ਪੜਚੋਲ ਕਰੋ

ਪਰਮੀਸ਼ ਤੇ ਵਾਮਿਕਾ ਦੇ 'ਦਿਲ ਦੀਆਂ ਗੱਲਾਂ', ਬਦਲ ਗਈ ਫ਼ਿਲਮ ਦੀ ਰਿਲੀਜ਼ ਡੇਟ

ਚੰਡੀਗੜ੍ਹ: ਪਰਮੀਸ਼ ਵਰਮਾ ਤੇ ਵਾਮਿਕਾ ਗੱਬੀ ਸਟਾਰਰ ਫ਼ਿਲਮ ‘ਦਿਲ ਦੀਆਂ ਗੱਲਾਂ’ ਦਾ ਫੈਨਜ਼ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ‘ਦਿਲ ਦੀਆਂ ਗੱਲਾਂ’ ਦਾ ਕੁਝ ਦਿਨ ਪਹਿਲਾਂ ਟੀਜ਼ਰ ਸਾਹਮਣੇ ਆਇਆ ਹੈ। ਇਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ ਪਰ ਫ਼ਿਲਮ ਦੇ ਰਿਲੀਜ਼ ਦੀ ਤਾਰੀਕ ਨੂੰ ਬਦਲ ਦਿੱਤਾ ਗਿਆ ਹੈ।
View this post on Instagram
 
“DIL Diyan Gallan” now releasing on 3rd May, 2019. We coming a week earlier now only for you guys ???? We can’t wait to share the trailer with you guys soon ♥️ @parmishverma @speedrecords @omjeegroup @pitaaratv @sandy24fps

A post shared by Wamiqa Gabbi (@wamiqagabbi) on

ਪਹਿਲਾਂ ਫ਼ਿਲਮ ਦੀ ਰਿਲੀਜ਼ ਡੇਟ 10 ਮਈ ਸੀ ਪਰ ਹੁਣ ਪਰਮੀਸ਼ ਤੇ ਵਾਮਿਕਾ ਦੀ ਜੋੜੀ ਨੂੰ ਵੱਡੇ ਪਰਦੇ ‘ਤੇ 1 ਹਫਤਾ ਪਹਿਲਾਂ ਦੇਖ ਸਕਣਗੇ। ਜੀ ਹਾਂ, ਫਿਲਮ 3 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟ੍ਰੇਲਰ ਵੀ ਜਲਦ ਹੀ ਸਾਹਮਣੇ ਆਉਣ ਵਾਲਾ ਹੈ। ‘ਦਿਲ ਦੀਆਂ ਗੱਲਾਂ’ ਨੂੰ ਲਿਖਿਆ ਤੇ ਡਾਇਰੈਕਟ ਪਰਮੀਸ਼ ਵਰਮਾ ਤੇ ਉਦੈ ਪ੍ਰਤਾਪ ਨੇ ਕੀਤਾ ਹੈ। ਫ਼ਿਲਮ ਨੂੰ ਪ੍ਰੋਡਿਊਸ ਦਿਨੇਸ਼ ਔਲਖ, ਰੂਬੀ ਤੇ ਸੰਦੀਪ ਬਾਂਸਲ ਹੋਰਾਂ ਨੇ ਕੀਤਾ ਹੈ। ਪਰਮੀਸ਼ ਵਰਮਾ ਇਸ ਸਾਲ ਕਾਫੀ ਵੱਡੀਆਂ ਫ਼ਿਲਮਾਂ ਲੈ ਕੇ ਆ ਰਹੇ ਹਨ ਜਿਨ੍ਹਾਂ ‘ਚ ਹਿੰਦੀ ਫ਼ਿਲਮ ‘ਸਿੰਘਮ’ ਦਾ ਰੀਮੇਕ ਵੀ ਜਲਦ ਦੇਖਣ ਨੂੰ ਮਿਲੇਗੀ। ਇਸ ‘ਚ ਸੋਨਮ ਬਾਜਵਾ ਤੇ ਕਰਤਾਰ ਚੀਮਾ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਸੋਨਮ ਬਾਜਵਾ ਨਾਲ ਇੱਕ ਹੋਰ ਫਿਲਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦਾ ਨਾਮ ‘ਜਿੰਦੇ ਮੇਰੀਏ ‘ ਜੋ ਕਿ ਦੀਵਾਲੀ ਮੌਕੇ ਰਿਲੀਜ਼ ਹੋਣ ਜਾ ਰਹੀ ਹੈ।

ਟਾਪ ਹੈਡਲਾਈਨ

Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget