜਾ ਹੇਗੜੇ ਅਤੇ ਪਲਕ ਤਿਵਾਰੀ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget