ਪੜਚੋਲ ਕਰੋ

Sohreyan Da Pind Aa Gaya Title Track: ਸਹੁਰਿਆਂ ਦਾ ਪਿੰਡ ਆ ਗਿਆ ਦਾ ਟਾਈਟਲ ਟਰੈਕ ਹੋਇਆ ਰਿਲੀਜ਼

Gurnam Bhullar Sargun Mehta New Film: ਸਹੁਰਿਆਂ ਦਾ ਪਿੰਡ ਆ ਗਿਆ ਫ਼ਿਲਮ 8 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਗੀਤ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਪੰਜਾਬੀ ਕਲਾਕਾਰ ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੀ ਜੋੜੀ ਵੱਡੇ ਪਰਦੇ `ਤੇ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ। ਸਹੁਰਿਆਂ ਦਾ ਪਿੰਡ ਆ ਗਿਆ ਫ਼ਿਲਮ 8 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਗੀਤ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਹੁਣ ਤੱਕ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਦਸ ਦਈਏ ਕਿ ਇੰਨੀਂ ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਫ਼ਿਲਮ ਦੀ ਪ੍ਰਮੋਸ਼ਨ `ਚ ਬਿਜ਼ੀ ਹਨ। ਦੋਵਟੇਂ ਅਦਾਕਾਰ ਫ਼ਿਲਮ ਦੀ ਰਿਲੀਜ਼ ਨੂੰ ਲੈਕੇ ਕਾਫ਼ੀ ਐਕਸਾਈਟਡ ਨਜ਼ਰ ਆ ਰਹੇ ਹਨ।  

ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਦੀ ਇਹ ਫਿਲਮ 8 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸਦੀ ਜਾਣਕਾਰੀ ਕਲਾਕਾਰਾਂ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਹੈ। ਅਦਾਕਾਰਾ ਨੇ ਗੁਰਨਾਮ ਭੁੱਲਰ ਨਾਲ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ- ਸਹੁਰਿਆਂ ਦਾ ਪਿੰਡ ਆ ਗਿਆ ਤੁਹਾਡੇ ਨੇੜੇ ਦੇ ਸਿਨੇਮਾ ਘਰਾਂ ਵਿੱਚ 8 ਜੁਲਾਈ 2022। ਟਾਈਟਲ ਟਰੈਕ ਆਊਟ ਕੱਲ੍ਹ. ਅੱਜ ਇਸ ਫਿਲਮ ਦਾ ਪਹਿਲਾ ਗੀਤ ਰਿਲੀਜ਼ ਹੋਵੇਗਾ।

ਇਹ ਫਿਲਮ ਸ਼ਿਤਿਜ ਚੌਧਰੀ (Ksshitij Chaudhary) ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ ਵਿੱਚ ਗੁਰਨਾਮ ਅਤੇ ਸਰਗੁਣ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਦਰਸ਼ਕ ਇੱਕ ਵਾਰ ਫਿਰ ਤੋਂ ਇਸ ਜੋੜੀ ਨੂੰ ਪਰਦੇ ਉੱਪਰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget