ਪੜਚੋਲ ਕਰੋ

ਗਾਇਕੀ ਤੇ ਅਦਾਕਾਰੀ ਤੋਂ ਬਾਅਦ ਪਰਮੀਸ਼ ਵਰਮਾ ਕਰਨਗੇ ਹੁਣ ਇਹ ਕੰਮ

ਪਰਮੀਸ਼ ਵਰਮਾ ਨੂੰ ਫ਼ਿਲਮਾਂ 'ਚ ਅਜੇ ਉਹ ਮੁਕਾਮ ਨਹੀਂ ਮਿਲਿਆ, ਜੋ ਉਨ੍ਹਾਂ ਨੂੰ ਗੀਤਾਂ 'ਚ ਨਿਰਦੇਸ਼ਕ ਵਜੋਂ ਮਿਲਿਆ ਸੀ। ਹੁਣ ਪ੍ਰੋਡਿਊਸਰ ਦੇ ਤੌਰ 'ਤੇ ਪਰਮੀਸ਼ ਕਾਮਯਾਬ ਹੁੰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਚੰਡੀਗੜ੍ਹ: ਪੰਜਾਬੀ ਅਦਾਕਾਰ ਤੇ ਨਿਰਦੇਸ਼ਕ ਪਰਮੀਸ਼ ਵਰਮਾ ਹੁਣ ਨਿਰਮਾਤਾ ਦੇ ਤੌਰ 'ਤੇ ਕੰਮ ਕਰਨ ਜਾ ਰਹੇ ਹਨ। 'Omjee Star Studios' ਨਾਲ ਮਿਲਕੇ ਪਰਮੀਸ਼ ਵਰਮਾ 3 ਪੰਜਾਬੀ ਫ਼ਿਲਮਾਂ ਪ੍ਰੋਡਿਊਸ ਕਰਨਗੇ। ਇਹ ਫ਼ਿਲਮਾਂ 'Omjee Star Studios' ਤੇ 'Parmish Verma Films' ਦੇ ਬੈਨਰ ਹੇਂਠ ਰਿਲੀਜ਼ ਹੋਣਗੀਆਂ। ਬਾਕੀ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪਰਮੀਸ਼ ਵਰਮਾ ਦਾ ਪ੍ਰੋਡਿਊਸਰ ਦੇ ਤੌਰ 'ਤੇ ਕੰਮ ਕਰਨ ਦਾ ਫੈਸਲਾ ਅਜੀਬ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਅਦਾਕਾਰਾਂ ਨੂੰ ਪ੍ਰੋਡਿਊਸਰ ਦੇ ਤੌਰ 'ਤੇ ਕੰਮ ਕਰਦੇ ਵੇਖਿਆ ਗਿਆ ਹੈ। ਐਮੀ ਵਿਰਕ, ਗਿੱਪੀ ਗਰੇਵਾਲ ਤੇ ਬਿੰਨੂ ਢਿੱਲੋਂ ਜ਼ਿਆਦਾਤਰ ਫ਼ਿਲਮਾਂ ਨੂੰ ਖੁਦ ਪ੍ਰੋਡਿਊਸ ਕਰਦੇ ਹਨ। ਹੁਣ ਪਰਮੀਸ਼ ਵਰਮਾ ਨੇ ਵੀ ਇਸ ਰਾਹ 'ਚ ਕਦਮ ਰੱਖ ਲਿਆ ਹੈ।

ਪਰਮੀਸ਼ ਵਰਮਾ ਨੂੰ ਫ਼ਿਲਮਾਂ 'ਚ ਅਜੇ ਉਹ ਮੁਕਾਮ ਨਹੀਂ ਮਿਲਿਆ, ਜੋ ਉਨ੍ਹਾਂ ਨੂੰ ਗੀਤਾਂ 'ਚ ਨਿਰਦੇਸ਼ਕ ਵਜੋਂ ਮਿਲਿਆ ਸੀ। ਹੁਣ ਪ੍ਰੋਡਿਊਸਰ ਦੇ ਤੌਰ 'ਤੇ ਪਰਮੀਸ਼ ਕਾਮਯਾਬ ਹੁੰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਪਰ ਪਰਮੀਸ਼ ਦਰਸ਼ਕਾਂ ਨੂੰ ਬਿਹਤਰ ਕੰਟੇਂਟ ਦੇਣ ਦੀ ਕੋਸ਼ਿਸ਼ ਜ਼ਰੂਰ ਕਰਨਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਟੀਵੀ ਅਦਾਕਾਰਾ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Singer Lost Her Voice: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕਾ ਦੀ ਇੰਝ ਗਈ ਆਵਾਜ਼! ਖੁਲਾਸੇ ਤੋਂ ਬਾਅਦ...
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Embed widget