ਪੜਚੋਲ ਕਰੋ

ਪਰੀਨੀਤੀ ਹੱਥ ਲੱਗੀ ਇੱਕ ਹੋਰ ਫ਼ਿਲਮ, ‘ਬਾਹੂਬਲੀ’ ਦੇ ਡਾਇਰੈਕਟਰ ਨਾਲ ਕਰੇਗੀ ਕੰਮ

ਮੁੰਬਈ: ਬਾਲੀਵੁੱਡ ਐਕਟਰਸ ਪਰੀਨੀਤੀ ਚੋਪੜਾ ਅੱਜਕਲ੍ਹ ਸਿਧਾਰਥ ਮਲਹੋਤਰਾ ਨਾਲ ਫ਼ਿਲਮ ‘ਜਬਰੀਆ ਜੋੜੀ’ ’ਚ ਰੁੱਝੀ ਹੋਈ ਹੈ। ਇਸ ਦੇ ਨਾਲ ਹੀ ਪਰੀ ਨੂੰ ਇੱਕ ਹੋਰ ਵੱਡਾ ਪ੍ਰੋਜੈਕਟ ਮਿਲ ਗਿਆ ਹੈ। ਜੀ ਹਾਂ, ਖ਼ਬਰਾਂ ਨੇ ਕਿ ਪਰੀਨੀਤੀ ਰਾਜਾਮੌਲੀ ਦੀ ਅਗਲੀ ਫ਼ਿਲਮ ਦਾ ਹਿੱਸਾ ਹੋ ਸਕਦੀ ਹੈ। ਐਸਐਸ ਰਾਜਾਮੌਲੀ ਇਸ ਫ਼ਿਲਮ ਨੂੰ ਖ਼ਤਮ ਕਰਨ ‘ਚ ਲੱਗੇ ਹਨ। ਰਾਜਾਮੌਲੀ ਦੀ ਫ਼ਿਲਮ ‘ਆਰਆਰਆਰ’ ‘ਚ  ਰਾਮਚਰਨ ਤੇ ਜੁਨੀਅਰ ਐਨਟੀਆਰ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਖ਼ਬਰਾਂ ਨੇ ਰਾਜਾਮੌਲੀ ਦੀ ਇਸੇ ਫ਼ਿਲਮ ‘ਚ ਪਰੀ ਦੋਵਾਂ ਸਟਾਰਸ ਵਿੱਚੋਂ ਕਿਸੇ ਇੱਕ ਨਾਲ ਰੋਮਾਂਸ ਦਾ ਤੜਕਾ ਲਾਵੇਗੀ। ਫ਼ਿਲਮ ‘ਚ ਪਰੀਨੀਤੀ ਦਾ ਰੋਲ ਕਿਸ ਤਰ੍ਹਾਂ ਦਾ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਪਰ ‘ਬਾਹੂਬਲੀ’ ਦੇ ਡਾਇਰੈਕਟਰ ਨੇ ਪਰੀਨੀਤੀ ਨੂੰ ਸਾਈਨ ਕਰਨ ਦਾ ਮਨ ਬਣਾ ਲਿਆ ਹੈ। ਉਂਝ ਇਸ ਖ਼ਬਰ ਦੀ ਪੁਸ਼ਟੀ ਅਜੇ ਮੇਕਰਸ ਵੱਲੋਂ ਹੋਣੀ ਬਾਕੀ ਹੈ। ਇਸ ਦੇ ਨਾਲ ਹੀ ਅਜਿਹਾ ਪਹਿਲੀ ਵਾਰ ਹੈ ਕਿ ਪਰੀ ਨੂੰ ਸਾਊਥ ਦੀ ਕੋਈ ਫ਼ਿਲਮ ਆਫਰ ਹੋਈ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget