ਪੜਚੋਲ ਕਰੋ

'ਪਿੱਛੇ ਤੋ ਦੇਖੋ' ਵਾਲੇ ਵਾਇਰਲ ਬੱਚੇ ਨੇ ਸੋਨੂੰ ਸੂਦ ਤੋਂ ਪੁੱਛਿਆ ਇਹ ਸਵਾਲ, ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕਰ ਰਹੇ ਲੋਕ  

ਆਪਣੀ ਪਿਆਰੀ ਵੀਡੀਓ 'ਪਿੱਛੇ ਦੇਖੋ ਪਿੱਛੇ' ਨਾਲ ਅਹਮਦ ਸ਼ਾਹ ਮਸ਼ਹੂਰ ਹੋਇਆ ਸੀ। ਇਹ ਪਠਾਨ ਬੱਚਾ ਪਾਕਿਸਤਾਨ ਦਾ ਰਹਿਣ ਵਾਲਾ ਹੈ। ਅਹਿਮਦ ਆਪਣੇ ਟਿਕਟਕਾੱਕ ਅਕਾਉਂਟ 'ਤੇ ਵੀ ਬਹੁਤ ਮਸ਼ਹੂਰ ਸੀ। ਕਈ ਫਿਲਮੀ ਸਿਤਾਰੇ ਇਸ ਸਮੇਂ ਖੂਬ ਲਾਇਮ ਲਾਈਟ ਬਟੋਰ ਰਹੇ ਹਨ।

ਆਪਣੀ ਪਿਆਰੀ ਵੀਡੀਓ 'ਪਿੱਛੇ ਦੇਖੋ ਪਿੱਛੇ' ਨਾਲ ਅਹਮਦ ਸ਼ਾਹ ਮਸ਼ਹੂਰ ਹੋਇਆ ਸੀ। ਇਹ ਪਠਾਨ ਬੱਚਾ ਪਾਕਿਸਤਾਨ ਦਾ ਰਹਿਣ ਵਾਲਾ ਹੈ। ਅਹਿਮਦ ਆਪਣੇ ਟਿਕਟਕਾੱਕ ਅਕਾਉਂਟ 'ਤੇ ਵੀ ਬਹੁਤ ਮਸ਼ਹੂਰ ਸੀ। ਕਈ ਫਿਲਮੀ ਸਿਤਾਰੇ ਇਸ ਸਮੇਂ ਖੂਬ ਲਾਇਮ ਲਾਈਟ ਬਟੋਰ ਰਹੇ ਹਨ। ਪਰ ਇਨ੍ਹਾਂ ਸਾਰਿਆਂ 'ਚੋਂ ਸੋਨੂੰ ਸੂਦ ਇਕ ਅਜਿਹਾ ਅਭਿਨੇਤਾ ਹੈ ਜੋ ਆਪਣੇ ਚੰਗੇ ਕੰਮਾਂ ਕਰਕੇ ਸੁਰਖੀਆਂ 'ਚ ਹੈ। ਸੋਨੂੰ ਸੂਦ ਇਸ ਸਮੇਂ ਦੇਸ਼ ਦੇ ਨਾਇਕ ਬਣੇ ਹੋਏ ਹਨ।
ਹਾਲ ਹੀ ਵਿੱਚ, ਅਹਿਮਦ ਸ਼ਾਹ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੇ ਸੋਨੂੰ ਸੂਦ ਨੂੰ ਭੋਲੇ ਭਾਲੇ ਢੰਗ ਨਾਲ ਸੰਦੇਸ਼ ਭੇਜਿਆ ਹੈ। ਇਹ ਵੀਡੀਓ ਅਹਿਮਦ ਸ਼ਾਹ ਦੇ ਇੰਸਟਾਗ੍ਰਾਮ 'ਤੇ 25 ਸਤੰਬਰ ਨੂੰ ਅਪਲੋਡ ਕੀਤੀ ਗਈ ਸੀ। ਇਸ 'ਚ ਅਹਿਮਦ ਇਕ ਛੋਟੇ ਮੁੰਡੇ ਨਾਲ ਖੜ੍ਹਾ ਹੈ, ਸ਼ਾਇਦ ਇਹ ਉਸ ਦਾ ਛੋਟਾ ਭਰਾ ਹੈ।
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, ‘Cute love Message from little Angels Ahmad shah nd Umer for @sonu_sood Sir ❤❤’

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget