ਪੜਚੋਲ ਕਰੋ

ਕੰਗਨਾ ਰਣੌਤ ਤੋਂ ਬਚਣ ਦੀ ਵੈਕਸੀਨ ਲੱਭ ਰਹੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ?

ਸ਼ਨੀਵਾਰ ਇਕ ਟਵਿਟਰ ਯੂਜ਼ਰ ਨੇ ਟਵੀਟ ਕਰਕੇ ਪੁੱਛਿਆ ਸੀ, 'ਕੀ ਕੋਈ ਸਾਨੂੰ ਕੰਗਣਾ ਰਣੌਤ ਤੋਂ ਬਚਾਉਣ ਦੀ ਵੈਕਸੀਨ ਬਣਾ ਰਿਹਾ ਹੈ?' ਇਸ ਟਵੀਟ 'ਤੇ ਸਿੰਗਰ ਸੋਨਾ ਮੋਹਪਾਤਰਾ ਨੇ ਜ਼ਬਰਦਸਤ ਟਵੀਟ ਕਰਕੇ ਕੰਗਨਾ 'ਤੇ ਨਿਸ਼ਾਨਾ ਸਾਧਿਆ।

ਨਵੀਂ ਦਿੱਲੀ: ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਨੂੰ ਲੈਕੇ ਵਿਵਾਦਾਂ 'ਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਜ਼ਰੀਏ ਲਗਾਤਾਰ ਆਪਣੀਆਂ ਗੱਲਾਂ ਲੋਕਾਂ ਸਾਹਮਣੇ ਰੱਖਦੀ ਹੈ। ਕਈ ਵਾਰ ਉਹ ਵਿਵਾਦਤ ਟਵੀਟ ਵੀ ਕਰ ਦਿੰਦੀ ਹੈ। ਹਾਲ ਹੀ 'ਚ ਉਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ ਦੱਸਿਆ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਉਸ ਦੀ ਖੂਬ ਖਿਚਾਈ ਕੀਤੀ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਉਸ ਨੇ ਮਹਾਤਮਾ ਗਾਂਧੀ ਦੀ ਹੱਤਿਆ ਕਰਨ ਵਾਲੇ ਨਾਥੂਰਾਮ ਗੋਡਸੇ ਦੀ ਤਸਵੀਰ ਟਵਿਟਰ 'ਤੇ ਸ਼ੇਅਰ ਕਰਕੇ ਵਿਵਾਦ ਪੈਦਾ ਕੀਤਾ ਸੀ। ਕੀ ਹੈ ਤਾਜ਼ਾ ਮਾਮਲਾ ਦਰਅਸਲ ਸ਼ਨੀਵਾਰ ਇਕ ਟਵਿਟਰ ਯੂਜ਼ਰ ਨੇ ਟਵੀਟ ਕਰਕੇ ਪੁੱਛਿਆ ਸੀ, 'ਕੀ ਕੋਈ ਸਾਨੂੰ ਕੰਗਣਾ ਰਣੌਤ ਤੋਂ ਬਚਾਉਣ ਦੀ ਵੈਕਸੀਨ ਬਣਾ ਰਿਹਾ ਹੈ?' ਇਸ ਟਵੀਟ 'ਤੇ ਸਿੰਗਰ ਸੋਨਾ ਮੋਹਪਾਤਰਾ ਨੇ ਜ਼ਬਰਦਸਤ ਟਵੀਟ ਕਰਕੇ ਕੰਗਨਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, 'ਤੂੰ ਕੌਣ? ਮੈਂ ਆਇਕਨ!' ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, 'ਇਹ ਦਿਨ ਦੀ ਸ਼ੁਰੂਆਤ 'ਚ ਹੈ ਇਸ ਲਈ ਮੇਰੇ ਕੋਲ ਹਾਸਾ ਬਰਕਰਾਰ ਹੈ।' ਸੋਨਾ ਮੋਹਾਪਾਤਰਾ ਨੇ ਇਸ ਲਈ ਸਾਧਿਆ ਨਿਸ਼ਾਨਾ ਵੈਸੇ ਤਾਂ ਕੰਗਨਾ ਤੇ ਬਾਲੀਵੁੱਡ ਦੇ ਹੋਰ ਸਿਤਾਰਿਆਂ ਦੀ ਸੋਸ਼ਲ ਮੀਡੀਆ 'ਤੇ ਨੋਕਝੋਕ ਹੁੰਦੀ ਰਹਿੰਦੀ ਹੈ। ਪਰ ਸੋਨਾ ਮੋਹਾਪਾਤਰਾ ਨਾਲ ਉਸ ਦੀ ਕਈ ਮੁੱਦਿਆਂ ਨੂੰ ਲੈਕੇ ਨੋਕਝੋਕ ਹੋ ਚੁੱਕੀ ਹੈ। ਹਾਲ ਹੀ 'ਚ ਕੰਗਨਾ ਨੇ ਇਕ ਟਵੀਟ ਕੀਤਾ ਸੀ ਜਿਸ 'ਚ ਉਨ੍ਹਾਂ ਖੁਦ ਨੂੰ ਰਾਣੀ ਦੱਸਿਆ ਸੀ। ਇਸ ਟਵੀਟ 'ਤੇ ਤਨਜ ਕੱਸਦਿਆਂ ਸੋਨਾ ਮੋਹਾਪਾਤਰਾ ਨੇ ਇਹ ਟਵੀਟ ਕੀਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ; ਸਦਮੇ 'ਚ ਪ੍ਰਸ਼ੰਸਕ...
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Singer Voice: ਮਸ਼ਹੂਰ ਗਾਇਕ ਦੀ ਅਚਾਨਕ ਚਲੀ ਗਈ ਆਵਾਜ਼! ਜਾਣੋ ਰਾਤੋ-ਰਾਤ ਅਜਿਹਾ ਕੀ ਹੋਇਆ?
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Embed widget