ਪੜਚੋਲ ਕਰੋ

Pathaan Collection: 'ਪਠਾਨ' ਦਾ 13ਵੇਂ ਦਿਨ ਵੀ ਬਾਕਸ ਆਫਿਸ 'ਤੇ ਦਬਦਬਾ ਕਾਇਮ, ਜਾਣੋ ਹੁਣ ਤੱਕ ਕਿੰਨੀ ਹੋਈ ਕਮਾਈ

Pathaan Day 13 Collection: ਫਿਲਮ 'ਪਠਾਨ' ਦਾ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਆਲਮ ਇਹ ਹੈ ਕਿ ਰਿਲੀਜ਼ ਦੇ 13ਵੇਂ ਦਿਨ ਵੀ ਸ਼ਾਹਰੁਖ ਖਾਨ ਦੀ ਫਿਲਮ ਨੇ ਜ਼ਬਰਦਸਤ ਕਲੈਕਸ਼ਨ ਕਰ ਲਿਆ ਹੈ।

Shah Rukh Khan Pathaan Box Office Collection: ਵੱਡੇ ਪਰਦੇ 'ਤੇ ਸੁਪਰਸਟਾਰ ਸ਼ਾਹਰੁਖ ਖਾਨ ਦੀ ਵਾਪਸੀ ਸ਼ਾਨਦਾਰ ਰਹੀ ਹੈ। ਕਿੰਗ ਖਾਨ ਦੀ ਮੋਸਟ ਅਵੇਟਿਡ ਫਿਲਮ 'ਪਠਾਨ' ਦਾ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। 'ਪਠਾਨ' ਦੀ ਕਮਾਈ ਹਰ ਦਿਨ ਤੇਜ਼ੀ ਨਾਲ ਵਧ ਰਹੀ ਹੈ। 'ਪਠਾਨ' ਆਪਣੀ ਰਿਲੀਜ਼ ਦੇ ਦੋ ਹਫ਼ਤਿਆਂ 'ਚ ਹੀ ਬਲਾਕਬਸਟਰ ਸਾਬਤ ਹੋਈ ਹੈ। ਅਜਿਹੇ 'ਚ ਦੱਸ ਦੇਈਏ ਕਿ ਕਮਾਈ ਦੇ ਮਾਮਲੇ 'ਚ ਕਈ ਰਿਕਾਰਡ ਬਣਾਉਣ ਵਾਲੀ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਰਿਲੀਜ਼ ਦੇ 13ਵੇਂ ਦਿਨ ਬਾਕਸ ਆਫਿਸ 'ਤੇ ਕਿੰਨੇ ਕਰੋੜ ਦੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਜੋੜੀ ਫਿਰ ਪਾਵੇਗੀ ਧਮਾਲਾਂ, ਇਸ ਫਿਲਮ 'ਚ ਆਉਣਗੇ ਨਜ਼ਰ

'ਪਠਾਨ' ਦੀ ਕਮਾਈ ਦਾ ਸਿਲਸਿਲਾ ਜਾਰੀ
ਹਿੰਦੀ ਸਿਨੇਮਾ ਦੀ ਸਭ ਤੋਂ ਵੱਡੀ ਫਿਲਮ ਬਣ ਚੁੱਕੀ ਸ਼ਾਹਰੁਖ ਖਾਨ ਦੀ 'ਪਠਾਨ' ਇਨ੍ਹੀਂ ਦਿਨੀਂ ਸਫਲਤਾ ਦੇ ਰੱਥ 'ਤੇ ਸਵਾਰ ਹੈ। ਰਿਲੀਜ਼ ਦੇ ਪਹਿਲੇ ਦਿਨ 55 ਕਰੋੜ ਦਾ ਬਾਕਸ ਆਫਿਸ ਕਲੈਕਸ਼ਨ ਕਰਨ ਵਾਲੀ 'ਪਠਾਨ' ਨੇ ਸ਼ੁਰੂਆਤ 'ਚ ਹੀ ਸਾਬਤ ਕਰ ਦਿੱਤਾ ਸੀ ਕਿ ਇਹ ਜਾਸੂਸੀ ਥ੍ਰਿਲਰ ਫਿਲਮ ਅੱਗੇ ਵੀ ਕਈ ਵੱਡੇ ਰਿਕਾਰਡ ਬਣਾਏਗੀ। 12 ਦਿਨਾਂ 'ਚ ਬਾਕਸ ਆਫਿਸ 'ਤੇ 400 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਾਲੀ 'ਪਠਾਨ' ਨੇ ਸਫਲਤਾ ਦਾ ਨਵਾਂ ਅਧਿਆਏ ਲਿਖਿਆ ਹੈ। ਇਸ ਦੌਰਾਨ 'ਪਠਾਨ' ਨੇ ਦੂਜੇ ਸੋਮਵਾਰ ਨੂੰ ਵੀ ਕਲੈਕਸ਼ਨ ਦੇ ਮਾਮਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਰਿਪੋਰਟ ਮੁਤਾਬਕ 'ਪਠਾਨ' ਨੇ ਰਿਲੀਜ਼ ਦੇ 13ਵੇਂ ਦਿਨ 9 ਕਰੋੜ ਦਾ ਜ਼ਬਰਦਸਤ ਕਲੈਕਸ਼ਨ ਕਰ ਲਿਆ ਹੈ। ਖਾਸ ਗੱਲ ਇਹ ਹੈ ਕਿ 25 ਜਨਵਰੀ ਨੂੰ ਰਿਲੀਜ਼ ਹੋਈ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਅਜੇ ਵੀ ਦੋਹਰੇ ਅੰਕਾਂ 'ਚ ਕਮਾਈ ਕਰ ਰਹੀ ਹੈ, ਜੋ ਕਿ ਸ਼ਲਾਘਾਯੋਗ ਗੱਲ ਹੈ।

ਪਠਾਨ ਦੀ ਹੁਣ ਤੱਕ ਦੀ ਕਮਾਈ
ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਸਟਾਰਰ ਫਿਲਮ 'ਪਠਾਨ' ਨੇ ਬਾਲੀਵੁੱਡ ਇੰਡਸਟਰੀ 'ਚ ਕਮਾਈ ਦਾ ਨਵਾਂ ਇਤਿਹਾਸ ਰਚਿਆ ਹੈ। ਹੁਣ ਤੱਕ 'ਪਠਾਨ' ਨੇ ਕਲੈਕਸ਼ਨ ਦੇ ਮਾਮਲੇ 'ਚ ਹਿੰਦੀ ਸਿਨੇਮਾ ਦੀਆਂ ਕਈ ਵੱਡੀਆਂ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ। ਜਿਸ ਕਾਰਨ 'ਪਠਾਨ' ਦਾ ਕੁੱਲ ਬਾਕਸ ਆਫਿਸ ਕਲੈਕਸ਼ਨ 420 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪਠਾਨ ਦਾ ਵਰਲਡਵਾਈਡ ਬਾਕਸ ਆਫਿਸ ਕਲੈਕਸ਼ਨ 800 ਕਰੋੜ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ: ਬਿਨੂੰ ਢਿੱਲੋਂ ਨੇ ਵਿੱਕੀ ਕੌਸ਼ਲ ਨਾਲ ਤਸਵੀਰਾਂ ਕੀਤੀਆਂ ਸ਼ੇਅਰ, ਕਿਹਾ- ਸਭ ਤੋਂ ਸੱਚਾ ਦੋਸਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Embed widget