ਪੜਚੋਲ ਕਰੋ

ਸਾਇਨਾ ਨੇਹਵਾਲ ਦੀ ਬਾਇਓਪਿਕ ‘ਚ ਪਰੀਨੀਤੀ ਦਾ ਅਜਿਹਾ ਲੁੱਕ

ਸਾਇਨਾ ਦੀ ਬਾਇਓਪਿਕ ਲਈ ਪਰੀਨੀਤੀ ਚੋਪੜਾ ਦਾ ਫਸਟ ਲੁੱਕ ਸਾਹਮਣੇ ਆਇਆ ਹੈ। ਇਸ ‘ਚ ਉਹ ਬੈਡਮਿੰਟਨ ਕੋਟ ‘ਚ ਬੈਠੀ ਹੈ ਤੇ ਉਸ ਨੇ ਵ੍ਹਾਈਟ ਟੀ-ਸ਼ਰਟ ਨਾਲ ਬਲੈਕ ਲੈਗਿੰਗ ਪਾਈ ਹੋਈ ਹੈ।

ਮੁੰਬਈ: ਬੈਡਮਿੰਟਨ ਪਲੇਅਰ ਸਾਇਨਾ ਨੇਹਵਾਲ ਦੀ ਬਾਇਓਪਿਕ ਬਣ ਰਹੀ ਹੈ ਜਿਸ ‘ਚ ਪਹਿਲਾਂ ਸ਼੍ਰੱਧਾ ਕਪੁਰ ਨੂੰ ਕਾਸਟ ਕੀਤਾ ਗਿਆ ਸੀ। ਹੁਣ ਫ਼ਿਲਮ ‘ਚ ਸ਼੍ਰੱਧਾ ਦੀ ਥਾਂ ਪਰੀਨੀਤੀ ਚੋਪੜਾ ਨਜ਼ਰ ਆਵੇਗੀ ਜੋ ਇਨ੍ਹੀਂ ਦਿਨੀਂ ਫ਼ਿਲਮ ਲਈ ਪੂਰੀ ਮਿਹਨਤ ਕਰ ਬੈਡਮਿੰਟਨ ਕੋਟ ‘ਚ ਖੂਬ ਪਸੀਨਾ ਵਹਾ ਰਹੀ ਹੈ। ਹੁਣ ਸਾਇਨਾ ਦੀ ਬਾਇਓਪਿਕ ਲਈ ਪਰੀਨੀਤੀ ਚੋਪੜਾ ਦਾ ਫਸਟ ਲੁੱਕ ਸਾਹਮਣੇ ਆਇਆ ਹੈ। ਇਸ ‘ਚ ਉਹ ਬੈਡਮਿੰਟਨ ਕੋਟ ‘ਚ ਬੈਠੀ ਹੈ ਤੇ ਉਸ ਨੇ ਵ੍ਹਾਈਟ ਟੀ-ਸ਼ਰਟ ਨਾਲ ਬਲੈਕ ਲੈਗਿੰਗ ਪਾਈ ਹੋਈ ਹੈ। ਤਸਵੀਰ ‘ਚ ਉਸ ਕੋਲ ਕੌਕ ਤੇ ਰੈਕੇਟ ਵੀ ਰੱਖਿਆ ਹੋਇਆ ਹੈ।
View this post on Instagram
 
Post training bliss! 🏸 #Saina

A post shared by Parineeti Chopra (@parineetichopra) on

ਇਸ ਫ਼ਿਲਮ ਲਈ ਪਰੀ ਹਰ ਰੋਜ਼ ਦੋ ਘੰਟੇ ਸਾਇਨਾ ਦੇ ਮੈਚ ਦੀ ਫੁਟੇਜ਼ ਤੇ ਪਬਲਿਕ ਅਪੀਅਰੈਂਸ ਦੀ ਵੀਡੀਓ ਦੇਖਦੀ ਹੈ। ਪਰੀ ਨੇ ਇਸ ਫੋਟੋ ਨੂੰ ਖੁਦ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਫੈਨਸ ਨੇ ਪਰੀਨੀਤੀ ਨੂੰ ਇਸ ਪ੍ਰੋਜੈਕਟ ਲਈ ਵਧਾਈ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget