ਪੜਚੋਲ ਕਰੋ

Shah Rukh Khan: ਗਰੀਬੀ ਦੇ ਦਿਨਾਂ 'ਚ ਸ਼ਾਹਰੁਖ ਖਾਨ ਨੇ ਪੰਕਜ ਉਧਾਸ ਦੇ ਕੰਸਰਟ 'ਚ ਕੀਤੀ ਸੀ ਨੌਕਰੀ, ਤਨਖਾਹ ਮਿਲੀ ਸੀ ਸਿਰਫ 50 ਰੁਪਏ

Pankaj Udhas: ਉੱਘੇ ਗਾਇਕ ਪੰਕਜ ਉਧਾਸ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਸ ਦੌਰਾਨ ਸ਼ਾਹਰੁਖ ਖਾਨ ਦਾ ਇੱਕ ਕਿੱਸਾ ਕਾਫੀ ਚਰਚਾ ਵਿੱਚ ਹੈ। ਇਸ ਬਾਰੇ ਅਦਾਕਾਰਾ ਨੇ ਫਿਲਮ ਦੀ ਪ੍ਰਮੋਸ਼ਨ ਦੌਰਾਨ ਦੱਸਿਆ ਸੀ।

Pankaj Udhas Death: 26 ਫਰਵਰੀ ਨੂੰ ਉੱਘੇ ਗਾਇਕ ਪੰਕਜ ਉਧਾਸ ਦਾ ਦੇਹਾਂਤ ਹੋਣ 'ਤੇ ਫਿਲਮ ਇੰਡਸਟਰੀ 'ਚ ਇਕ ਵਾਰ ਫਿਰ ਸੋਗ ਦੀ ਲਹਿਰ ਦੌੜ ਗਈ ਹੈ। ਪੰਕਜ ਉਧਾਸ ਦਾ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ, ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੇ 26 ਫਰਵਰੀ ਨੂੰ ਆਖਰੀ ਸਾਹ ਲਿਆ। ਪੰਕਜ ਉਧਾਸ ਦੀ ਆਵਾਜ਼ ਨੂੰ 80 ਅਤੇ 90 ਦੇ ਦਹਾਕੇ ਵਿੱਚ ਬਹੁਤ ਪਸੰਦ ਕੀਤਾ ਗਿਆ ਸੀ ਅਤੇ ਅੱਜ ਵੀ ਲੋਕ ਉਨ੍ਹਾਂ ਦੇ ਗੀਤ ਅਤੇ ਗਜ਼ਲਾਂ ਨੂੰ ਪਿਆਰ ਨਾਲ ਸੁਣਦੇ ਹਨ। ਇਸ ਮੌਕੇ ਇੱਕ ਕਿੱਸਾ ਕਾਫੀ ਚਰਚਾ ਵਿੱਚ ਹੈ, ਜਿਸ ਬਾਰੇ ਸ਼ਾਹਰੁਖ ਖਾਨ ਨੇ ਇੱਕ ਫਿਲਮ ਪ੍ਰਮੋਸ਼ਨ ਦੌਰਾਨ ਦੱਸਿਆ ਸੀ। 

ਇਹ ਵੀ ਪੜ੍ਹੋ: ਸਾਊਥ ਸਟਾਰ ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਡਾਨਾ ਦਾ ਵਿਆਹ ਹੋਇਆ ਪੱਕਾ, ਅਦਾਕਾਰਾ ਨੇ ਖੁਦ ਦਿੱਤਾ ਕਲੀਅਰ ਹਿੰਟ

ਸ਼ਾਹਰੁਖ ਖਾਨ ਦੀ ਫਿਲਮ 'ਰਈਸ' ਸਾਲ 2017 'ਚ ਰਿਲੀਜ਼ ਹੋਈ ਸੀ, ਇਸ ਦੇ ਪ੍ਰਮੋਸ਼ਨ ਦੌਰਾਨ ਸ਼ਾਹਰੁਖ ਖਾਨ ਨੇ ਪੰਕਜ ਉਧਾਸ ਦੇ ਇਕ ਕੰਸਰਟ ਦਾ ਜ਼ਿਕਰ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਸ਼ਾਹਰੁਖ ਨੇ ਉਸ ਕੰਸਰਟ 'ਚ 50 ਰੁਪਏ ਕਮਾਏ ਸਨ।

ਸ਼ਾਹਰੁਖ ਖਾਨ ਨੇ ਪੰਕਜ ਉਧਾਸ ਦੇ ਕੰਸਰਟ 'ਚ ਕੀਤੀ ਕਮਾਈ
ਪਿੰਕਵਿਲਾ ਦੀ ਇਕ ਖਬਰ ਮੁਤਾਬਕ, ਫਿਲਮ 'ਰਈਸ' ਦੇ ਪ੍ਰਮੋਸ਼ਨ ਦੌਰਾਨ ਸ਼ਾਹਰੁਖ ਖਾਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਪੰਕਜ ਉਧਾਸ ਦੇ ਕੰਸਰਟ 'ਚ 50 ਰੁਪਏ ਕਮਾਏ ਸਨ। ਅਭਿਨੇਤਾ ਸ਼ਾਹਰੁਖ ਖਾਨ ਨੇ ਕਿਹਾ, 'ਜਦੋਂ ਮੈਂ ਜਵਾਨ ਸੀ ਤਾਂ ਮੈਂ ਬਹੁਤ ਲੰਬੀ ਦੂਰੀ ਤੈਅ ਕੀਤੀ ਹੈ। ਉਨ੍ਹਾਂ ਵਿੱਚੋਂ ਇੱਕ ਹੈ ਜਦੋਂ ਮੈਂ ਪੰਕਜ ਉਧਾਸ ਦੇ ਮਿਊਜ਼ਿਕ ਕੰਸਰਟ ਵਿੱਚ ਆਪਣੀ ਪਹਿਲੀ ਕਮਾਈ ਕੀਤੀ ਸੀ। ਮੈਂ ਅਤੇ ਮੇਰੇ ਦੋਸਤਾਂ ਨੇ ਉਸ ਮਿਊਜ਼ਿਕ ਕੰਸਰਟ ਵਿੱਚ ਅਸ਼ਰ (ਲੋਕਾਂ ਨੂੰ ਦੱਸਣਾ ਕਿ ਕਿੱਥੇ ਬੈਠਣਾ ਹੈ) ਵਜੋਂ ਕੰਮ ਕੀਤਾ। ਸਾਨੂੰ 50 ਰੁਪਏ ਮਿਲੇ, ਜਿਸ ਨੂੰ ਬਚਾ ਕੇ ਅਸੀਂ ਆਗਰਾ ਵਿਚ ਤਾਜ ਮਹਿਲ ਦੇਖਣ ਗਏ।

View this post on Instagram
 
A post shared by Shah Rukh Khan (@iamsrk)

ਖਬਰਾਂ ਮੁਤਾਬਕ ਉਨ੍ਹਾਂ ਨੇ ਸ਼ਾਹਰੁਖ ਖਾਨ ਆਗਰਾ ਤੋਂ ਦਿੱਲੀ ਵਾਪਸ ਆਉਣ ਦੀ ਕਹਾਣੀ ਵੀ ਸ਼ੇਅਰ ਕੀਤੀ ਸੀ। ਸ਼ਾਹਰੁਖ ਨੇ ਕਿਹਾ, 'ਜਦੋਂ ਆਗਲਾ ਤੋਂ ਦਿੱਲੀ ਵਾਪਸ ਪਰਤਿਆ ਤਾਂ ਇਕ ਦੁਕਾਨ 'ਤੇ ਗੁਲਾਬੀ ਲੱਸੀ ਮਿਲਦੀ ਸੀ। ਅਸੀਂ ਉਸ ਦਿਨ ਬਹੁਤ ਭੁੱਖੇ ਸੀ, ਸਾਡੇ ਕੋਲ ਖਾਣ ਲਈ ਕੁਝ ਨਹੀਂ ਸੀ, ਇਸ ਲਈ ਸਾਨੂੰ ਲੱਸੀ ਨਾਲ ਹੀ ਗੁਜ਼ਾਰਾ ਕਰਨਾ ਪਿਆ। ਮੈਨੂੰ ਯਾਦ ਹੈ ਕਿ ਜਦੋਂ ਮੈਂ ਲੱਸੀ ਪੀਤੀ ਤਾਂ ਉਸ ਵਿੱਚ ਮਧੂ ਮੱਖੀ ਸੀ। ਉਹ ਮਧੂ ਮੱਖੀ ਮੇਰੇ ਮੂੰਹ ਦੇ ਅੰਦਰ ਚਲੀ ਗਈ ਤੇ ਆਗਰਾ ਤੋਂ ਦਿੱਲੀ ਪੂਰੇ ਰਸਤੇ ਉਲਟੀ ਕਰਦਾ ਆਇਆ। ਸ਼ਾਹਰੁਖ ਖਾਨ ਆਪਣੀਆਂ ਫਿਲਮਾਂ ਦੇ ਪ੍ਰਮੋਸ਼ਨ ਦੌਰਾਨ ਅਕਸਰ ਪੁਰਾਣੀਆਂ ਗੱਲਾਂ ਨੂੰ ਯਾਦ ਕਰਦੇ ਹਨ।

ਜੇਕਰ ਪੰਕਜ ਉਧਾਸ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 80 ਅਤੇ 90 ਦੇ ਦਹਾਕੇ ਵਿੱਚ ਕਈ ਗ਼ਜ਼ਲਾਂ ਅਤੇ ਗੀਤ ਗਾਏ ਹਨ ਜੋ ਹਮੇਸ਼ਾ ਯਾਦ ਰਹਿਣਗੇ। ਸ਼ਾਹਰੁਖ ਖਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੇ 'ਫੌਜੀ' ਸੀਰੀਅਲ ਨਾਲ ਕੀਤੀ ਸੀ ਅਤੇ ਅੱਜ ਉਹ ਜਿਸ ਮੁਕਾਮ 'ਤੇ ਹਨ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਸ਼ਾਹਰੁਖ ਗਲੋਬਲ ਸੁਪਰਸਟਾਰ ਹਨ ਅਤੇ ਉਨ੍ਹਾਂ ਦੀਆਂ ਫਿਲਮਾਂ ਅਜੇ ਵੀ ਬਾਕਸ ਆਫਿਸ 'ਤੇ ਹਿੱਟ ਹਨ।

ਇਹ ਵੀ ਪੜ੍ਹੋ: ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਗੈਂਗਸਟਰ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget