ਪੜਚੋਲ ਕਰੋ

Pathaan Trailer Out: ਐਕਸ਼ਨ ਦੀ ਬੰਪਰ ਡੋਜ਼, ਸ਼ਾਹਰੁਖ ਖਾਨ ਦੀ 'ਪਠਾਨ' ਹੈ ਜ਼ਬਰਦਸਤ ਥ੍ਰਿਲਰ, ਟ੍ਰੇਲਰ ਦੇਖ ਕੇ ਆਵੇਗਾ ਮਜ਼ਾ

Pathaan Trailer OUT: ਆਖਿਰਕਾਰ ਉਹ ਪਲ ਆ ਹੀ ਗਿਆ ਹੈ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਮਸ਼ਹੂਰ ਫਿਲਮ 'ਪਠਾਨ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ।

Pathaan Trailer OUT: ਆਖਿਰਕਾਰ ਉਹ ਪਲ ਆ ਹੀ ਗਿਆ ਹੈ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਮਸ਼ਹੂਰ ਫਿਲਮ 'ਪਠਾਨ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। 'ਪਠਾਨ' ਦੇ ਟ੍ਰੇਲਰ ਰਿਲੀਜ਼ ਦਾ ਐਲਾਨ ਹਾਲ ਹੀ 'ਚ ਨਿਰਮਾਤਾਵਾਂ ਨੇ ਕੀਤਾ ਹੈ। ਅਜਿਹੇ 'ਚ ਹੁਣ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਣ ਲਈ 'ਪਠਾਨ' ਦਾ ਟ੍ਰੇਲਰ ਸਾਹਮਣੇ ਆਇਆ ਹੈ। ਇਸ ਟ੍ਰੇਲਰ 'ਚ ਸ਼ਾਹਰੁਖ ਤੋਂ ਇਲਾਵਾ ਸੁਪਰਸਟਾਰ ਜਾਨ ਅਬ੍ਰਾਹਮ ਅਤੇ ਦੀਪਿਕਾ ਪਾਦੂਕੋਣ ਜ਼ਬਰਦਸਤ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ।

 

ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦਾ ਟ੍ਰੇਲਰ ਯਸ਼ਰਾਜ ਫਿਲਮਜ਼ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਤੁਹਾਨੂੰ ਸੁਪਰਸਟਾਰ ਰਿਤਿਕ ਰੋਸ਼ਨ ਅਤੇ ਟਾਈਗਰ ਸ਼ਰਾਫ ਦੀ ਫਿਲਮ 'ਵਾਰ' ਦੀ ਯਾਦ ਆ ਜਾਵੇਗੀ। ਇਹ ਸੁਭਾਵਿਕ ਵੀ ਹੈ ਕਿਉਂਕਿ 'ਵਾਰ' ਅਤੇ 'ਪਠਾਨ' ਦੇ ਨਿਰਦੇਸ਼ਕ ਸਿਧਾਰਥ ਆਨੰਦ ਹਨ। ਅਜਿਹੇ 'ਚ 'ਪਠਾਨ' ਦੇ ਇਸ ਟ੍ਰੇਲਰ 'ਚ ਸ਼ਾਹਰੁਖ, ਜਾਨ ਅਤੇ ਦੀਪਿਕਾ ਦੇ ਰੂਪ 'ਚ ਟ੍ਰਿਪਲ ਡੋਜ਼ ਐਕਸ਼ਨ ਆਸਾਨੀ ਨਾਲ ਦੇਖਣ ਨੂੰ ਮਿਲੇਗਾ।

 

'ਪਠਾਨ' ਦੇ ਟ੍ਰੇਲਰ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫਿਲਮ 'ਚ ਕਿੰਗ ਖਾਨ ਇਕ ਏਜੰਟ ਦੀ ਭੂਮਿਕਾ ਨਿਭਾਅ ਰਹੇ ਹਨ, ਜਿਸ ਦਾ ਨਾਂ ਪਠਾਨ ਹੈ। ਇੰਨਾ ਹੀ ਨਹੀਂ, ਜੌਨ ਅਬ੍ਰਾਹਮ ਨਾਲ ਸ਼ਾਹਰੁਖ ਖਾਨ ਦਾ ਐਕਸ਼ਨ ਸੀਨ ਦੇਖ ਕੇ ਯਕੀਨਨ ਤੁਸੀਂ ਵੀ ਸੀਟੀ ਮਾਰਨ ਲਈ ਮਜਬੂਰ ਹੋ ਜਾਓਗੇ। ਰਿਲੀਜ਼ ਦੇ ਨਾਲ ਹੀ 'ਪਠਾਨ' ਦੇ ਇਸ ਧਮਾਕੇਦਾਰ ਟ੍ਰੇਲਰ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget