ਪੜਚੋਲ ਕਰੋ

Parineeti Chopra: ਪਰਿਣੀਤੀ ਚੋਪੜਾ ਨੇ ਵਿਆਹ ਤੋਂ ਬਾਅਦ ਛੱਡੀ ਐਕਟਿੰਗ! ਹੁਣ ਇਸ ਫੀਲਡ 'ਚ ਕਰੀਅਰ ਬਣਾਏਗੀ ਅਦਾਕਾਰਾ, ਖੁਦ ਕੀਤਾ ਐਲਾਨ

ਪਰਿਣੀਤੀ ਚੋਪੜਾ ਨੇ ਆਪਣੇ ਕਰੀਅਰ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਵਿਆਹ ਤੋਂ ਬਾਅਦ ਅਦਾਕਾਰਾ ਹੁਣ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ।

Parineeti Chopra To Start Her Music Career: ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਉਸਦੇ ਪ੍ਰਸ਼ੰਸਕਾਂ ਨੂੰ ਝਟਕਾ ਲੱਗ ਸਕਦਾ ਹੈ। ਰਾਘਵ ਚੱਢਾ ਨਾਲ ਵਿਆਹ ਤੋਂ ਬਾਅਦ ਅਦਾਕਾਰਾ ਦੇ ਫਿਲਮੀ ਕਰੀਅਰ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਕਈ ਲੋਕਾਂ ਦਾ ਮੰਨਣਾ ਸੀ ਕਿ ਪਰਿਣੀਤੀ ਰਾਜਨੀਤੀ ਵਿੱਚ ਐਂਟਰੀ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: ਦੀਪਿਕਾ ਪਾਦੂਕੋਣ ਤੇ ਰਿਤਿਕ ਰੋਸ਼ਨ ਦੀ ਫਿਲਮ 'ਫਾਈਟਰ' ਰਿਲੀਜ਼, ਪਹਿਲੇ ਦਿਨ ਹੋਈ ਮਹਿਜ਼ ਇੰਨੀਂ ਕਮਾਈ

ਪਰਿਣੀਤੀ ਚੋਪੜਾ ਨੇ ਵਿਆਹ ਤੋਂ ਬਾਅਦ ਛੱਡ ਦਿੱਤੀ ਐਕਟਿੰਗ
ਹਾਲਾਂਕਿ ਹੁਣ ਅਦਾਕਾਰਾ ਨੇ ਇਨ੍ਹਾਂ ਸਾਰੀਆਂ ਖਬਰਾਂ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਵਿਆਹ ਤੋਂ ਬਾਅਦ ਅਦਾਕਾਰਾ ਹੁਣ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ। ਜੀ ਹਾਂ, 'ਇਸ਼ਕਜ਼ਾਦੇ' ਅਦਾਕਾਰਾ ਹੁਣ ਐਕਟਿੰਗ ਤੋਂ ਇਲਾਵਾ ਗਾਇਕੀ 'ਚ ਵੀ ਆਪਣਾ ਜਾਦੂ ਬਿਖੇਰਨ ਲਈ ਤਿਆਰ ਹੈ।

ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦਾ ਐਲਾਨ ਕੀਤਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਹ ਸੰਗੀਤ ਦੀ ਦੁਨੀਆ 'ਚ ਆਪਣਾ ਕਰੀਅਰ ਸ਼ੁਰੂ ਕਰਨ ਜਾ ਰਹੀ ਹੈ।

ਨਵੇਂ ਸਫਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ ਪਰਿਣੀਤੀ ਚੋਪੜਾ
ਪਰਿਣੀਤੀ ਚੋਪੜਾ ਆਪਣੇ ਨਵੇਂ ਸਫਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਇਸ ਖੁਸ਼ਖਬਰੀ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੇ ਹੋਏ, ਅਦਾਕਾਰਾ ਨੇ ਇੱਕ ਲੰਮਾ ਕੈਪਸ਼ਨ ਵੀ ਲਿਖਿਆ ਹੈ। ਉਹ ਲਿਖਦੀ ਹੈ ਕਿ 'ਸੰਗੀਤ ਮੇਰੇ ਲਈ ਹਮੇਸ਼ਾ ਹੀ ਖੁਸ਼ੀ ਦਾ ਸਥਾਨ ਰਿਹਾ ਹੈ। ਮੈਂ ਕਈ ਸੰਗੀਤਕਾਰਾਂ ਨੂੰ ਕਈ ਸਾਲਾਂ ਤੋਂ ਸਟੇਜ 'ਤੇ ਪ੍ਰਦਰਸ਼ਨ ਕਰਦੇ ਦੇਖ ਰਹੀ ਹਾਂ। ਹੁਣ ਮੈਂ ਵੀ ਇਸ ਦੁਨੀਆਂ ਦਾ ਹਿੱਸਾ ਬਣਨ ਜਾ ਰਹੀ ਹਾਂ। ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ। ਮੈਂ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਿਤ ਹਾਂ।

View this post on Instagram
 
A post shared by @parineetichopra

ਅਦਾਕਾਰਾ ਦੀ ਇਸ ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਪ੍ਰਸ਼ੰਸਕ ਉਨ੍ਹਾਂ ਦੇ ਨਵੇਂ ਸਫਰ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਮਨੀਸ਼ ਮਲਹੋਤਰਾ ਨੇ ਵੀ ਪਰਿਣੀਤੀ ਦੀ ਇਸ ਪੋਸਟ 'ਤੇ ਕਮੈਂਟ ਕਰਦੇ ਹੋਏ ਕਾਫੀ ਦਿਲ ਦੇ ਇਮੋਜੀ ਬਣਾਏ ਹਨ।

ਇਸ ਕੰਪਨੀ ਨਾਲ ਮਿਲਾਇਆ ਹੱਥ
ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਟੀਐਮ ਵੈਂਚਰਸ ਪ੍ਰਾਈਵੇਟ ਲਿਮਟਿਡ ਅਤੇ ਟੀਐਮ ਟੇਲੇਂਟ ਮੈਨੇਜਮੈਂਟ ਨਾਲ ਹੱਥ ਮਿਲਾਇਆ ਹੈ, ਜੋ ਦੇਸ਼ ਦੇ ਮਸ਼ਹੂਰ ਗਾਇਕਾਂ ਦੀ ਨੁਮਾਇੰਦਗੀ ਕਰਦੀ ਹੈ। ਇਸ ਕੰਪਨੀ ਨਾਲ ਅਰਿਜੀਤ ਸਿੰਘ, ਸੁਨਿਧੀ ਚੌਹਾਨ, ਬਾਦਸ਼ਾਹ, ਅਮਿਤ ਤ੍ਰਿਵੇਦੀ ਸਮੇਤ 25 ਤੋਂ ਵੱਧ ਵੱਡੇ ਕਲਾਕਾਰਾਂ ਦੇ ਨਾਂ ਜੁੜੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਪਿਛਲੇ ਸਾਲ 24 ਸਤੰਬਰ ਨੂੰ ਉਦੈਪੁਰ 'ਚ 'ਆਪ' ਨੇਤਾ ਰਾਘਵ ਚੱਢਾ ਨਾਲ ਧੂਮ-ਧਾਮ ਨਾਲ ਵਿਆਹ ਕੀਤਾ ਸੀ। 

ਇਹ ਵੀ ਪੜ੍ਹੋ: ਗਾਇਕ ਪਰਮੀਸ਼ ਵਰਮਾ ਵਾਮਿਕਾ ਗੱਬੀ ਨਾਲ ਫਿਰ ਵੱਡੇ ਪਰਦੇ 'ਤੇ ਕਰਨਗੇ ਰੋਮਾਂਸ, ਫਿਲਮ 'ਤਬਾਹ' ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget