ਪੜਚੋਲ ਕਰੋ

ਪਾਇਲ ਰੋਹਤਗੀ ਨੇ ਸਿੱਧੂ ਮੂਸੇਵਾਲਾ ਨਾਲ ਲਿਆ ਪੰਗਾ, ਖੇਤੀ ਕਾਨੂੰਨਾਂ ਨੂੰ ਲੈਕੇ ਕਹੀ ਇਹ ਗੱਲ

ਪਾਇਲ ਨੇ ਆਪਣੀ ਇਸ ਵੀਡੀਓ 'ਚ ਸਿੱਧੂ ਮੂਸੇਵਾਲਾ ਦੇ ਆਰਮਜ਼ ਐਕਟ ਦੇ ਮਾਮਲਿਆਂ ਦੀ ਵੀ ਗੱਲ ਕੀਤੀ। ਜਦ ਫਾਇਰਿੰਗ ਵੀਡੀਓ ਦੇ ਵਾਇਰਲ ਹੋਣ ਬਾਅਦ ਸਿੱਧੂ ਮੂਸੇਵਾਲਾ ਵਿਵਾਦਾਂ 'ਚ ਘਿਰ ਗਏ ਸੀ।

ਮੁੰਬਈ: ਆਪਣੇ ਵਿਵਾਦਿਤ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਰਾ ਪਾਇਲ ਰੋਹਤਗੀ ਨੇ ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਪੰਗਾ ਲਿਆ ਹੈ। ਪਾਇਲ ਰੋਹਤਗੀ ਨੇ ਵੀਡੀਓ ਜਾਰੀ ਕਰ ਕਿਸਾਨ ਅੰਦੋਲਨ ਦੀ ਗੱਲ ਕਰਦੇ ਹੋਏ ਸਿੱਧੂ ਮੂਸੇਵਾਲਾ ਨੂੰ ਨਿਸ਼ਾਨੇ 'ਤੇ ਲਿਆ ਹੈ।

ਪਾਇਲ ਨੇ ਕਿਹਾ ਕਿ ਇਹ ਗਾਇਕ ਖੇਤੀ ਕਾਨੂੰਨ ਪੜ੍ਹੇ ਬਿਨ੍ਹਾਂ ਕਿਸਾਨ ਅੰਦੋਲਨ ਨੂੰ ਕਿਉਂ ਪ੍ਰਮੋਟ ਕਰ ਰਹੇ ਹਨ। ਪਾਇਲ ਨੇ ਦਿਲਜੀਤ ਦੋਸਾਂਝ ਦਾ ਵੀ ਨਾਂਅ ਲੈਂਦੇ ਕਿਹਾ ਕਿ ਇਹ ਲੋਕ ਖਬਰਾਂ 'ਚ ਆਉਣ ਲਈ ਕਿਸਾਨਾਂ ਦਾ ਇਸਤੇਮਾਲ ਕਰ ਰਹੇ ਹਨ।

ਪਾਇਲ ਨੇ ਆਪਣੀ ਇਸ ਵੀਡੀਓ 'ਚ ਸਿੱਧੂ ਮੂਸੇਵਾਲਾ ਦੇ ਆਰਮਜ਼ ਐਕਟ ਦੇ ਮਾਮਲਿਆਂ ਦੀ ਵੀ ਗੱਲ ਕੀਤੀ। ਜਦ ਫਾਇਰਿੰਗ ਵੀਡੀਓ ਦੇ ਵਾਇਰਲ ਹੋਣ ਬਾਅਦ ਸਿੱਧੂ ਮੂਸੇਵਾਲਾ ਵਿਵਾਦਾਂ 'ਚ ਘਿਰ ਗਏ ਸੀ। ਪਾਇਲ ਨੇ ਕਿਹਾ ਕੀ ਤੁਸੀਂ ਭਾਰਤ 'ਚ ਪੈਸੇ ਕਮਾਕੇ ਭਾਰਤ ਦੇ ਹੀ ਕਿਸਾਨਾਂ ਦਾ ਇਸਤੇਮਾਲ ਕਰ ਰਹੇ ਹੋ?

ਇਸ ਤੋਂ ਪਹਿਲਾ ਵੀ ਪਾਇਲ ਰੋਹਤਗੀ ਨੇ ਕਿਸਾਨ ਅੰਦੋਲਨ ਖਿਲਾਫ ਇਕ ਵੀਡੀਓ ਜਾਰੀ ਕੀਤੀ ਸੀ। ਜਿਸ ਦਾ ਜਵਾਬ ਸਿੱਧੂ ਮੂਸੇਵਾਲਾ ਨੇ ਪਾਇਲ ਨੂੰ ਆਪਣੇ ਇੰਸਟਾਗ੍ਰਾਮ 'ਤੇ ਲਾਈਵ ਆਕੇ ਦਿੱਤਾ ਸੀ। ਹੁਣ ਪਾਇਲ ਨੇ ਸਿੱਧੂ ਦੀ ਉਸ ਵੀਡੀਓ 'ਤੇ ਜਵਾਬ ਦਿੰਦੇ ਹੋਏ ਕਿਹਾ, 'ਅੱਗੇ ਤੋਂ ਮੇਰਾ ਨਾਂਅ ਲੈਣ ਤੋਂ ਪਹਿਲਾ ਮੇਰੀ ਵੀਡੀਓ ਨੂੰ ਚੰਗੀ ਤਰ੍ਹਾਂ ਜ਼ਰੂਰ ਵੇਖੋ। ਫਿਲਹਾਲ ਸਿੱਧੂ ਮੂਸੇਵਾਲਾ ਵੱਲੋਂ ਪਾਇਲ ਦੀ ਇਸ ਵੀਡੀਓ ਤੇ ਕੋਈ ਪ੍ਰਤੀਕਿਰਿਆ ਨਹੀਂ ਆਈ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Model Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ
Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
Embed widget