ਪੜਚੋਲ ਕਰੋ

‘ਪੇਟਾ’ ਦੇ ਟ੍ਰੇਲਰ ‘ਚ ਰਜਨੀਕਾਂਤ ਤੇ ਨਜਵਾਜ਼ੂਦੀਨ ਦਾ ਕੂਲ ਸਵੈਗ

ਮੁੰਬਈ: ਇੰਡਸਟਰੀ ਦੇ ਸੁਪਰਸਟਾਰ ਰਜਨੀਕਾਂਤ ਦੀ ਫ਼ਿਲਮ ‘ਪੇਟਾ’ ਦਾ ਟ੍ਰੇਲਰ 28 ਦਸੰਬਰ ਨੂੰ ਮੇਕਰਸ ਨੇ ਰਿਲੀਜ਼ ਕੀਤਾ ਹੈ। ਫ਼ਿਲਮ ਦਾ ਡਾਇਰੈਕਸ਼ਨ ਕਾਰਤਿਕ ਸੁਭਰਾਜ ਨੇ ਕੀਤਾ ਹੈ। ਇਸ ‘ਚ ਸਿਮਰਨ ਬੱਗਾ, ਤ੍ਰਿਸ਼ਾਂ, ਬੌਬੀ ਸਿਮਹਾ, ਵਿਜੈ ਸਤੁਪਥੀ ਦੇ ਨਾਲ ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿਦਕੀ ਵੀ ਨਜ਼ਰ ਆ ਰਹੇ ਹਨ। ਟ੍ਰੇਲਰ ‘ਚ ਰਜਨੀਕਾਂਤ ਇੱਕ ਦਬੰਗ ਗੁੰਡੇ ਦੇ ਕਿਰਦਾਰ ‘ਚ ਨਜ਼ਰ ਆ ਰਿਹਾ ਹੈ ਜੋ ਸਕੂਲ ਦਾ ਵਾਰਡਨ ਹੈ। ਰਜਨੀਕਾਂਤ ਇੱਕ ਵਾਰ ਫੇਰ ਜ਼ਬਰਦਸਤ ਅੰਦਾਜ਼ ‘ਚ ਫੈਨਸ ਸਾਹਮਣੇ ਆ ਰਹੇ ਹਨ ਜੋ ਉਨ੍ਹਾਂ ਦੇ ਫੈਨਸ ਲਈ ਖੁਸ਼ੀ ਦੀ ਗੱਲ ਹੈ। ਟ੍ਰੇਲਰ ‘ਚ ਉਸ ਦੀ ਅਤੇ ਸਿਮਰਨ ਦੀ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲੀ ਹੈ। ‘ਪੈਟਾ’ ‘ਚ ਰਜਨੀਕਾਂਤ ਦਾ ਲੁੱਕ ਦੇਖ ਕੇ ਲੱਗਦਾ ਹੈ ਕਿ ਲੋਕਾਂ ਨੂੰ ਨਵੇਂ ਫੈਸ਼ਨ ਸਟਾਈਲ ਜ਼ਰੂਰ ਮਿਲੇਗਾ। ਇਸ ‘ਚ ਨਵਾਜ਼ੂਦੀਨ ਸਿੱਦਕੀ ਵੀ ਨਜ਼ਰ ਆ ਰਹੇ ਹਨ ਤੇ ਆਪਣੀ ਮੌਜ਼ੂਦਗੀ ਨਾਲ ਦਿਖਾ ਰਹੇ ਨੇ ਕਿ ਫ਼ਿਲਮ ‘ਚ ਉਨ੍ਹਾਂ ਦਾ ਵੀ ਅਹਿਮ ਕਿਰਦਾਰ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget