ਪੜਚੋਲ ਕਰੋ

Payal Rohatgi Arrested: ਫ਼ਿਲਮ ਅਦਾਕਾਰਾ ਪਾਇਲ ਰੋਹਤਗੀ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਫ਼ਿਲਮ ਅਦਾਕਾਰਾ ਪਾਇਲ ਰੋਹਤਗੀ ਨੂੰ ਅਹਿਮਦਾਬਾਦ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਅਦਾਕਾਰਾ 'ਤੇ ਸੁਸਾਇਟੀ ਦੇ ਚੇਅਰਮੈਨ ਨਾਲ ਬਦਸਲੂਕੀ ਕਰਨ ਦਾ ਇਲਜ਼ਾਮ ਹੈ।

ਮੁੰਬਈ: ਫ਼ਿਲਮ ਅਦਾਕਾਰਾ ਪਾਇਲ ਰੋਹਤਗੀ ਨੂੰ ਅਹਿਮਦਾਬਾਦ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਅਦਾਕਾਰਾ 'ਤੇ ਸੁਸਾਇਟੀ ਦੇ ਚੇਅਰਮੈਨ ਨਾਲ ਬਦਸਲੂਕੀ ਕਰਨ ਦਾ ਇਲਜ਼ਾਮ ਹੈ। ਇੰਨਾ ਹੀ ਨਹੀਂ, ਪਾਇਲ 'ਤੇ ਸਮਾਜ ਦੇ ਬਾਕੀ ਲੋਕਾਂ ਨੂੰ ਝੂਠੇ ਕੇਸ ਬਣਾ ਕੇ ਫਸਾਉਣ ਦੀ ਧਮਕੀ ਦੇਣ ਦਾ ਵੀ ਦੋਸ਼ ਲਾਇਆ ਗਿਆ ਹੈ। ਅਜਿਹੀਆਂ ਖ਼ਬਰਾਂ ਹਨ ਕਿ ਇਸ ਕਾਰਨ ਉਸ ਦੇ ਸਮਾਜ ਦੇ ਲੋਕ ਲੰਬੇ ਸਮੇਂ ਤੋਂ ਪ੍ਰੇਸ਼ਾਨ ਸਨ।

ਰਿਪੋਰਟਾਂ ਅਨੁਸਾਰ 20 ਜੂਨ ਨੂੰ ਉਨ੍ਹਾਂ ਦੀ ਸੁਸਾਇਟੀ ਵਿੱਚ ਇੱਕ ਮੀਟਿੰਗ ਹੋਈ ਸੀ। ਉਹ ਇਸ ਮੀਟਿੰਗ ਦਾ ਹਿੱਸਾ ਨਹੀਂ ਪਰ ਇਸ ਦੇ ਬਾਵਜੂਦ ਉਹ ਉੱਥੇ ਪਹੁੰਚ ਗਈ। ਇੱਥੇ ਉਹ ਕੁਝ ਕਹਿਣਾ ਚਾਹੁੰਦੀ ਸੀ, ਜਦੋਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ, ਤਾਂ ਉਸ ਨੇ ਚੇਅਰਮੈਨ ਨੂੰ ਗਾਲ਼ਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਇਸ ਸਬੰਧੀ ਸ਼ਿਕਾਇਤ ਤੋਂ ਬਾਅਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

View this post on Instagram
 
A post shared by Team Payal Rohatgi (@payalrohatgi)

ਇਸ ਤੋਂ ਪਹਿਲਾਂ ਵੀ ਹੋ ਚੁੱਕੀਆਂ ਗ੍ਰਿਫਤਾਰੀਆਂ
ਪਾਇਲ ਰੋਹਤਗੀ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਹੈ ਤੇ ਉਹ ਕਈ ਮੁੱਦਿਆਂ' ਉੱਤੇ ਆਪਣੀ ਰਾਇ ਦਿੰਦੀ ਰਹਿੰਦੀ ਹੈ। ਇਸ ਕਾਰਨ ਕਈ ਵਾਰ ਉਨ੍ਹਾਂ ਨੂੰ ਵਿਵਾਦਾਂ ਦਾ ਵੀ ਸਾਹਮਣਾ ਕਰਨਾ ਪਿਆ। 2019 ਵਿੱਚ, ਉਨ੍ਹਾਂ ਨੂੰ ਨਹਿਰੂ-ਗਾਂਧੀ ਪਰਿਵਾਰ ਬਾਰੇ ਇਕ ਪੋਸਟ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਹਿਰਾਸਤ ਵਿੱਚ ਵੀ ਭੇਜ ਦਿੱਤਾ ਸੀ ਪਰ ਇੱਕ ਦਿਨ ਵਿੱਚ ਹੀ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।

ਕੰਮ ਦੇ ਮੋਰਚੇ 'ਤੇ, ਰੋਹਤਗੀ ਨੇ ਫ਼ੈਮਿਨਾ ਮਿਸ ਇੰਡੀਆ ਪੇਜੈਂਟ ਦਾ ਹਿੱਸਾ ਬਣ ਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਰੋਹਤਗੀ ਨੇ ਸੁਪਰ ਮਾਡਲ ਮਿਸ ਟੂਰਿਜ਼ਮ ਵਰਲਡ ਦਾ ਖਿਤਾਬ ਜਿੱਤਿਆ ਸੀ।

2011 ਤੋਂ, ਇਹ ਅਦਾਕਾਰਾ ਪਹਿਲਵਾਨ ਸੰਗਰਾਮ ਸਿੰਘ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਦੋਵਾਂ ਦੀ ਮੁਲਾਕਾਤ ਰੀਐਲਿਟੀ ਸ਼ੋਅ ਇੰਡੀਆ ਦੇ ਸੈੱਟ 'ਤੇ ਹੋਈ ਸੀ। ਸਾਲ 2014 ਵਿਚ ਦੋਵਾਂ ਨੇ ਅਹਿਮਦਾਬਾਦ ਵਿਚ ਮੰਗਣੀ ਕਰ ਲਈ ਸੀ। 2015 ਵਿੱਚ, ਇਹ ਜੋੜੀ ਡਾਂਸ ਰਿਐਲਿਟੀ ਸ਼ੋਅ ‘ਨੱਚ ਬੱਲੀਏ 7’ ਵਿੱਚ ਦਿਖਾਈ ਦਿੱਤੀ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀਰਾਹੁਲ ਗਾਂਧੀ ਨੂੰ ਤਮੀਜ਼ ਨਹੀਂ ਬੋਲੀ ਕੰਗਨਾ , ਫਿਲਮ Emergency ਲਈ ਕੀਤਾ ਸੀ Inviteਫਿਮਲ Emergency ਨੇ ਕੰਗਨਾ ਦਾ ਕਢਾਇਆ ਧੂੰਆਂ , ਕਹਿੰਦੀ ਪੋਲੀਟੀਕਲ ਫਿਲਮ ਤੋਂ ਹੋਈ ਮੇਰੀ ਬੱਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget