ਪੜਚੋਲ ਕਰੋ

Actor Arrested in Murder Case: ਇਸ ਮਸ਼ਹੂਰ ਅਦਾਕਾਰ ਦੇ ਪਰਿਵਾਰ ਨੂੰ ਲੋਕ ਕੱਢ ਰਹੇ ਗਾਲ੍ਹਾਂ, ਕਤਲ ਕੇਸ 'ਚ ਗ੍ਰਿਫਤਾਰ...

Actor Arrested in Murder Case: ਕੰਨੜ ਅਦਾਕਾਰ ਦਰਸ਼ਨ ਥੂਗੁਦੀਪ ਅਤੇ ਉਨ੍ਹਾਂ ਦੀ ਕਰੀਬੀ ਦੋਸਤ ਪਵਿਤਰ ਗੌੜਾ ਸਮੇਤ 11 ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜੋਕਿ ਹਾਲੇ ਵੀ ਪੁਲਿਸ ਹਿਰਾਸਤ ਵਿੱਚ ਹਨ।

Actor Arrested in Murder Case: ਕੰਨੜ ਅਦਾਕਾਰ ਦਰਸ਼ਨ ਥੂਗੁਦੀਪ ਅਤੇ ਉਨ੍ਹਾਂ ਦੀ ਕਰੀਬੀ ਦੋਸਤ ਪਵਿਤਰ ਗੌੜਾ ਸਮੇਤ 11 ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜੋਕਿ ਹਾਲੇ ਵੀ ਪੁਲਿਸ ਹਿਰਾਸਤ ਵਿੱਚ ਹਨ। ਅਭਿਨੇਤਾ ਦੀ ਗ੍ਰਿਫਤਾਰੀ ਤੋਂ ਬਾਅਦ ਲੋਕ ਉਨ੍ਹਾਂ ਦੇ ਪਰਿਵਾਰ ਨੂੰ ਟ੍ਰੋਲ ਕਰ ਰਹੇ ਹਨ ਅਤੇ ਬਹੁਤ ਗਾਲ੍ਹਾਂ ਕੱਢ ਰਹੇ ਹਨ। ਹੁਣ ਦਰਸ਼ਨ ਦੇ ਬੇਟੇ ਵਿਨੀਸ਼ ਥੱਗੂਦੀਪਾ ਨੇ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਵਿਨੀਸ਼ ਨੇ ਇੰਸਟਾਗ੍ਰਾਮ ਸਟੋਰੀ 'ਚ ਲਿਖਿਆ- 'ਮੇਰੇ ਪਿਤਾ ਬਾਰੇ ਤੁਸੀਂ ਜੋ ਵੀ ਮਾੜੀਆਂ ਟਿੱਪਣੀਆਂ ਕੀਤੀਆਂ ਹਨ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ, ਉਸ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਇਹ ਨਾ ਸਮਝਣ ਲਈ ਵੀ ਧੰਨਵਾਦ ਕਿ ਮੈਂ 15 ਸਾਲ ਦਾ ਹਾਂ ਅਤੇ ਮੇਰੀਆਂ ਭਾਵਨਾਵਾਂ ਹਨ। ਇਸ ਔਖੇ ਸਮੇਂ ਵਿੱਚ ਵੀ ਜਦੋਂ ਮੇਰੇ ਮਾਤਾ-ਪਿਤਾ ਨੂੰ ਸਹਾਰੇ ਦੀ ਲੋੜ ਸੀ, ਮੈਨੂੰ ਨਿੰਦਣ ਨਾਲ ਕੁਝ ਨਹੀਂ ਬਦਲੇਗਾ।

ਰੇਣੂਕਾ ਨੂੰ ਕਿਉਂ ਉਤਾਰਿਆ ਮੌਤ ਦੇ ਘਾਟ

ਤੁਹਾਨੂੰ ਦੱਸ ਦੇਈਏ ਕਿ ਚਿਤਰਦੁਰਗਾ ਦੇ ਲਕਸ਼ਮੀ ਵੈਂਕਟੇਸ਼ਵਰ ਦੀ ਰਹਿਣ ਵਾਲੀ ਰੇਣੂਕਾ ਸਵਾਮੀ ਨਾਮਕ ਵਿਅਕਤੀ ਦੀ ਲਾਸ਼ ਨਾਲੇ 'ਚੋਂ ਮਿਲੀ। ਰੇਣੁਕਾ ਸਵਾਮੀ ਇੱਕ ਫਾਰਮੇਸੀ ਕੰਪਨੀ ਵਿੱਚ ਕੰਮ ਕਰਦੀ ਸੀ। ਖਬਰਾਂ ਮੁਤਾਬਕ ਰੇਣੁਕਾ ਸਵਾਮੀ ਨੇ ਸੋਸ਼ਲ ਮੀਡੀਆ 'ਤੇ ਅਭਿਨੇਤਰੀ ਪਵਿੱਤਰਾ ਗੌੜਾ ਖਿਲਾਫ ਕੁਝ ਅਪਮਾਨਜਨਕ ਟਿੱਪਣੀਆਂ ਕੀਤੀਆਂ, ਜਿਸ ਨਾਲ ਦਰਸ਼ਨ ਨੂੰ ਗੁੱਸਾ ਆ ਗਿਆ। ਇਸ ਤੋਂ ਬਾਅਦ ਅਦਾਕਾਰ ਨੇ ਇਸ ਯੋਜਨਾ ਵਿੱਚ ਫੈਨ ਕਲੱਬ ਦੇ ਕੋਆਰਡੀਨੇਟਰ ਰਾਘਵੇਂਦਰ ਉਰਫ ਰਘੂ ਦੀ ਚਿਤਰਦੁਰਗਾ ਯੂਨਿਟ ਨੂੰ ਸ਼ਾਮਲ ਕੀਤਾ, ਜਿਸ ਨੇ ਉੱਥੇ ਰਹਿ ਰਹੀ ਰੇਣੂਕਾ ਸਵਾਮੀ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ ਅਤੇ ਉਸ 'ਤੇ ਹਮਲਾ ਕਰਵਾਇਆ।

ਕਤਲ ਤੋਂ ਪਹਿਲਾਂ ਤਸੀਹੇ ਦਿੱਤੇ ਗਏ

ਬੈਂਗਲੁਰੂ ਪੁਲਿਸ ਮੁਤਾਬਕ ਦਰਸ਼ਨ ਦੇ ਕਹਿਣ 'ਤੇ ਚਿੱਤਰਦੁਰਗਾ 'ਚ ਉਨ੍ਹਾਂ ਦੇ ਫੈਨ ਕਲੱਬ ਦੇ ਕਨਵੀਨਰ ਰਾਘਵੇਂਦਰ ਉਰਫ ਰਘੂ ਨੇ ਰੇਣੂਕਾ ਸਵਾਮੀ ਬਾਰੇ ਜਾਣਕਾਰੀ ਇਕੱਠੀ ਕੀਤੀ ਸੀ। ਰਘੂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰੇਣੂਕਾ ਨੂੰ ਵੀ ਅਗਵਾ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਦਾ ਕਤਲ ਕਰ ਕੇ ਲਾਸ਼ ਨਾਲੇ ਵਿਚ ਸੁੱਟ ਦਿੱਤੀ ਸੀ। ਦੋਸ਼ ਹੈ ਕਿ ਰੇਣੂਕਾ ਨੂੰ ਇੱਕ ਸ਼ੈੱਡ ਵਿੱਚ ਰੱਸੀਆਂ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਪੁਲਿਸ ਨੂੰ ਇਸ ਸ਼ੈੱਡ ਤੋਂ ਰੇਣੂਕਾ ਦੇ ਖੂਨ ਦੇ ਧੱਬੇ, ਵਾਲ ਅਤੇ ਪਸੀਨੇ ਦੇ ਨਮੂਨੇ ਮਿਲੇ ਹਨ। ਇਸ ਤੋਂ ਇਲਾਵਾ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀਆਂ ਉਂਗਲਾਂ ਦੇ ਨਿਸ਼ਾਨ, ਪੈਰਾਂ ਦੇ ਨਿਸ਼ਾਨ ਅਤੇ ਖੂਨ ਦੇ ਨਮੂਨੇ ਵੀ ਇੱਥੇ ਮਿਲੇ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget