ਪੜਚੋਲ ਕਰੋ

ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਵਿਵਾਦ `ਚ ਲਾਡੀ ਚਾਹਲ ਨੇ ਵੀ ਮਾਰੀ ਛਾਲ, ਕਿਹਾ- ਗਾਣੇ ਨੀ ਚਲਦੇ ਤੇਰੇ ਤਾਂ ਗਿਰੀਆਂ ਹਰਕਤਾਂ ਕਰਨ ਲੱਗ ਪਿਆ

Laddi Chahal On Sharry Maan: ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਵੱਡੀਆਂ-ਵੱਡੀਆਂ ਗੱਲਾਂ ਕਹਿ ਦਿੱਤੀਆਂ। ਜਿਸਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਇਸ ਲੜਾਈ ਵਿੱਚ ਹੁਣ ਲਾਡੀ ਚਾਹਲ (Laddi Chahal) ਵੀ ਕੁੱਦ ਗਏ ਹਨ

Sharry Maan Parmish Verma Fight: ਪੰਜਾਬੀ ਅਦਾਕਾਰ ਅਤੇ ਗਾਇਕ ਸ਼ੈਰੀ ਮਾਨ (Sharry Mann) ਅਤੇ ਪਰਮੀਸ਼ ਵਰਮਾ ਵਿਚਕਾਰ ਲੰਬੇ ਸਮੇਂ ਤੋਂ ਲੜਾਈ ਚੱਲਦੀ ਆ ਰਹੀ ਹੈ। ਹਾਲੇ ਤੱਕ ਦੋਵਾਂ ਵਿਚਕਾਰ ਕੋਈ ਸੁਲਾਹ ਨਹੀਂ ਹੋਈ ਹੈ। ਹਾਲਾਂਕਿ ਇੱਕ ਵਾਰ ਫਿਰ ਤੋਂ ਲਾਈਵ ਆ ਕੇ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਵੱਡੀਆਂ-ਵੱਡੀਆਂ ਗੱਲਾਂ ਕਹਿ ਦਿੱਤੀਆਂ। ਜਿਸਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਇਸ ਲੜਾਈ ਵਿੱਚ ਹੁਣ ਲਾਡੀ ਚਾਹਲ (Laddi Chahal) ਵੀ ਕੁੱਦ ਗਏ ਹਨ ਅਤੇ ਉਨ੍ਹਾਂ ਨੇ ਸ਼ੈਰੀ ਮਾਨ ਨੂੰ ਖਰੀਆਂ ਖੋਟੀਆਂ ਗੱਲਾਂ ਸੁਣਾਈਆਂ ਹਨ। ਤੁਸੀ ਵੀ ਦੇਖੋ ਕੀ ਕਿਹਾ....

ਜਾਣਕਾਰੀ ਲਈ ਦੱਸ ਦਈਏ ਕਿ ਲਾਡੀ ਚਾਹਲ ਇੱਕ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਹੈ। ਜਿਸਦਾ ਪੰਜਾਬੀ ਇੰਡਸਟਰੀ ਵਿੱਚ ਨਾਂ ਕਾਫੀ ਮਸ਼ਹੂਰ ਹੈ। ਉਸਨੇ ਸਿੰਘਮ, ਦਿਲ ਦੀਆਂ ਗੱਲਾਂ, ਜਿੰਦੇ ਮੇਰੀਏ, ਅਤੇ ਚਲ ਮੇਰਾ ਪੁੱਤ 2 ਵਰਗੀਆਂ ਪੰਜਾਬੀ ਫਿਲਮਾਂ ਲਈ ਗੀਤ ਵੀ ਲਿਖੇ ਹਨ। ਲਾਡੀ ਨੇ ਦਿਲਜੀਤ ਦੋਸਾਂਝ ਦੀ ਐਲਬਮ G.O.A.T ਲਈ ਦੋ ਗੀਤ ਲਿਖੇ ਹਨ। ਲਾਡੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਪੋਸਟ ਕਰਦੇ ਹੋਏ ਸ਼ੈਰੀ ਮਾਨ ਨੂੰ ਤਿੱਖਿਆਂ ਗੱਲਾਂ ਸੁਣਾਈਆਂ।

ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਵਿਵਾਦ `ਚ ਲਾਡੀ ਚਾਹਲ ਨੇ ਵੀ ਮਾਰੀ ਛਾਲ, ਕਿਹਾ- ਗਾਣੇ ਨੀ ਚਲਦੇ ਤੇਰੇ ਤਾਂ ਗਿਰੀਆਂ ਹਰਕਤਾਂ ਕਰਨ ਲੱਗ ਪਿਆ

ਪਰਮੀਸ਼-ਸ਼ੈਰੀ ਦਾ ਇੰਝ ਸ਼ੁਰੂ ਹੋਇਆ ਸੀ ਵਿਵਾਦ
ਕਾਬਿਲੇਗੌਰ ਹੈ ਕਿ ਗਾਇਕ ਸ਼ੈਰੀ ਮਾਨ ਨੇ ਪਰਮੀਸ਼ ਦੇ ਵਿਆਹ ਦੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਉਸ ਸਮਾਗਮ ਤੋਂ ਬਾਅਦ ਸ਼ੈਰੀ ਨੇ ਲਾਈਵ ਵੀਡੀਓ ਕੀਤੀ ਅਤੇ ਉੱਥੇ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਂ ਪਰਮੀਸ਼ ਦੇ ਵਿਆਹ ਵਿੱਚ ਸ਼ਾਮਲ ਹੋਣ ਗਿਆ ਸੀ। ਉਥੋਂ ਦੇ ਲੋਕਾਂ ਨੇ ਮੇਰਾ ਫ਼ੋਨ ਲੈ ਲਿਆ, ਮੈਂ ਇੱਕ ਵੀ ਫ਼ੋਟੋ ਨਹੀਂ ਖਿੱਚੀ ਤੇ ਬੇਨਤੀ ਕੀਤੀ। ਉਸ ਨੇ ਅੱਗੇ ਕਿਹਾ ਕਿ ਮੈਂ ਉਸ ਦੇ ਵਿਆਹ ਵਿਚ ਸ਼ਰਾਬ ਪੀਤੀ, ਜੇਕਰ ਮੈਂ ਸ਼ਰਾਬ ਪੀਤੀ ਹੁੰਦੀ ਤਾਂ ਉਸ ਦਾ ਬਿੱਲ ਵੀ ਬਣ ਜਾਂਦਾ। ਵਾਹ ਵਾਹ, ਮੈਂ ਸੋਚਿਆ ਮੇਰਾ ਦੋਸਤ ਪਰਮੀਸ਼ ਦਾ ਵਿਆਹ ਹੈ, ਮੈਂ ਖੁਸ਼ ਸੀ ਪਰ ਹੁਣ ਕੋਈ ਦੋਸਤ ਨਹੀਂ ਹੈ, ਸਾਰੇ ਝੂਠੇ ਹਨ। ਹਾਲਾਂਕਿ ਇਸ ਗੱਲ ਨੂੰ ਕਾਫੀ ਸਮਾਂ ਬੀਤ ਗਿਆ ਹੈ। ਉਸਦੇ ਬਾਵਜੂਦ ਵੀ ਸ਼ੈਰੀ ਮਾਨ ਸ਼ਰਾਬ ਦੇ ਨਸ਼ੇ ਵਿੱਚ ਕਿਤੇ-ਨਾ-ਕਿਤੇ ਪਰਮੀਸ਼ ਨੂੰ ਕੋਈ ਨਾ ਕੋਈ ਗੱਲ ਸੁਣਾ ਹੀ ਦਿੰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget