ਪੜਚੋਲ ਕਰੋ

PETA ਨੇ ਸੋਨੂੰ ਸੂਦ ਤੇ ਸ਼੍ਰਧਾ ਕਪੂਰ ਨੂੰ Hottest Vegetarian ਐਵਾਰਡ ਲਈ ਚੁਣਿਆ

ਸੋਨੂੰ ਸੂਦ ਨੇ ਜਾਨਵਰਾਂ ਤੇ ਪਸ਼ੂਆਂ ਦੀ ਸੁਰੱਖਿਆ ਲਈ ਇਸ ਤਰ੍ਹਾਂ ਦੇ ਕੰਮ ਕੀਤੇ ਹਨ। ਸੋਨੂੰ ਸੂਦ ਨੇ ਜਾਨਵਰਾਂ ਦੀ ਸੁਰੱਖਿਆ ਲਈ ਕਈ ਕਦਮ ਚੁੱਕੇ ਹਨ।

ਜਾਨਵਰਾਂ ਦੇ ਬਚਾਅ ਤੇ ਸੁਰੱਖਿਆ ਦੀ ਸੰਸਥਾ 'PETA' ਨੇ Hottest Vegetarian ਐਵਾਰਡ ਲਈ ਦੋ ਭਾਰਤੀਆਂ ਨੂੰ ਚੁਣਿਆ ਹੈ। ਇਸ ਲਿਸਟ ਵਿਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਸ਼੍ਰਧਾ ਕਪੂਰ ਦਾ ਨਾਂਅ ਸ਼ਾਮਿਲ ਹੈ। ਲੌਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਲਈ ਮਸੀਹਾ ਬਣੇ ਸੋਨੂੰ ਸੂਦ ਨੇ ਆਪਣੇ ਲੋਕ ਭਲਾਈ ਦੇ ਕੰਮ ਨਾਲ ਪੂਰੀ ਦੁਨੀਆਂ 'ਚ ਵਾਹ-ਵਾਹੀ ਖੱਟੀ ਹੈ।

ਇਸਦੇ ਨਾਲ ਹੀ ਸੋਨੂੰ ਸੂਦ ਨੇ ਜਾਨਵਰਾਂ ਤੇ ਪਸ਼ੂਆਂ ਦੀ ਸੁਰੱਖਿਆ ਲਈ ਇਸ ਤਰ੍ਹਾਂ ਦੇ ਕੰਮ ਕੀਤੇ ਹਨ। ਸੋਨੂੰ ਸੂਦ ਨੇ ਜਾਨਵਰਾਂ ਦੀ ਸੁਰੱਖਿਆ ਲਈ ਕਈ ਕਦਮ ਚੁੱਕੇ ਹਨ। ਉਸਨੇ ਪੇਟਾ ਦੀ ‘ਪ੍ਰੋ ਵੈਜੀਟੇਰੀਅਨ ਪ੍ਰਿੰਟ ਇੰਡੀਆ ਮੁਹਿੰਮ’ 'ਚ ਹਿੱਸਾ ਲਿਆ ਸੀ। ਇਸ ਤੋਂ ਇਲਾਵਾ ਸੋਨੂੰ ਸੂਦ ਨੇ ਇੱਕ ਵਾਰ ਕਬੂਤਰ ਦੀ ਜਾਨ ਵੀ ਬਚਾਈ ਸੀ।

ਸੋਨੂੰ ਸੂਦ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਸ਼੍ਰਧਾ ਕਪੂਰ ਨੂੰ ਵੀ Hottest Vegetarian ਦਾ ਸਨਮਾਨ ਲੈਂਦੇ ਹੋਏ ਨੌਨ-ਵੇਜ ਫ਼ੂਡ ਛੱਡ ਦਿੱਤਾ। ਇਸ ਕਰਕੇ ਪੀਪਲ ਫਾਰ ਐਥੀਕਲ ਟ੍ਰੀਟਮੈਂਟ ਆਫ਼ ਐਨੀਮਲਜ਼ (ਪੇਟਾ) ਨੇ ਸੋਨੂੰ ਸੂਦ ਤੇ ਸ਼੍ਰਧਾ ਕਪੂਰ ਨੂੰ Hottest Vegetarian ਦੇ ਐਵਾਰਡ ਲਈ ਚੁਣਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget