ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਰਚਿਆ ਇਤਿਹਾਸ, 1000 ਕਰੋੜ ਦੀ ਕੀਤੀ ਕਮਾਈ, ਬਣਾਇਆ ਇਹ ਰਿਕਾਰਡ

Pathaan Worldwide Box Office Collection: ਲਗਭਗ 4 ਸਾਲਾਂ ਬਾਅਦ, ਸ਼ਾਹਰੁਖ ਖਾਨ ਦੀ ਇਸ ਵਾਪਸੀ ਨੇ ਬਾਕਸ ਆਫਿਸ 'ਤੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਨਾਲ ਪਠਾਨ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

Pathan Box Office Collection: ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਇਕ ਤੋਂ ਬਾਅਦ ਇਕ ਨਵੇਂ ਮੀਲ ਪੱਥਰ ਹਾਸਲ ਕਰ ਰਹੀ ਹੈ। ਅਜਿਹੇ 'ਚ ਹੁਣ ਸ਼ਾਹਰੁਖ ਖਾਨ ਦੀ ਫਿਲਮ 1000 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ। ਸ਼ਾਹਰੁਖ ਦੀ ਫਿਲਮ ਨੇ ਦੇਸ਼ 'ਚ 623 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜਦਕਿ ਵਿਦੇਸ਼ 'ਚ ਫਿਲਮ ਨੇ 377 ਕਰੋੜ ਰੁਪਏ ਕਮਾਏ ਹਨ। ਅਜਿਹੇ 'ਚ ਫਿਲਮ ਦਾ ਵਰਲਡਵਾਈਡ ਕਲੈਕਸ਼ਨ (Pathaan Worldwide Collection) 1000 ਕਰੋੜ ਹੋ ਗਿਆ ਹੈ।

ਸ਼ਾਹਰੁਖ ਖਾਨ ਦੀ 'ਪਠਾਨ' ਨੇ ਕੀਤੀ ਜ਼ਬਰਦਸਤ ਕਮਾਈ, 1000 ਕਰੋੜ ਤੋਂ ਪਾਰ...
ਬਾਕਸ ਆਫਿਸ ਵਰਲਡਵਾਈਡ ਦੇ ਟਵੀਟ ਦੇ ਮੁਤਾਬਕ, 27ਵੇਂ ਦਿਨ 'ਚ ਫਿਲਮ ਪਠਾਨ ਨੇ ਧਮਾਕੇਦਾਰ ਪ੍ਰਦਰਸ਼ਨ ਨਾਲ 1000 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਹਫਤੇ ਕਾਰਤਿਕ ਆਰੀਅਨ ਦੀ ਫਿਲਮ 'ਸ਼ਹਿਜ਼ਾਦਾ' ਰਿਲੀਜ਼ ਹੋਈ ਹੈ। ਇਸ ਦੇ ਨਾਲ ਹੀ ਮਾਰਵਲ ਦੀ 'ਐਂਟ-ਮੈਨ ਐਂਡ ਦ ਵਾਸਪ: ਕੁਆਂਟੁਮੇਨੀਆ' ਵੀ ਰਿਲੀਜ਼ ਕੀਤੀ ਗਈ। ਇਸ ਦੇ ਬਾਵਜੂਦ 'ਪਠਾਨ' ਦੇ ਕਲੈਕਸ਼ਨ 'ਤੇ ਕੋਈ ਅਸਰ ਨਹੀਂ ਦੇਖਿਆ ਗਿਆ।

ਇਹ ਰਿਕਾਰਡ ਪਠਾਨ ਦੇ ਨਾਂ 'ਤੇ ਸੀ ਦਰਜ
ਖਾਸ ਗੱਲ ਇਹ ਹੈ ਕਿ ਸ਼ਾਹਰੁਖ ਦੀ ਫਿਲਮ ਨੇ ਬਿਨਾਂ ਚੀਨੀ ਬਾਕਸ ਆਫਿਸ ਕਲੈਕਸ਼ਨ ਦੇ 1000 ਕਰੋੜ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਸ਼ਾਹਰੁਖ ਦੀ ਇਹ ਫਿਲਮ ਭਾਰਤ ਦੀ 5ਵੀਂ ਅਜਿਹੀ ਫਿਲਮ ਬਣ ਗਈ ਹੈ ਜਿਸ ਨੇ 1000 ਕਰੋੜ ਦਾ ਅੰਕੜਾ ਪਾਰ ਕੀਤਾ ਹੈ। ਇਸ ਤੋਂ ਪਹਿਲਾਂ ਆਮਿਰ ਖਾਨ ਦੀ 'ਦੰਗਲ' ਨੇ ਇਸ ਲਿਸਟ 'ਚ ਆਪਣਾ ਨਾਂ ਦਰਜ ਕਰਵਾਇਆ ਸੀ। ਫਿਲਮ ਦੰਗਲ ਨੇ 1968.03 ਕਰੋੜ ਦੀ ਕਮਾਈ ਕੀਤੀ ਸੀ। ਇਸ ਤੋਂ ਬਾਅਦ ਨੰਬਰ ਆਉਂਦਾ ਹੈ ਦੱਖਣ ਦੇ ਸੁਪਰਸਟਾਰ ਪ੍ਰਭਾਸ ਦੀ 'ਬਾਹੂਬਲੀ 2: ਦ ਕੰਕਲੂਜ਼ਨ' ਦਾ। ਰਾਜਾਮੌਲੀ ਦੀ ਫਿਲਮ ਨੇ ਉਸ ਸਮੇਂ 1747 ਕਰੋੜ ਰੁਪਏ ਕਮਾਏ ਸਨ। ਉਦੋਂ ਯਸ਼ ਦੀ ਫਿਲਮ 'ਕੇਜੀਐਫ 2' ਨੇ 1188 ਕਰੋੜ ਦੀ ਕਮਾਈ ਕੀਤੀ ਸੀ। ਇਸ ਤੋਂ ਬਾਅਦ ਫਿਲਮ 'ਆਰਆਰਆਰ' ਨੇ ਵੀ 1174 ਕਰੋੜ ਰੁਪਏ ਦੀ ਕਮਾਈ ਕੀਤੀ।

ਕਿੰਗ ਖਾਨ ਦੀ ਫਿਲਮ ਦੀ ਇਸ ਉਪਲੱਬਧੀ ਤੋਂ ਪ੍ਰਸ਼ੰਸਕ ਖੁਸ਼
'ਪਠਾਨ' ਦੀ ਇਸ ਉਪਲਬਧੀ ਤੋਂ ਸ਼ਾਹਰੁਖ ਖਾਨ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਕਰੀਬ 4 ਸਾਲ ਬਾਅਦ ਸ਼ਾਹਰੁਖ ਖਾਨ ਦੀ ਇਸ ਵਾਪਸੀ ਨੇ ਬਾਕਸ ਆਫਿਸ 'ਤੇ ਕਮਾਲ ਦਾ ਜਾਦੂ ਚਲਾਇਆ ਹੈ। ਸ਼ਾਹਰੁਖ ਵੀ 1000 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਲਈ ਆਪਣੀ ਬਲਾਕਬਸਟਰ ਹਿੱਟ ਫਿਲਮ ਦਾ ਇੰਤਜ਼ਾਰ ਕਰ ਰਹੇ ਸਨ। ਅਜਿਹੇ 'ਚ ਸ਼ਾਹਰੁਖ ਵੀ ਟਵਿੱਟਰ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਆਹਮੋ-ਸਾਹਮਣੇ ਹੋ ਗਏ। ਸ਼ਾਹਰੁਖ ਨੇ ਮਾਈਕ੍ਰੋ ਬਲਾਗਿੰਗ ਸਾਈਟ 'ਤੇ ਪ੍ਰਸ਼ੰਸਕਾਂ ਲਈ ਆਸਕ SRK ਸੈਸ਼ਨ ਰੱਖਿਆ। ਜਿੱਥੇ ਉਨ੍ਹਾਂ ਨੇ ਇਕ ਪ੍ਰਸ਼ੰਸਕ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਲੱਕੀ ਨੰਬਰ 1000 ਤੋਂ ਉੱਪਰ ਹੈ। ਜਦੋਂ ਪ੍ਰਸ਼ੰਸਕ ਨੇ ਸ਼ਾਹਰੁਖ ਤੋਂ ਉਨ੍ਹਾਂ ਦਾ ਲੱਕੀ ਨੰਬਰ ਪੁੱਛਿਆ ਤਾਂ ਕਿੰਗ ਖਾਨ ਨੇ ਆਪਣੇ ਜਵਾਬ ਨੂੰ 'ਪਠਾਨ' ਦੇ ਕਲੈਕਸ਼ਨ ਨਾਲ ਜੋੜਦੇ ਹੋਏ ਸਮਾਰਟ ਜਵਾਬ ਦਿੱਤਾ ਅਤੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਸ਼ਾਹਰੁਖ ਨੇ ਲਿਖਿਆ- 'ਇਸ ਸਮੇਂ 1000 ਤੋਂ ਉਪਰ ਕੋਈ ਵੀ ਨੰਬਰ... ਹਾ ਹਾ ਹਾ ਪਠਾਨ।'

ਇਹ ਵੀ ਪੜ੍ਹੋ: ਕੁਲਵਿੰਦਰ ਬਿੱਲਾ-ਨੀਰੂ ਬਾਜਵਾ ਦੀ 'ਚੱਲ ਜਿੰਦੀਏ' 'ਚ ਇਸ ਅਵਤਾਰ 'ਚ ਨਜ਼ਰ ਆਉਣਗੇ ਗੁਰਪ੍ਰੀਤ ਘੁੱਗੀ, ਸਾਹਮਣੇ ਆਇਆ ਲੁੱਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget