ਪੜਚੋਲ ਕਰੋ

Parineeti Chopra: ਚੋਰੀ ਚੁਪਕੇ ਹੋ ਗਿਆ ਪਰਿਣੀਤੀ ਚੋਪੜਾ-ਰਾਘਵ ਚੱਢਾ ਦਾ ਰੋਕਾ! 4 ਮਹੀਨੇ ਬਾਅਦ ਤੈਅ ਹੋਇਆ ਵਿਆਹ

Parineeti Chopra-Raghav Chadha Engagement: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦਾ ਨਾਂ ਪਿਛਲੇ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹੈ। ਪਰਿਣੀਤੀ ਚੋਪੜਾ ਦੇ ਵਿਆਹ ਨੂੰ ਲੈ ਕੇ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ

Parineeti Chopra-Raghav Chadha: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਪਿਛਲੇ ਸਮੇਂ ਤੋਂ ਪਰਿਣੀਤੀ ਚੋਪੜਾ ਦੀ ਨਿੱਜੀ ਜ਼ਿੰਦਗੀ ਕਾਫੀ ਚਰਚਾ 'ਚ ਰਹੀ ਹੈ। ਪਰਿਣੀਤੀ ਚੋਪੜਾ ਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨਾਲ ਏਅਰਪੋਰਟ ਅਤੇ ਡਿਨਰ 'ਤੇ ਦੇਖੇ ਜਾਣ ਤੋਂ ਬਾਅਦ ਉਸ ਦੇ ਵਿਆਹ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਹੁਣ ਖਬਰਾਂ ਆ ਰਹੀਆਂ ਹਨ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਰੋਕਾ ਹੋ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਕਦੋਂ ਵਿਆਹ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ: 'ਕਿਸੀ ਕਾ ਭਾਈ ਕਿਸੀ ਕੀ ਜਾਨ' ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਹੱਥ ਲੱਗੀ ਇੱਕ ਹੋਰ ਵੱਡੀ ਫਿਲਮ, ਇਸ ਡਾਇਰੈਕਟਰ ਨਾਲ ਕਰੇਗੀ ਕੰਮ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਰੋਕਾ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਦੱਸਿਆ ਗਿਆ ਹੈ ਕਿ ਪਰਿਣੀਤੀ ਚੋਪੜਾ ਅਤੇ 'ਆਪ' ਸੰਸਦ ਰਾਘਵ ਚੱਢਾ ਦਾ ਚੋਰੀ ਚੁਪਕੇ ਰੋਕਾ ਕਰ ਦਿੱਤਾ ਗਿਆ ਹੈ। ਖਬਰਾਂ 'ਚ ਦੱਸਿਆ ਗਿਆ ਹੈ ਕਿ ਦੋਹਾਂ ਪਰਿਵਾਰਾਂ ਦੇ ਖਾਸ ਮੈਂਬਰਾਂ ਦੀ ਮੌਜੂਦਗੀ 'ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਰੋਕਾ ਹੋਇਆ ਹੈ। ਉਸ ਦਿਨ ਦੋਵੇਂ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਹਾਲਾਂਕਿ ਪਰਿਣੀਤੀ ਅਤੇ ਰਾਘਵ ਵਿਆਹ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ 'ਚ ਨਹੀਂ ਹਨ।

ਫਿਲਹਾਲ ਦੋਵੇਂ ਆਪਣੇ ਕੰਮ 'ਚ ਰੁੱਝੇ ਹੋਏ ਹਨ। ਪਰ ਲਗਭਗ 4 ਮਹੀਨਿਆਂ ਬਾਅਦ ਯਾਨੀ ਅਕਤੂਬਰ ਵਿੱਚ, ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਵਿਆਹ ਕਰ ਸਕਦੇ ਹਨ। ਹਾਲਾਂਕਿ ਫਿਲਹਾਲ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਕਰਨਾ ਥੋੜੀ ਜਲਦਬਾਜ਼ੀ ਹੋਵੇਗੀ। ਪਰ ਪਿਛਲੇ ਦਿਨੀਂ ਜਿਸ ਤਰ੍ਹਾਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਨਾਂ ਸੁਰਖੀਆਂ 'ਚ ਰਿਹਾ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਕਤੂਬਰ 'ਚ ਪਰਿਣੀਤੀ ਅਤੇ ਰਾਘਵ ਦਾ ਵਿਆਹ ਹੋ ਸਕਦਾ ਹੈ।

ਅਦਾਕਾਰਾ ਨੇ ਵਿਆਹ 'ਤੇ ਧਾਰੀ ਚੁੱਪ
ਪਰਿਣੀਤੀ ਚੋਪੜਾ ਦਾ ਇੱਕ ਤਾਜ਼ਾ ਵੀਡੀਓ ਬੁੱਧਵਾਰ ਨੂੰ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਪਾਪਰਾਜ਼ੀ ਨੇ ਪਰਿਣੀਤੀ ਚੋਪੜਾ ਨੂੰ ਸਵਾਲ ਪੁੱਛਿਆ ਕਿ ਵਿਆਹ ਕਦੋਂ ਹੈ। ਜਿਸ 'ਤੇ ਪਰਿਣੀਤੀ ਚੋਪੜਾ ਪਹਿਲਾਂ ਤਾਂ ਮੁਸਕਰਾਈ ਪਰ ਬਾਅਦ 'ਚ ਇਹ ਕਹਿ ਕੇ ਹੱਸਦੀ ਰਹੀ ਕਿ 'ਤੁਸੀਂ ਲੋਕ ਪਾਗਲ ਹੋ ਗਏ ਹੋ'। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਆਉਣ ਵਾਲੇ ਸਮੇਂ 'ਚ ਫਿਰ ਤੋਂ ਇਕੱਠੇ ਨਜ਼ਰ ਆਉਣਗੇ ਜਾਂ ਨਹੀਂ।

ਇਹ ਵੀ ਪੜ੍ਹੋ: ਰਾਖੀ ਸਾਵੰਤ ਨੇ ਨਮਾਜ਼ ਪੜ੍ਹਦਿਆਂ ਕਰ ਦਿੱਤੀਆਂ ਅਜਿਹੀਆਂ ਗਲਤੀਆਂ, ਦੇਖ ਕੇ ਭੜਕੇ ਲੋਕ, ਕਿਹਾ- 'ਨਮਾਜ਼ ਹੈ ਜਾਂ ਮਜ਼ਾਕ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget