ਪੜਚੋਲ ਕਰੋ

ਪਲੇਅਬੈਕ ਗਾਇਕ ਕੁਮਾਰ ਸਾਨੂ ਕੋਰੋਨਾ ਪੌਜ਼ੇਟਿਵ

ਫਿਲਮ ਇੰਡਸਟਰੀ 'ਚ ਵੀ ਇਸ ਵਾਇਰਸ ਦਾ ਫੈਲਣਾ ਆਮ ਦੇਖਿਆ ਜਾ ਰਿਹਾ ਹੈ। ਪਲੇਅਬੈਕ ਗਾਇਕ ਕੁਮਾਰ ਸਾਨੂ ਵੀ ਹੁਣ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਮੁੰਬਈ: ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ 'ਚ ਹੈ। ਫਿਲਮ ਇੰਡਸਟਰੀ 'ਚ ਵੀ ਇਸ ਵਾਇਰਸ ਦਾ ਫੈਲਣਾ ਆਮ ਦੇਖਿਆ ਜਾ ਰਿਹਾ ਹੈ। ਪਲੇਅਬੈਕ ਗਾਇਕ ਕੁਮਾਰ ਸਾਨੂ ਵੀ ਹੁਣ ਕੋਰੋਨਾ  ਪੌਜ਼ੇਟਿਵ ਪਾਏ ਗਏ ਹਨ। ਕੁਮਾਰ ਸਾਨੂ ਆਪਣੇ ਪਰਿਵਾਰ ਨੂੰ ਮਿਲਣ ਲਾਸ ਏਂਜਲਸ, ਅਮਰੀਕਾ ਲਈ ਰਵਾਨਾ ਹੋਣ ਜਾ ਰਹੇ ਸੀ। ਇਸ ਤੋਂ ਪਹਿਲਾਂ ਹੀ ਉਹ ਕੋਰੋਨਾ ਪੌਜ਼ੇਟਿਵ ਹੋ ਗਏ ਤੇ ਅਮਰੀਕਾ ਜਾਣਾ ਰੱਦ ਹੋ ਗਿਆ। ਇਸ ਦੀ ਜਾਣਕਾਰੀ ਕੁਮਾਰ ਸਾਨੂ ਦੀ ਟੀਮ ਨੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਦਿੱਤੀ। ਕੁਮਾਰ ਸਾਨੂ ਦੀ ਟੀਮ ਨੇ ਪੋਸਟ ਸ਼ੇਅਰ ਕੀਤੀ, ਜਿਸ 'ਚ ਲਿਖਿਆ, ‘ਬਦਕਿਸਮਤੀ ਨਾਲ ਸਾਨੂ ਕੋਰੋਨਾ ਪੌਜ਼ੇਟਿਵ ਪਾਏ ਗਏ, ਉਨ੍ਹਾਂ ਦੀ ਚੰਗੀ ਸਿਹਤ ਲਈ ਦੁਆ ਕਰੋ, ਧੰਨਵਾਦ। ਕੁਮਾਰ ਸਾਨੂ ਮੁੰਬਈ 'ਚ ਜਿੱਥੇ ਰਹਿੰਦੇ ਹਨ। ਬੀਐਮਸੀ ਨੇ ਉਸ ਬਿਲਡਿੰਗ ਦੇ ਫਲੋਰ ਨੂੰ ਸੀਲ ਕਰ ਦਿੱਤਾ ਹੈ। ਪ੍ਰੇਮੀ ਜੋੜਿਆਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫੈਸਲਾ, ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਵਾਲਿਆਂ ਨੂੰ ਰਾਹਤ ਕੁਮਾਰ ਸਾਨੂ ਦਾ ਕਹਿਣਾ ਹੈ ਕਿ ਮੈਂ ਲੌਕਡਾਊਨ ਦੌਰਾਨ ਲਗਾਤਾਰ ਕੰਮ ਕਰ ਰਿਹਾ ਹਾਂ ਤੇ ਨੌਂ ਮਹੀਨਿਆਂ ਤੋਂ ਆਪਣੇ ਪਰਿਵਾਰ ਨੂੰ ਨਹੀਂ ਮਿਲਿਆ ਜੋ ਅਮਰੀਕਾ 'ਚ ਰਹਿ ਰਿਹਾ ਹੈ।, 'ਮੈਂ ਆਪਣੀ ਪਤਨੀ ਸਲੋਨੀ, ਬੇਟੀ ਸ਼ੈਨਨ ਤੇ ਐਨਾਬਲ ਨੂੰ ਮਿਲਣ ਲਈ ਬੇਤਾਬ ਹਾਂ। ਪਾਕਿਸਤਾਨ 'ਚ ਦੋ ਸਿੱਖ ਮਹਿਲਾਵਾਂ ਨੂੰ ਤੇਜ਼ਾਬੀ ਹਮਲੇ ਦੀ ਧਮਕੀ ਇਨ੍ਹੀਂ ਦਿਨੀਂ ਕੁਮਾਰ ਸਾਨੂ ਦਾ ਬੇਟਾ ਜਾਨ ਸਾਨੂ ਬਿੱਗ ਬੌਸ ਦੇ ਘਰ ਵਿੱਚ ਹੈ। ਇਸ ਦੌਰਾਨ ਜਾਨ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਕਈ ਖੁਲਾਸੇ ਬਿਗ ਬੌਸ ਦੇ ਘਰ 'ਚ ਕਰ ਰਿਹਾ ਹੈ। ਹਾਲ ਹੀ 'ਚ ਜਾਨ ਨੇ ਦੱਸਿਆ ਕਿ ਉਸ ਦੇ ਮਾਂ-ਪਿਓ ਦਾ ਤਲਾਕ ਹੋ ਗਿਆ ਜਦੋਂ ਉਸ ਦੀ ਮਾਂ ਛੇ ਮਹੀਨਿਆਂ ਦੀ ਪ੍ਰੇਗਨੈਂਟ ਸੀ। ਜਾਨ ਬਚਪਨ ਤੋਂ ਹੀ ਆਪਣੀ ਮਾਂ ਦੇ ਨਾਲ ਰਹਿ ਰਿਹਾ ਹੈ ਤੇ ਕਿਹਾ ਕਿ ਉਸ ਦੀ ਮਾਂ ਉਸ ਲਈ ਪਿਤਾ ਵਰਗੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget