ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਦੀ ਪਤਨੀ ਤੇ ਧੀ ਨਾਲ ਵੀਡੀਓ, ਗਾਇਕ ਦੀ ਪਿਆਰੀ ਫੈਮਿਲੀ ਵੀਡੀਓ 'ਤੇ ਫੈਨਜ਼ ਨੇ ਲੁਟਾਇਆ ਪਿਆਰ

Parmish Verma Family: ਪਰਮੀਸ਼ ਵਰਮਾ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਆਪਣੇ ਭਰਾ ਦੇ ਵਿਆਹ ਮੌਕੇ ਪਰਮੀਸ਼ ਨੇ ਆਪਣੀ ਪਤਨੀ ਗੀਤ ਗਰੇਵਾਲ ਤੇ ਧੀ ਸਦਾ ਕੌਰ ਨਾਲ ਇੱਕ ਬੇਹੱਦ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Parmish Verma Video: ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਹਾਲ ਹੀ 'ਚ ਪਰਮੀਸ਼ ਵਰਮਾ ਦੇ ਘਰ ਖੁਸ਼ੀ ਤੇ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੇ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋਇਆ ਹੈ ਅਤੇ ਇਸ ਮੌਕੇ ਪਰਮੀਸ਼ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। 

ਇਹ ਵੀ ਪੜ੍ਹੋ: 'ਐਨੀਮਲ' ਦੀ ਬੰਪਰ ਓਪਨਿੰਗ ਵਿਚਾਲੇ ਰਣਬੀਰ ਕਪੂਰ ਨੂੰ ਝਟਕਾ, ਫੁੱਲ HD ਪ੍ਰਿੰਟ 'ਚ ਆਨਲਾਈਨ ਲੀਕ ਹੋਈ ਫਿਲਮ, ਫ੍ਰੀ 'ਚ ਦੇਖ ਰਹੇ ਲੋਕ

ਇਸ ਦੌਰਾਨ ਪਰਮੀਸ਼ ਵਰਮਾ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਆਪਣੇ ਭਰਾ ਦੇ ਵਿਆਹ ਮੌਕੇ ਪਰਮੀਸ਼ ਨੇ ਆਪਣੀ ਪਤਨੀ ਗੀਤ ਗਰੇਵਾਲ ਤੇ ਧੀ ਸਦਾ ਕੌਰ ਨਾਲ ਇੱਕ ਬੇਹੱਦ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਖੁਸ਼ ਹੋ ਰਿਹਾ ਹੈ ਅਤੇ ਇਸ ਛੋਟੀ ਜਿਹੀ ਫੈਮਿਲੀ 'ਤੇ ਪਿਆਰ ਦੀ ਖੂਬ ਬਰਸਾਤ ਕਰ ਰਿਹਾ ਹੈ। ਇਸ ਵੀਡੀਓ 'ਚ ਪਰਮੀਸ਼ ਨੂੰ ਆਪਣੀ ਪਤਨੀ ਗੀਤ ਨਾਲ ਰੋਮਾਂਟਿਕ ਪੋਜ਼ ਦਿੰਦੇ ਵੀ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਵੀਡੀਓ ਦੀ ਕੈਪਸ਼ਨ ਨੇ ਵੀ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਪਰਮੀਸ਼ ਨੇ ਪਤਨੀ ਨਾਲ ਵੀਡੀਓ ਨੂੰ ਕੈਪਸ਼ਨ ਦਿੱਤੀ, 'ਹਾਲ ਗੱਭਰੂ ਦਾ ਪੁੱਛਦੀ ਨਾ ਤੂੰ, ਹਾਲ ਦੱਸਣ ਆਲਾ ਦਿਲ ਦਾ ਨੀ।' ਦੇਖੋ ਇਹ ਵੀਡੀਓ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦਾ ਹਾਲ ਹੀ 'ਚ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਪਰਮੀਸ਼ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾੳੇੂਂਟ 'ਤੇ ਸ਼ੇਅਰ ਕਰ ਰਹੇ ਹਨ। ਇਸ ਦਰਮਿਆਨ ਪਰਮੀਸ਼ ਦੀ ਇਸ ਫੈਮਿਲੀ ਵੀਡੀਓ ਨੇ ਸਭ ਦਾ ਧਿਆਨ ਆਪਣੇ ਖਿੱਚਿਆ ਹੈ। ਵਰਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਦਾ ਆਪਣੇ ਭਰਾ ਸੁਖਨ ਵਰਮਾ ਦੇ ਨਾਲ ਗਾਣਾ 'ਹੈੱਡ ਓਵਰ ਹੀਲਜ਼' ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਦੋਂ ਜਿੰਮੀ ਸ਼ੇਰਗਿੱਲ ਨੇ ਕਟਵਾ ਲਏ ਸੀ ਕੇਸ, ਇਸ ਗੱਲੋਂ ਦਸਤਾਰ ਪਾਉਣ ਤੋਂ ਕੀਤਾ ਸੀ ਇਨਕਾਰ, ਪਿਤਾ 1 ਸਾਲ ਰਹੇ ਸੀ ਨਾਰਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget