ਪੜਚੋਲ ਕਰੋ

Parineeti Chopra: ਪਰਿਣੀਤੀ ਦੀ ਜਾਇਦਾਦ 60 ਕਰੋੜ, ਰਾਘਵ ਸਿਰਫ 50 ਲੱਖ ਦੇ ਮਾਲਕ, ਕੌਣ ਕਹਿੰਦਾ ਕਿ ਕੁੜੀਆਂ ਪੈਸਾ ਦੇਖ ਵਿਆਹ ਕਰਦੀਆਂ

Parineeti-Raghav Engagement: ਇਨ੍ਹੀਂ ਦਿਨੀਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਪਣੀ ਮੰਗਣੀ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਦੋਵੇਂ ਆਪਣੇ ਖੇਤਰ 'ਚ ਕਾਫੀ ਮਸ਼ਹੂਰ ਹਨ। ਤਾਂ ਆਓ ਅੱਜ ਇਸ ਜੋੜੇ ਦੀ ਕੁੱਲ ਜਾਇਦਾਦ 'ਤੇ ਇੱਕ ਨਜ਼ਰ ਮਾਰੀਏ

Parineeti-Raghav Engagement: ਰਾਘਵ ਚੱਢਾ ਸਿਆਸੀ ਦੁਨੀਆ 'ਚ ਹਮੇਸ਼ਾ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ, ਪਰ ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਆਮ ਆਦਮੀ ਪਾਰਟੀ (ਆਪ) ਨੇਤਾ ਇਸ ਸਾਲ ਦੇ ਅੰਤ ਤੱਕ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਹ ਜੋੜਾ ਸ਼ਨੀਵਾਰ ਨੂੰ ਦਿੱਲੀ 'ਚ ਕਰੀਬੀ ਦੋਸਤਾਂ ਅਤੇ ਪਰਿਵਾਰ ਦੇ ਸਾਹਮਣੇ ਰਿੰਗ ਐਕਸਚੇਂਜ ਯਾਨਿ ਅੰਗੂਠੀਆਂ ਬਦਲਣਗੇ। ਪਰਿਣੀਤੀ ਅਤੇ ਰਾਘਵ ਦੋਵੇਂ ਆਪੋ-ਆਪਣੇ ਕਰੀਅਰ ਵਿੱਚ ਸਫਲ ਹਨ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਬਹੁਤ ਪੈਸਾ ਕਮਾ ਰਹੇ ਹਨ। ਹਾਲਾਂਕਿ ਆਮਦਨ ਦੇ ਮਾਮਲੇ 'ਚ ਪਰਿਣੀਤੀ ਰਾਘਵ ਤੋਂ ਕਈ ਗੁਣਾ ਅੱਗੇ ਹੈ। ਤਾਂ ਆਓ ਅੱਜ ਉਸ ਦੀ ਕੁੱਲ ਜਾਇਦਾਦ 'ਤੇ ਇੱਕ ਨਜ਼ਰ ਮਾਰੀਏ।

ਇਹ ਵੀ ਪੜ੍ਹੋ: ਵਿਆਹ ਤੋਂ 43 ਸਾਲਾਂ ਬਾਅਦ ਵੀ ਹੇਮਾ ਮਾਲਿਨੀ ਨੇ ਨਹੀਂ ਦੇਖਿਆ ਆਪਣਾ ਸਹੁਰਾ ਪਰਿਵਾਰ, ਜਾਣੋ ਕਿਵੇਂ ਸੀ ਅਦਾਕਾਰਾ ਦਾ ਸੱਸ ਨਾਲ ਰਿਸ਼ਤਾ

ਅਕਾਊਂਟੈਂਟ ਵੀ ਹਨਰਾਘਵ ਚੱਢਾ 
ਰਾਜਨੇਤਾ ਹੋਣ ਤੋਂ ਇਲਾਵਾ ਰਾਘਵ ਚੱਢਾ ਚਾਰਟਰਡ ਅਕਾਊਂਟੈਂਟ ਵੀ ਹਨ। ਉਸਨੇ ਡੇਲੋਇਟ, ਸ਼ਿਆਮ ਮਾਲਪਾਨੀ ਅਤੇ ਗ੍ਰਾਂਟ ਥਾਰਨਟਨ ਸਮੇਤ ਵੱਖ-ਵੱਖ ਅਕਾਊਂਟੈਂਸੀ ਫਰਮਾਂ ਨਾਲ ਕੰਮ ਕੀਤਾ ਹੈ। ਫਾਈਨੈਂਸ਼ੀਅਲ ਐਕਸਪ੍ਰੈਸ ਦੇ ਅਨੁਸਾਰ, ਰਾਘਵ ਚੱਢਾ ਇੱਕ ਬਹੁਤ ਹੀ ਸਾਦਾ ਜੀਵਨ ਬਤੀਤ ਕਰਦਾ ਹੈ ਅਤੇ ਉਸਦੀ ਕੁੱਲ ਜਾਇਦਾਦ ਲਗਭਗ 50 ਲੱਖ ਰੁਪਏ ਹੈ। ਖਬਰਾਂ ਅਨੁਸਾਰ, ਰਾਘਵ ਕੋਲ ਇੱਕ ਮਾਰੂਤੀ ਸਵਿਫਟ ਡਿਜ਼ਾਇਰ ਅਤੇ 90 ਗ੍ਰਾਮ ਦੇ ਗਹਿਣੇ ਹਨ, ਜਿਸਦੀ ਕੀਮਤ ਲਗਭਗ 4,95,000 ਰੁਪਏ ਹੈ। ਉਸ ਕੋਲ 37 ਲੱਖ ਰੁਪਏ ਦਾ ਮਕਾਨ ਵੀ ਹੈ।

ਕਰੋੜਾਂ 'ਚ ਹੈ ਪਰਿਣੀਤੀ ਦੀ ਸੰਪਤੀ
ਸਿਆਸਤ ਦੀ ਰਿਪੋਰਟ ਮੁਤਾਬਕ ਪਰਿਣੀਤੀ ਚੋਪੜਾ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਉਹ ਮੁੱਖ ਤੌਰ 'ਤੇ ਫਿਲਮਾਂ ਅਤੇ ਬ੍ਰਾਂਡ ਐਡੋਰਸਮੈਂਟਾਂ ਤੋਂ ਕਮਾਈ ਕਰਦੀ ਹੈ। ਉਸ ਕੋਲ ਮੁੰਬਈ ਵਿੱਚ ਇੱਕ ਲਗਜ਼ਰੀ ਸੀ-ਫੇਸਿੰਗ ਅਪਾਰਟਮੈਂਟ ਹੈ। ਇਸ ਦੇ ਨਾਲ, ਅਭਿਨੇਤਰੀ ਔਡੀ ਏ6 (Audi A6), ਜੈਗੂਆਰ ਐਕਸਜੇਐਲ (Jaguar XJL) ਅਤੇ ਔਡੀ ਕਿਊ5 (Audi Q5) ਵਰਗੀਆਂ ਕਾਰਾਂ ਦੀ ਮਾਲਕ ਹੈ।

ਲੰਡਨ ਸਕੂਲ ਆਫ ਇਕਨਾਮਿਕਸ ਵਿੱਚ ਕੀਤੀ ਪੜ੍ਹਾਈ
ਦੱਸ ਦੇਈਏ ਕਿ ਪਰਿਣੀਤੀ ਅਤੇ ਰਾਘਵ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ। ਦੋਵਾਂ ਨੂੰ ਲਗਾਤਾਰ ਦੋ ਦਿਨ ਮੁੰਬਈ 'ਚ ਲੰਚ ਅਤੇ ਡਿਨਰ ਡੇਟ 'ਤੇ ਦੇਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ। ਹਾਲ ਹੀ 'ਚ ਅਭਿਨੇਤਰੀ ਅਤੇ 'ਆਪ' ਨੇਤਾ ਨੂੰ ਵੀ ਆਈਪੀਐਲ ਮੈਚ ਦੇਖਦੇ ਦੇਖਿਆ ਗਿਆ। ਇਸ ਤੋਂ ਬਾਅਦ ਇਸ ਜੋੜੇ ਨੂੰ ਮੁੰਬਈ 'ਚ ਡੇਟ ਨਾਈਟ ਦਾ ਆਨੰਦ ਲੈਂਦੇ ਦੇਖਿਆ ਗਿਆ। ਸਾਰੀਆਂ ਅਟਕਲਾਂ ਤੋਂ ਬਾਅਦ ਹੁਣ ਆਖਿਰਕਾਰ ਉਨ੍ਹਾਂ ਦੀ ਮੰਗਣੀ ਦੀ ਤਰੀਕ ਸਾਹਮਣੇ ਆ ਗਈ ਹੈ। ਦੂਜੇ ਪਾਸੇ ਪਰਿਣੀਤੀ ਅਤੇ ਰਾਘਵ ਦੀ ਮੰਗਣੀ ਦੀ ਖਬਰ ਤੋਂ ਪ੍ਰਸ਼ੰਸਕ ਕਾਫੀ ਖੁਸ਼ ਹਨ।

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫੈਮਿਲੀ ਫੋਟੋ ਜਿੱਤੇਗੀ ਦਿਲ, ਗਾਇਕ ਨੇ ਸ਼ੇਅਰ ਕੀਤੀ ਪਿਆਰੀ ਤਸਵੀਰ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget