ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਬੈਂਡ ਵਾਜੇ ਨਾਲ ਕੀਤਾ ਨਵਜੰਮੀ ਬੇਟੀ ਦਾ ਘਰ `ਚ ਸਵਾਗਤ, ਕਿਹਾ- ਧੀ ਪਾ ਕੇ ਧੰਨ ਹੋ ਗਿਆ

Parmish Verma Baby: ਪਰਮੀਸ਼ ਵਰਮਾ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਬੱਚੀ ਸਦਾ ਦਾ ਘਰ `ਚ ਸ਼ਾਨਦਾਰ ਸਵਾਗਤ ਕਰ ਰਹੇ ਹਨ

Parmish Verma Gives Grand Welcome To His Daughter: ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਹਾਲ ਹੀ `ਚ ਧੀ ਨੂੰ ਜਨਮ ਦਿੱਤਾ ਹੈ। ਇਸ ਮੌਕੇ ਪਰਮੀਸ਼ ਵਰਮਾ ਸੱਤਵੇਂ ਅਸਮਾਨ ਤੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਪਰਮੀਸ਼ ਵਰਮਾ ਆਪਣੀ ਨਵਜੰਮੀ ਬੱਚੀ ਦੀਆਂ ਤਸਵੀਰਾਂ ਤੇ ਵੀਡੀਓ ਲਗਾਤਾਰ ਫ਼ੈਨਜ਼ ਨਾਲ ਸ਼ੇਅਰ ਕਰ ਰਹੇ ਹਨ।

ਪਰਮੀਸ਼ ਵਰਮਾ ਨੇ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਬੱਚੀ ਸਦਾ ਦਾ ਘਰ `ਚ ਸ਼ਾਨਦਾਰ ਸਵਾਗਤ ਕਰ ਰਹੇ ਹਨ। ਵੀਡੀਓ `ਚ ਦੇਖਿਆ ਜਾ ਸਕਦਾ ਹੈ ਕਿ ਪਰਮੀਸ਼ ਨੇ ਬੈਂਡ ਵਾਜੇ ਤੇ ਢੋਲ ਧਮਾਕੇ ਦੇ ਨਾਲ ਆਪਣੀ ਬੇਟੀ ਦਾ ਸਵਾਗਤ ਕੀਤਾ ਹੈ। 

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਵੀਡੀਓ ਸ਼ੇਅਰ ਕਰਦਿਆਂ ਪਰਮੀਸ਼ ਵਰਮਾ ਨੇ ਕੈਪਸ਼ਨ ਲਿਖੀ, "ਤੁਹਾਡੇ ਸਾਰਿਆਂ ਦੇ ਪਿਆਰ ਤੇ ਆਸ਼ੀਰਵਾਦ ਲਈ ਦਿਲੋਂ ਧੰਨਵਾਦ। ਪਰਮਾਤਮਾ ਮਹਾਨ ਹੈ, ਜਿਸ ਨੇ ਮੈਨੂੰ ਇੱਕ ਧੀ ਦਾ ਪਿਤਾ ਬਣਨ ਦਾ ਮੌਕਾ ਦਿੱਤਾ ਹੈ। ਮੈਂ ਇੱਕ ਚੰਗਾ ਪਿਤਾ ਬਣ ਕੇ ਮਿਸਾਲ ਬਣਨਾ ਚਾਹੁੰਦਾ ਹਾਂ। ਇਸ ਤੋਂ ਵੀ ਜ਼ਿਆਦਾ ਮੈਂ ਆਪਣੀ ਧੀ ਦੇ ਸਾਹਮਣੇ ਇੱਕ ਚੰਗਾ ਇਨਸਾਨ ਬਣਨਾ ਚਾਹੁੰਦਾ ਹਾਂ। ਮੈਂ ਬੇਸਵਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ ਕਿ ਸਦਾ ਵਿੱਚ ਮੈਂ ਆਪਣਾ ਬਚਪਨ ਦੇਖਾਂਗਾ, ਉਸ ਦੇ ਨਾਲ ਖੇਡਾਂਗਾ। ਇੱਕ ਵਾਰ ਫ਼ਿਰ ਤੋਂ ਸਭ ਦਾ ਧੰਨਵਾਦ ਤੁਹਾਡੇ ਪਿਆਂਰ ਤੇ ਆਸ਼ੀਰਵਾਦ ਲਈ। ਵੈਲਕਮ ਹੋਮ ਸਦਾ 💕।"   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget