ਪੜਚੋਲ ਕਰੋ

New Punjabi Films: ਅਕਤੂਬਰ ਮਹੀਨੇ `ਚ ਇਹ ਪੰਜਾਬੀ ਫ਼ਿਲਮਾਂ ਕਰਨਗੀਆਂ ਤੁਹਾਡਾ ਮਨੋਰੰਜਨ, ਇਸੇ ਮਹੀਨੇ ਹੋ ਰਹੀਆਂ ਰਿਲੀਜ਼

New Punjabi Films: ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਸਿਨੇਮਾਘਰਾਂ ਵਿੱਚ ਤੁਹਾਡਾ ਮਨੋਰੰਜਨ ਕਰਨਗੀਆਂ। ਇੱਥੇ ਚੈੱਕ ਕਰੋ ਲਿਸਟ:

New Punjabi Film 2022: ਅਕਤੂਬਰ ਮਹੀਨਾ ਸ਼ੁਰੂ ਹੋ ਚੁੱਕਿਆ ਹੈ। ਨਵੇਂ ਮਹੀਨੇ `ਚ ਕਈ ਨਵੀਆਂ ਫ਼ਿਲਮਾਂ ਰਿਲੀਜ਼ ਹੋਣ ਲਈ ਤਿਆਰ ਹਨ। ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਸਿਨੇਮਾਘਰਾਂ ਵਿੱਚ ਤੁਹਾਡਾ ਮਨੋਰੰਜਨ ਕਰਨਗੀਆਂ। ਇੱਥੇ ਚੈੱਕ ਕਰੋ ਲਿਸਟ:

ਬਾਬੇ ਭੰਗੜਾ ਪਾਉਂਦੇ ਨੇ

View this post on Instagram
 
A post shared by DILJIT DOSANJH (@diljitdosanjh)

ਬਾਬੇ ਭੰਗੜਾ ਪਾਉਂਦੇ ਨੇ ਇਸ ਮਹੀਨੇ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਮੂਵੀ ਹੈ। ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੇਸਵਰੀ ਨਾਲ ਇੰਤਜ਼ਾਰ ਹੈ। ਕਿਉਂਕਿ ਤੁਹਾਡੇ ਚਹੇਤੇ ਸੁਪਰਸਟਾਰ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਇਸ ਫ਼ਿਲਮ `ਚ ਪਹਿਲੀ ਵਾਰ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਦੁਸ਼ਹਿਰੇ ਮੌਕੇ ਯਾਨਿ 5 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ।

ਮਸੰਦ

View this post on Instagram
 
A post shared by Nishawn S Bhullar (ਫੋਕ ਸਟਾਰ) (@nishawnbhullar)

ਇਹ ਫ਼ਿਲਮ 7 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ `ਚ ਰੱਬੀ ਕੰਡੋਲਾ ਤੇ ਨਿਸ਼ਾਨ ਭੁੱਲਰ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਵਿਕਰਾਂਤ ਸਿੱਧੂ ਨੇ ਡਾਇਰੈਕਟ ਕੀਤਾ ਹੈ। ਜਾਣਕਾਰੀ ਦੇ ਮੁਤਾਬਕ ਇਹ ਫ਼ਿਲਮ ਸੱਚੀਆਂ ਘਟਨਾਵਾਂ ਤੇ ਆਧਾਰਿਤ ਹੈ।

ਵਿੱਚ ਬੋਲੂੰਗਾ ਤੇਰੇ

View this post on Instagram
 
A post shared by Ravinder Grewal (@ravindergrewalofficial)

ਇਹ ਪੰਜਾਬੀ ਸਿੰਗਰ ਰਵਿੰਦਰ ਗਰੇਵਾਲ ਦੀ ਫ਼ਿਲਮ ਹੈ। ਇਸ ਵਿੱਚ ਰਵਿੰਦਰ ਗਰੇਵਾਲ ਦਰਸ਼ਕਾਂ ਨੂੰ ਭੂਤ ਬਣ ਕੇ ਡਰਾਉਂਦੇ ਨਜ਼ਰ ਆਉਣ ਵਾਲੇ ਹਨ। ਫ਼ਿਲਮ `ਚ ਗਰੇਵਾਲ ਦੇ ਨਾਲ ਮੋਲਿਨਾ ਸੋਢੀ, ਗੁਰਮੀਤ ਸਾਜਨ, ਜਿੰਮੀ ਸ਼ਰਮਾ ਤੇ ਨਿਸ਼ਾ ਬਾਨੋ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਹ ਫ਼ਿਲਮ 14 ਅਕਤੂਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ।

ਹਨੀਮੂਨ

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਹ ਫ਼ਿਲਮ ਗਿੱਪੀ ਗਰੇਵਾਲ ਦੀ ਹੈ। ਇਸ ਵਿੱਚ ਗਿੱਪੀ ਨਾਲ ਜੈਸਮੀਨ ਭਸੀਨ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਫ਼ਿਲਮ `ਚ ਗਿੱਪੀ ਤੇ ਜੈਸਮੀਨ ਤੋਂ ਇਲਾਵਾ ਨਾਸਿਰ ਚਿਨਿਓਟੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਨਰੇਸ਼ ਕਥੂਰੀਆ ਤੇ ਨਿਰਮਲ ਰਿਸ਼ੀ ਵੀ ਮੁੱਖ ਭੂਮਿਕਾਵਾਂ `ਚ ਹਨ। ਇਹ ਫ਼ਿਲਮ 25 ਅਕਤੂਬਰ ਨੂੰ ਸਿਨੇਮਾਘਰਾਂ `ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Embed widget