ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਧੀ ਸਦਾ ਲਈ ਲਿਖਿਆ ਖਾਸ ਗਾਣਾ, ਕੁੜੀਆਂ ਨੂੰ ਸਿਖਾ ਰਹੇ ਜਿਉਣ ਦੀ ਕਲਾ, ਜਾਣੋ ਰਿਲੀਜ਼ ਡੇਟ

Parmish Verma New Song: ਪਰਮੀਸ਼ ਵਰਮਾ ਨੇ 'ਨੀ ਕੁੜੀਏ ਤੂੰ- ਏ ਲੈਟਰ ਟੂ ਮਾਈ ਡੌਟਰ' ਨਾਮ ਦਾ ਗਾਣਾ ਗਾਇਆ ਹੈ। ਪਰਮੀਸ਼ ਨੇੇ ਖੁਦ ਹੀ ਇਹ ਗਾਣਾ ਲਿਖਿਆ ਹੈ। ਗਾਣਾ ਸਿਰਫ ਸਦਾ ਲਈ ਹੀ ਨਹੀਂ, ਸਗੋਂ ਹਰ ਕੁੜੀ ਨੂੰ ਇਹ ਸੋਚਣ 'ਤੇ ਮਜਬੂਰ ਕਰ ਰਿਹਾ ਹੈ

Parmish Verma New Song Ni Kudiye Tu Teaser out Now: ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਫਿਲਮਾਂ ਦਿੱਤੀਆਂ ਹਨ। ਇੰਨੀਂ ਦਿਨੀਂ ਪਰਮੀਸ਼ ਵਰਮਾ ਪਿਤਾ ਬਣਨ ਦਾ ਅਨੰਦ ਮਾਣ ਰਿਹਾ ਹੈ। ਪਰਮੀਸ਼ ਵਰਮਾ ਆਪਣੀ ਧੀ ਸਦਾ ਨੂੰ ਬੇਹੱਦ ਪਿਆਰ ਕਰਦਾ ਹੈ। ਇਸ ਦਾ ਸਬੂਤ ਇੱਥੋਂ ਮਿਲਦਾ ਹੈ ਕਿ ਹਾਲ ਹੀ 'ਚ ਗਾਇਕ ਨੇ ਆਪਣੀ ਧੀ ਦੇ ਨਾਮ 'ਤੇ ਸਟੂਡੀਓ ਬਣਾਇਆ ਤੇ ਨਾਲ ਹੀ ਹੁਣ ਧੀ ਲਈ ਖਾਸ ਗਾਣਾ ਵੀ ਲਿਖਿਆ ਹੈ।   

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਇਹ ਵੀ ਪੜ੍ਹੋ: ਹੇਮਾ ਮਾਲਿਨੀ ਦੀ ਹਮਸ਼ਕਲ ਨੇ ਲੋਕਾਂ ਨੂੰ ਕੀਤਾ ਕਨਫਿਊਜ਼, ਤਸਵੀਰਾਂ ਦੇਖ ਧਰਮਿੰਦਰ ਵੀ ਖਾ ਜਾਣ ਧੋਖਾ

ਪਰਮੀਸ਼ ਵਰਮਾ ਨੇ 'ਨੀ ਕੁੜੀਏ ਤੂੰ- ਏ ਲੈਟਰ ਟੂ ਮਾਈ ਡੌਟਰ' ਨਾਮ ਦਾ ਗਾਣਾ ਗਾਇਆ ਹੈ। ਦੱਸ ਦਈਏ ਕਿ ਪਰਮੀਸ਼ ਨੇੇ ਖੁਦ ਹੀ ਇਹ ਗਾਣਾ ਲਿਖਿਆ ਵੀ ਹੈ। ਇਹ ਗਾਣਾ ਸਿਰਫ ਸਦਾ ਲਈ ਹੀ ਨਹੀਂ, ਸਗੋਂ ਹਰ ਕੁੜੀ ਨੂੰ ਇਹ ਸੋਚਣ 'ਤੇ ਮਜਬੂਰ ਕਰ ਰਿਹਾ ਹੈ ਕਿ ਜਿਵੇਂ ਕੁੜੀਆਂ ਨੂੰ ਸਮਾਜ 'ਚ ਕਮਜ਼ੋਰ ਦੱਸਿਆ ਜਾਂਦਾ ਹੈ, ਕੀ ਉਹ ਸਚਮੁੱਚ ਕਮਜ਼ੋਰ ਹੁੰਦੀਆਂ ਹਨ। ਫਿਲਹਾਲ ਪਰਮੀਸ਼ ਵਰਮਾ ਨੇ ਇਸ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਯਕੀਨ ਮੰਨੋ ਇਹ ਟੀਜ਼ਰ ਹਰ ਕੁੜੀ ਨੂੰ ਜ਼ਿੰਦਗੀ 'ਚ ਕੁੱਝ ਕਰਨ ਲਈ ਪ੍ਰੇਰਨਾ ਦਿੰਦਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਦੋਂ ਹੋਵੇਗਾ ਰਿਲੀਜ਼?
ਦੱਸ ਦਈਏ 'ਨੀ ਕੁੜੀਏ ਤੂੰ' 23 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਗਾਣਾ ਪਰਮੀਸ਼ ਵਰਮਾ ਨੇ ਖਾਸ ਆਪਣੀ ਧੀ ਲਈ ਲਿਿਖਿਆ ਹੈ। ਇਸ ਗਾਣੇ ਦਾ ਹਰ ਬੋਲ ਕੁੜੀਆਂ ਨੂੰ ਇਹੀ ਸੰਦੇਸ਼ ਦੇ ਰਿਹਾ ਹੈ ਕਿ ਤੁਸੀਂ ਕਮਜ਼ੋਰ ਨਹੀਂ ਹੋ। ਆਪਣੇ ਆਪ ਨੂੰ ਕਮਜ਼ੋਰ ਸਮਝ ਕੇ ਘਰ ਬਹਿਣਾ ਬੰਦ ਕਰੋ। ਸਮਾਜ ਦੀਆਂ ਬੇੜੀਆਂ ਤੋੜ ਕੇ ਆਪਣੇ ਲਈ ਬੇਹਤਰੀਨ ਜ਼ਿੰਦਗੀ ਦੀ ਤਲਾਸ਼ ਕਰੋ।

ਇਹ ਵੀ ਪੜ੍ਹੋ: ਪ੍ਰਸਿੱਧ ਸਾਊਥ ਐਕਟਰ ਸਰਥ ਬਾਬੂ ਦਾ ਦੇਹਾਂਤ, 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget