ਪੜਚੋਲ ਕਰੋ

ਸ਼ਾਹਿਦ ਦੇ ਬੇਟੇ ਜ਼ੈਨ ਕਪੂਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ

  ਮੁੰਬਈ: ਬਾਲੀਵੁੱਡ ਸਟਾਰ ਸ਼ਾਹਿਦ ਕਪੂਰ ਦੇ ਘਰ ਹਾਲ ਹੀ ‘ਚ ਬੇਟੇ ਜ਼ੈਨ ਕਪੂਰ ਨੇ ਜਨਮ ਲਿਆ ਹੈ। ਇਸ ਤੋਂ ਬਾਅਦ ਸਾਰਾ ਪਰਿਵਾਰ ਖੁਸ਼ ਸੀ ਤੇ ਕਿਹਾ ਗਿਆ ਕੀ ਹੁਣ ਸ਼ਾਹਿਦ ਦਾ ਪਰਿਵਾਰ ਪੂਰਾ ਹੋ ਗਿਆ ਹੈ। ਸ਼ਾਹਿਦ ਨੇ ਬੇਟੇ ਦਾ ਨਾਂ ਜ਼ੈਨ ਕਪੂਰ ਰੱਖਿਆ ਜੋ ਉਸ ਦੀ ਦਾਦੀ ਨੂੰ ਕਾਫੀ ਪਸੰਦ ਸੀ। ਇਸ ਤੋਂ ਬਾਅਦ ਕਪੂਰ ਪਰਿਵਾਰ ਦੀ ਇੱਕ ਤਸਵੀਰ ਅੱਜ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਸ਼ਾਹਿਦ ਦੇ ਬੇਟੇ ਜ਼ੈਨ ਕਪੂਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਜੀ ਹਾਂ, ਕੁਝ ਸਮਾਂ ਪਹਿਲਾਂ ਹੀ ਮੀਰਾ ਰਾਜਪੂਤ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਤਸਵੀਰ ਨੂੰ ਪੋਸਟ ਕੀਤਾ। ਇਸ ‘ਚ ਸ਼ਾਹਿਦ ਕਪੂਰ, ਧੀ ਮੀਸ਼ਾ ਕਪੂਰ ਤੇ ਬੇਟਾ ਜ਼ੈਨ ਕਪੂਰ ਨਜ਼ਰ ਆ ਰਿਹਾ ਹੈ। ਤਸਵੀਰ ‘ਚ ਮੀਸ਼ਾ ਆਪਣੇ ਭਰਾ ਜ਼ੈਨ ਨੂੰ ਕਾਫੀ ਪਿਆਰ ਨਾਲ ਦੇਖ ਰਹੀ ਹੈ। ਉਂਝ ਸ਼ਾਹਿਦ-ਮੀਰਾ ਦੇ ਦੋਨੋਂ ਬੱਚੇ ਬੇਹੱਦ ਕਿਊਟ ਹਨ। ਸ਼ਾਹਿਦ ਦੇ ਬੇਟੇ ਜ਼ੈਨ ਕਪੂਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਮੀਰਾ-ਸ਼ਾਹਿਦ ਬਾਲੀਵੁੱਡ ਦੇ ਫੇਮਸ ਕੱਪਲ ਹਨ ਜਿਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਮੀਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਵੀ ਹੈ। ਇਸ ਦੀ ਫੈਨ ਫੌਲੋਇੰਗ ਵੀ ਕਾਫੀ ਸਟ੍ਰੌਂਗ ਹੈ। ਖ਼ਬਰਾਂ ਤਾਂ ਇਹ ਵੀ ਹਨ ਕਿ ਮੀਰਾ-ਸ਼ਾਹਿਦ ਜਲਦੀ ਹੀ ਸਕਰੀਨ ਵੀ ਸ਼ੇਅਰ ਕਰਦੇ ਨਜ਼ਰ ਆ ਸਕਦੇ ਹਨ। ਹੁਣ ਇਹ ਕਦੋਂ ਸੱਚ ਹੁੰਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਸ਼ਾਹਿਦ ਦੇ ਬੇਟੇ ਜ਼ੈਨ ਕਪੂਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਫਿਲਹਾਲ ਸ਼ਾਹਿਦ ਕਪੂਰ ਆਪਣੀ ਆਉਣ ਵਾਲੀ ਫ਼ਿਲਮ ‘ਕਬੀਰ ਸਿੰਘ’ ਦੀ ਸ਼ੂਟਿੰਗ ‘ਚ ਬਿਜ਼ੀ ਹਨ ਜੋ ਸਾਊਥ ਦੀ ਹਿੱਟ ਫ਼ਿਲਮ ‘ਅਰਜੁਨ ਰੈੱਡੀ’ ਦਾ ਹਿੰਦੀ ਰੀਮੇਕ ਹੈ। ‘ਕਬੀਰ ਸਿੰਘ’ ‘ਚ ਸ਼ਾਹਿਦ ਨਾਲ ਪਹਿਲੀ ਵਾਰ ਕਿਆਰਾ ਅਡਵਾਨੀ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget