ਪੜਚੋਲ ਕਰੋ

Parineeti Chopra: ਰਾਘਵ ਚੱਢਾ-ਪਰਿਣੀਤੀ ਚੋਪੜਾ ਦੇ ਵਿਆਹ 'ਤੇ ਭਖੀ ਸਿਆਸਤ, ਵਿਆਹ ਦੇ ਖਰਚੇ 'ਤੇ ਇਸ ਕਾਂਗਰਸੀ ਆਗੂ ਨੇ ਚੁੱਕੇ ਸਵਾਲ

Raghav Chadha Parineeti Chopra Wedding: ਸਾਬਕਾ ਸੀਐੱਮ ਦਿਗਵਿਜੇ ਸਿੰਘ ਦੇ ਭਰਾ ਵਿਧਾਇਕ ਲਕਸ਼ਮਣ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਅਤੇ ਪਰਿਣੀਤੀ ਦੇ ਹਾਈ ਪ੍ਰੋਫਾਈਲ ਵਿਆਹ 'ਤੇ ਸਵਾਲ ਖੜ੍ਹੇ ਕੀਤੇ ਹਨ।

Digvijaya Singh Brother on Parineeti-Raghav Wedding: ਰਾਘਵ ਚੱਢਾ-ਪਰਿਣੀਤੀ ਚੋਪੜਾ ਅੱਜ ਯਾਨਿ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਦੋਵੇਂ ਆਪਣੇ ਵਿਆਹ ਨੂੰ ਲੈਕੇ ਸੁਰਖੀਆਂ 'ਚ ਬਣੇ ਹੋਏ ਹਨ। ਹੁਣ ਰਾਘਵ-ਪਰਿਣੀਤੀ ਦੇ ਵਿਆਹ ਦੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਸਾਬਕਾ ਸੀਐੱਮ ਦਿਗਵਿਜੇ ਸਿੰਘ ਦੇ ਭਰਾ ਵਿਧਾਇਕ ਲਕਸ਼ਮਣ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਅਤੇ ਪਰਿਣੀਤੀ ਦੇ ਹਾਈ ਪ੍ਰੋਫਾਈਲ ਵਿਆਹ 'ਤੇ ਸਵਾਲ ਖੜ੍ਹੇ ਕੀਤੇ ਹਨ। ਲਕਸ਼ਮਣ ਸਿੰਘ ਨੇ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਇਹ ਕਾਲਾ ਧਨ ਕਿੱਥੋਂ ਆ ਰਿਹਾ ਹੈ? ਕੇਜਰੀਵਾਲ ਇਸ ਦਾ ਜਵਾਬ ਦੇਣ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਨੇ ਐਤਵਾਰ ਨੂੰ ਰਚਿਆ ਇਤਿਹਾਸ, 'ਪਠਾਨ' ਦਾ ਰਿਕਾਰਡ ਤੋੜ ਬਣੀ ਸਭ ਤੋਂ ਵੱਧ ਕਮਾਈ ਵਾਲੀ ਫਿਲਮ

View this post on Instagram
 
A post shared by @parineetichopra

ਚਚੌਦਾ 'ਚ ਮੀਟਿੰਗ ਦੌਰਾਨ ਵਿਧਾਇਕ ਲਕਸ਼ਮਣ ਸਿੰਘ ਨੇ ਕਿਹਾ ਕਿ ਵਿਆਹ 'ਤੇ 10 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ, ਇਹ ਕਾਲਾ ਧਨ ਕਿੱਥੋਂ ਆ ਰਿਹਾ ਹੈ। ਵਿਧਾਇਕ ਲਕਸ਼ਮਣ ਸਿੰਘ ਨੇ ਦੱਸਿਆ ਕਿ ਉਦੈਪੁਰ ਦੇ ਜਿਸ ਹੋਟਲ ਵਿੱਚ ਰਾਘਵ-ਪਰਿਣੀਤੀ ਦਾ ਵਿਆਹ ਹੋ ਰਿਹਾ ਹੈ, ਉਸ ਦੇ ਕਮਰੇ ਦਾ ਕਿਰਾਇਆ 30 ਤੋਂ 40 ਹਜ਼ਾਰ ਰੁਪਏ ਪ੍ਰਤੀ ਦਿਨ ਹੈ। ਆਮ ਆਦਮੀ ਪਾਰਟੀ ਕੋਲ ਇੰਨਾ ਪੈਸਾ ਕਿੱਥੋਂ ਆਇਆ? ਅਰਵਿੰਦ ਕੇਜਰੀਵਾਲ ਵੀ ਵਿਆਹ 'ਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਲਕਸ਼ਮਣ ਸਿੰਘ ਦਾ ਦਾਅਵਾ, 140 ਸੀਟਾਂ ਆਉਣਗੀਆਂ
ਵਿਧਾਇਕ ਲਕਸ਼ਮਣ ਸਿੰਘ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ 140 ਸੀਟਾਂ ਮਿਲਣਗੀਆਂ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਲਕਸ਼ਮਣ ਸਿੰਘ ਨੇ ਭਾਜਪਾ ਦੀ ਜਨ ਆਸ਼ੀਰਵਾਦ ਯਾਤਰਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਜਨ ਆਸ਼ੀਰਵਾਦ ਯਾਤਰਾਵਾਂ ਦੀ ਅਸਫਲਤਾ ਕਾਰਨ ਕਾਂਗਰਸ ਦੀਆਂ ਸੀਟਾਂ ਵਧ ਰਹੀਆਂ ਹਨ।

ਤੀਜੇ ਮੋਰਚੇ ਨੂੰ ਚੁਣੌਤੀ
ਜਦੋਂ ਵਿਧਾਇਕ ਲਕਸ਼ਮਣ ਸਿੰਘ ਨੂੰ ਚਚੌਦਾ ਵਿੱਚ ਤੀਜੇ ਮੋਰਚੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕ-ਲੁਭਾਊ ਸਕੀਮਾਂ ਦਾ ਕੋਈ ਫਾਇਦਾ ਨਹੀਂ। ਸੂਬੇ ਦੇ ਅਧਿਕਾਰੀ ਵੀ ਇਸ ਗੱਲ ਨੂੰ ਸਮਝ ਚੁੱਕੇ ਹਨ, ਇਸੇ ਲਈ ਉਨ੍ਹਾਂ ਨੇ ਭਾਜਪਾ ਆਗੂਆਂ ਦੇ ਫੋਨ ਚੁੱਕਣੇ ਬੰਦ ਕਰ ਦਿੱਤੇ ਹਨ।

ਚਚੋਦਾ ਵਿੱਚ ਤਿਕੋਣਾ ਮੁਕਾਬਲਾ
ਤੁਹਾਨੂੰ ਦੱਸ ਦਈਏ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਤਿਕੋਣਾ ਮੁਕਾਬਲਾ ਹੋਵੇਗਾ। ਭਾਜਪਾ ਦੀ ਸਾਬਕਾ ਵਿਧਾਇਕਾ ਮਮਤਾ ਮੀਨਾ ਚਾਰ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਵਿੱਚ ਸ਼ਾਮਲ ਹੋਈ ਹੈ। ਉਨ੍ਹਾਂ ਨੂੰ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਮੈਂਬਰਸ਼ਿਪ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਚਚੋਦਾ ਦੇ ਮੁਕਾਬਲੇ 'ਆਪ' ਵੱਲੋਂ ਮਮਤਾ ਮੀਨਾ ਹੀ ਉਮੀਦਵਾਰ ਹੋਵੇਗੀ, ਇਸ ਲਈ ਇਸ ਵਾਰ ਚਚੌਦਾ 'ਚ ਤਿਕੋਣਾ ਮੁਕਾਬਲਾ ਹੋਣਾ ਲਾਜ਼ਮੀ ਹੈ। 

ਇਹ ਵੀ ਪੜ੍ਹੋ: ਦੁਬਈ 'ਚ ਕਰੋੜਾਂ ਦੇ ਘਰ ਤੋਂ ਬਾਅਦ ਐਲਵਿਸ਼ ਯਾਦਵ ਨੇ ਖਰੀਦੀ ਬੇਹੱਦ ਮਹਿੰਗੀ ਕਾਰ, ਕੀਮਤ ਸੁਣ ਉੱਡ ਜਾਣਗੇ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ

ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਪੰਜਾਬ 'ਚ Jeweller ਦਾ ਸ਼ਰੇਆਮ ਕਤਲ, ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, CCTV ਵਾਇਰਲ

BCCI ਨੇ ਸੱਦੀ ਮੀਟਿੰਗ, ਗੰਭੀਰ ਤੇ ਅਗਰਕਰ ਮਿਲਕੇ ਰੋਹਿਤ ਤੇ ਵਿਰਾਟ ਦੇ ਭਵਿੱਖ 'ਤੇ ਲੈਣਗੇ ਵੱਡਾ ਫੈਸਲਾ...!

'90 ਘੰਟੇ ਦਫਤਰ 'ਚ ਬਿਤਾਉਣ' ਦੇ ਮੁੱਦੇ 'ਤੇ ਛਿੜੀ ਬਹਿਸ 'ਤੇ ਆਨੰਦ ਮਹਿੰਦਰਾ ਦਾ ਆਇਆ ਜਵਾਬ, ਬੋਲੇ- 'My wife is wonderful, I love staring at her'

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

Embed widget